ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਚ ਪਿਓ ਨੇ ਹੀ ਧੀ ਨਾਲ ਕੀਤਾ ਰੇਪ, ਬਿਮਾਰ ਹੋਣ ਤੇ ਹੋਇਆ ਖੁਲਾਸਾ

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਪਿਤਾ ਨੇ ਆਪਣੀ 14 ਸਾਲ ਦੀ ਧੀ ਨਾਲ ਕਈ ਵਾਰ ਬਲਾਤਕਾਰ ਕੀਤਾ। ਇਸ ਸਬੰਧੀ ਮੁਲਜ਼ਮ ਮਤਰੇਈ ਧੀ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਜਿਸ ਕਾਰਨ ਲੜਕੀ ਇਹ ਸਭ ਝੱਲਦੀ ਰਹੀ।ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਪੁੱਜੀ ਤਾਂ ਸਭ ਤੋਂ ਪਹਿਲਾਂ ਜਲੰਧਰ ਦੇ ਸਿਵਲ ਹਸਪਤਾਲ ਤੋਂ ਲੜਕੀ ਦਾ ਮੈਡੀਕਲ ਕਰਵਾਉਣ ਦੀ ਗੱਲ ਕਹੀ ਗਈ।

ਜਲੰਧਰ ਚ ਪਿਓ ਨੇ ਹੀ ਧੀ ਨਾਲ ਕੀਤਾ ਰੇਪ, ਬਿਮਾਰ ਹੋਣ ਤੇ ਹੋਇਆ ਖੁਲਾਸਾ
ਸੰਕੇਤਕ ਤਸਵੀਰ
Follow Us
davinder-kumar-jalandhar
| Updated On: 06 May 2024 17:05 PM

ਜਲੰਧਰ ‘ਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮਤਰੇਏ ਪਿਤਾ ਵੱਲੋਂ ਹੀ ਆਪਣੀ ਹੀ ਧੀ ਨਾਲ ਬਲਾਤਕਾਰ ਕੀਤਾ ਗਿਆ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਮਤਰੇਏ ਪਿਤਾ ਖ਼ਿਲਾਫ਼ ਭਾਰਤੀ ਢੰਡ ਸੰਘਤਾ ਦੀਆਂ ਵੱਖ-ਵੱਖ ਧਾਰਾਵਾਂ ਅਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਪਿਤਾ ਨੂੰ ਸਦਰ ਥਾਣਾ ਇਲਾਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਇਹ ਘਟਨਾ ਸਦਰ ਥਾਣਾ ਅਧੀਨ ਪੈਂਦੇ ਪਿੰਡ ਖੁਸਰੋਪੁਰ ਦੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਪਿਤਾ ਨੇ ਆਪਣੀ 14 ਸਾਲ ਦੀ ਧੀ ਨਾਲ ਕਈ ਵਾਰ ਬਲਾਤਕਾਰ ਕੀਤਾ। ਇਸ ਸਬੰਧੀ ਮੁਲਜ਼ਮ ਮਤਰੇਈ ਧੀ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਜਿਸ ਕਾਰਨ ਲੜਕੀ ਇਹ ਸਭ ਝੱਲਦੀ ਰਹੀ। ਪੀੜਤਾ ਦੇ ਬੀਮਾਰ ਹੋਣ ‘ਤੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਪੁਲਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਨੇ ਕਰਵਾਇਆ ਮੈਡੀਕਲ

ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਪੁੱਜੀ ਤਾਂ ਸਭ ਤੋਂ ਪਹਿਲਾਂ ਜਲੰਧਰ ਦੇ ਸਿਵਲ ਹਸਪਤਾਲ ਤੋਂ ਲੜਕੀ ਦਾ ਮੈਡੀਕਲ ਕਰਵਾਉਣ ਦੀ ਗੱਲ ਕਹੀ ਗਈ। ਮੈਡੀਕਲ ਜਾਂਚ ਵਿੱਚ ਪੁਸ਼ਟੀ ਹੋਈ ਕਿ ਪੀੜਤਾ ਨਾਲ ਕਈ ਮਹੀਨਿਆਂ ਤੱਕ ਬਲਾਤਕਾਰ ਕੀਤਾ ਗਿਆ। ਡਾਕਟਰਾਂ ਦੀ ਰਿਪੋਰਟ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਪ੍ਰਭਾਵ ਨਾਲ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਜਲਦ ਹੀ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories