ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਥਾਣਾ ਇੰਚਾਰਜ ਗ੍ਰਿਫਤਾਰ, ਜਲੰਧਰ ‘ਚ ਸਪਾ ਸੈਂਟਰ ਮਾਲਕ ਤੋਂ ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮ, 3 ਖਿਲਾਫ਼ FIR ਦਰਜ

ਰਾਮਾ ਮੰਡੀ ਥਾਣੇ ਦੇ ਐੱਸਐੱਚਓ ਰਾਜੇਸ਼ ਕੁਮਾਰ ਅਰੋੜਾ ਦੇ ਖਿਲਾਫ ਸਪਾ ਸੈਂਟਰ ਦੇ ਮਾਲਕ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਨੇ ਸਪਾ ਸੈਂਟਰ ਦੇ ਮਾਲਕ ਤੋਂ ਢਾਈ ਲੱਖ ਰੁਪਏ ਲਏ ਅਤੇ ਫਿਰ ਮੁਲਾਜ਼ਮਾਂ ਨੂੰ ਛੱਡ ਦਿੱਤਾ ਗਿਆ। ਰਾਮਾ ਮੰਡੀ ਥਾਣਾ ਇੰਚਾਰਜ ਰਾਜੇਸ਼ ਕੁਮਾਰ ਅਰੋੜਾ ਨੇ 6 ਤਰੀਕ ਨੂੰ ਸਪਾ ਸੈਂਟਰ ਦਾ ਦੌਰਾ ਕੀਤਾ ਸੀ। ਣ ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

ਥਾਣਾ ਇੰਚਾਰਜ ਗ੍ਰਿਫਤਾਰ, ਜਲੰਧਰ ‘ਚ ਸਪਾ ਸੈਂਟਰ ਮਾਲਕ ਤੋਂ ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮ, 3 ਖਿਲਾਫ਼ FIR ਦਰਜ
Follow Us
davinder-kumar-jalandhar
| Updated On: 08 Dec 2023 14:13 PM

ਜਲੰਧਰ (Jalandhar) ਦੇ ਰਾਮਾ ਮੰਡੀ ਥਾਣੇ ਦੇ ਐੱਸਐੱਚਓ ਰਾਜੇਸ਼ ਕੁਮਾਰ ਅਰੋੜਾ ਦੇ ਖਿਲਾਫ ਸਪਾ ਸੈਂਟਰ ਦੇ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਨਵੀਂ ਬਰਾਦਰੀ ‘ਚ ਦਰਜ ਕੀਤਾ ਗਿਆ ਹੈ, ਜਿਸ ‘ਚ ਰਾਜੇਸ਼ ਅਰੋੜਾ ਤੋਂ ਇਲਾਵਾ 2 ਹੋਰ ਪੁਲਿਸ ਮੁਲਾਜ਼ਮ ਵੀ ਨਾਮਜ਼ਦ ਹਨ। ਇਸ ਮਾਮਲੇ ਚ ਥਾਣਾ ਇੰਚਾਰਜ ਦੇ ਨਾਲ ਇਹ ਮੁਲਾਜ਼ਮ ਸ਼ਾਮਲ ਹਨ। ਥਾਣਾ ਇੰਚਾਰਜ ਰਾਜੇਸ਼ ਅਰੋੜਾ ਨੂੰ 2.5 ਲੱਖ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਕਮਿਸ਼ਨਰ ਰੇਟ ਡੀਸੀਪੀ ਸਿਟੀ ਸੰਦੀਪ ਸ਼ਰਮਾ ਨੇ ਦੱਸਿਆ ਕਿ ਗ੍ਰੈਂਡ ਸਪਾ ਸੈਂਟਰ ਰਾਮਾ ਮੰਡੀ ਖੇਤਰ ਵਿੱਚ ਚੱਲਦਾ ਹੈ। ਰਾਮਾ ਮੰਡੀ ਥਾਣਾ ਇੰਚਾਰਜ ਰਾਜੇਸ਼ ਕੁਮਾਰ ਅਰੋੜਾ ਨੇ 6 ਤਰੀਕ ਨੂੰ ਸਪਾ ਸੈਂਟਰ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਉੱਥੇ ਕੰਮ ਕਰਦੇ 7 ਤੋਂ 8 ਸਪਾ ਸੈਂਟਰ ਦੇ ਮੁਲਾਜ਼ਮਾਂ, ਜਿਨ੍ਹਾਂ ਵਿਚ ਲੜਕੀਆਂ ਵੀ ਸ਼ਾਮਲ ਸਨ, ਨੂੰ ਹਿਰਾਸਤ ‘ਚ ਲੈ ਕੇ ਚੌਕੀ ‘ਚ ਲਿਜਾ ਕੇ ਲੈ ਲਿਆ ਸੀ। ਇਸ ਤੋਂ ਬਾਅਦ ਨੇ ਸਪਾ ਸੈਂਟਰ ਦੇ ਮਾਲਕ ਤੋਂ ਢਾਈ ਲੱਖ ਰੁਪਏ ਲਏ ਅਤੇ ਫਿਰ ਮੁਲਾਜ਼ਮਾਂ ਨੂੰ ਛੱਡ ਦਿੱਤਾ ਗਿਆ।

ਅਦਾਲਤ ਚ ਕੀਤਾ ਜਾਵੇਗਾ ਪੇਸ਼

ਪੁਲਿਸ ਨੇ ਬੀਤੀ ਰਾਤ ਥਾਣਾ ਸਦਰ ਦੇ ਇੰਚਾਰਜ ਰਾਜੇਸ਼ ਕੁਮਾਰ ਅਰੋੜਾ ਅਤੇ ਦੋ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਥਾਣਾ ਰਾਮਾ ਮੰਡੀ ਦੇ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਇਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਬਾਅਦ ਕੁਝ ਹੋਰ ਜਾਣਕਾਰੀ ਵੀ ਸਾਹਮਣੇ ਆ ਸਕਦੀ ਹੈ

ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...