ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ ‘ਚ ਮਿਲਿਆ ਕੱਟਿਆ ਹੋਇਆ ਸਿਰ, ਚਸ਼ਮਦੀਦ ਬੋਲਿਆ- ਕੁੱਤਾ ਖਾ ਰਿਹਾ ਸੀ ਦਿਮਾਗ, ਪੁਲਿਸ ਜਾਂਚ ਕਰ ਰਹੀ ਜਾਂਚ

ਸਾਬਕਾ ਕੌਂਸਲਰ ਨੇ ਦੱਸਿਆ ਕਿ ਉਹ ਮੌਕੇ 'ਤੇ ਪਹੁੰਚੇ ਤੇ ਰਾਮਾ ਮੰਡੀ ਪੁਲਿਸ ਸਟੇਸ਼ਨ 'ਚ ਪੁਲਿਸ ਨੂੰ ਸੂਚਿਤ ਕੀਤਾ। ਸਾਬਕਾ ਕੌਂਸਲਰ ਦਾ ਦਾਅਵਾ ਹੈ ਕਿ ਸਿਰ ਦਾ ਕੁੱਝ ਹਿੱਸਾ ਕੁੱਤਿਆਂ ਨੇ ਖਾ ਲਿਆ ਸੀ। ਇੱਕ ਚਸ਼ਮਦੀਦ ਗਵਾਹ ਨੇ ਕਿਹਾ ਕਿ ਉਨ੍ਹਾਂ ਨੇ ਬੱਚੇ ਦਾ ਸਿਰ ਕੁੱਤੇ ਦੇ ਮੂੰਹ ਵਿੱਚ ਦੇਖਿਆ ਤੇ ਸਿਰ 'ਚ ਬੱਚੇ ਦਾ ਦਿਮਾਗ ਦਿਖਾਈ ਦੇ ਰਿਹਾ ਸੀ, ਜਿਸ ਨੂੰ ਕੁੱਤਾ ਪਾੜ ਕੇ ਖਾ ਰਿਹਾ ਸੀ।

ਜਲੰਧਰ 'ਚ ਮਿਲਿਆ ਕੱਟਿਆ ਹੋਇਆ ਸਿਰ, ਚਸ਼ਮਦੀਦ ਬੋਲਿਆ- ਕੁੱਤਾ ਖਾ ਰਿਹਾ ਸੀ ਦਿਮਾਗ, ਪੁਲਿਸ ਜਾਂਚ ਕਰ ਰਹੀ ਜਾਂਚ
ਜਲੰਧਰ ‘ਚ ਮਿਲਿਆ ਕੱਟਿਆ ਹੋਇਆ ਸਿਰ
Follow Us
davinder-kumar-jalandhar
| Updated On: 06 Feb 2026 10:55 AM IST

ਜਲੰਧਰ ਦੇ ਸੂਰਿਆ ਐਨਕਲੇਵ ਇਲਾਕੇ ‘ਚ ਇੱਕ ਖਾਲੀ ਪਲਾਟ ਚੋਂ ਇੱਕ ਕੱਟਿਆ ਹੋਇਆ ਸਿਰ ਬਰਾਮਦ ਹੋਇਆ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਇਹ ਸਿਰ ਮਨੁੱਖ ਦਾ ਸੀ ਜਾਂ ਕਿਸੇ ਜਾਨਵਰ ਦਾ। ਕੱਟਿਆ ਹੋਇਆ ਸਿਰ ਮਿਲਣ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਫੈਲ ਗਈ ਹੈ। ਨਿਵਾਸੀਆਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਾਬਕਾ ਕੌਂਸਲਰ ਸ਼ੈਲੀ ਖੰਨਾ ਨੇ ਕਿਹਾ ਕਿ ਇੱਕ ਨਿਵਾਸੀ ਨੇ ਫ਼ੋਨ ਕਰਕੇ ਇਲਾਕੇ ‘ਚ ਇੱਕ ਬੱਚੇ ਦਾ ਸਿਰ ਲੈ ਕੇ ਜਾ ਰਹੇ ਕੁੱਤੇ ਦੀ ਸੂਚਨਾ ਦਿੱਤੀ।

ਸਾਬਕਾ ਕੌਂਸਲਰ ਨੇ ਦੱਸਿਆ ਕਿ ਉਹ ਮੌਕੇ ‘ਤੇ ਪਹੁੰਚੇ ਤੇ ਰਾਮਾ ਮੰਡੀ ਪੁਲਿਸ ਸਟੇਸ਼ਨ ‘ਚ ਪੁਲਿਸ ਨੂੰ ਸੂਚਿਤ ਕੀਤਾ। ਸਾਬਕਾ ਕੌਂਸਲਰ ਦਾ ਦਾਅਵਾ ਹੈ ਕਿ ਸਿਰ ਦਾ ਕੁੱਝ ਹਿੱਸਾ ਕੁੱਤਿਆਂ ਨੇ ਖਾ ਲਿਆ ਸੀ। ਇੱਕ ਚਸ਼ਮਦੀਦ ਗਵਾਹ ਨੇ ਕਿਹਾ ਕਿ ਉਨ੍ਹਾਂ ਨੇ ਬੱਚੇ ਦਾ ਸਿਰ ਕੁੱਤੇ ਦੇ ਮੂੰਹ ਵਿੱਚ ਦੇਖਿਆ ਤੇ ਸਿਰ ‘ਚ ਬੱਚੇ ਦਾ ਦਿਮਾਗ ਦਿਖਾਈ ਦੇ ਰਿਹਾ ਸੀ, ਜਿਸ ਨੂੰ ਕੁੱਤਾ ਪਾੜ ਕੇ ਖਾ ਰਿਹਾ ਸੀ।

ਇਸ ਦੌਰਾਨ ਪਹਿਲਾਂ ਉਹ ਘਟਨ ਵਾਲੀ ਜਗ੍ਹਾ ਤੋਂ ਚਲਾ ਗਿਆ, ਪਰ ਫਿਰ ਵਾਪਸ ਆਇਆ ਤੇ ਸਾਬਕਾ ਕੌਂਸਲਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਏਐਸਆਈ ਸਤਨਾਮ ਸਿੰਘ ਨੇ ਕਿਹਾ ਕਿ ਖੋਪੜੀ ਬਾਰੇ ਅਜੇ ਕੁੱਝ ਵੀ ਸਪੱਸ਼ਟ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਫੋਰੈਂਸਿਕ ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫੋਰੈਂਸਿਕ ਟੀਮ ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਅਸਲ ਖੋਪੜੀ ਦਾ ਪਤਾ ਲੱਗੇਗਾ।

ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ...
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ...
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ...
Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ
Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ...
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ...
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ...
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ...
Budget 2026 ਵਿੱਚ ਰਿਟੇਲ ਨਿਵੇਸ਼ਕ ਕਿਉਂ ਪਰੇਸ਼ਾਨ? ਸਮਝੋ ਬਦਲਾਅ
Budget 2026 ਵਿੱਚ ਰਿਟੇਲ ਨਿਵੇਸ਼ਕ ਕਿਉਂ ਪਰੇਸ਼ਾਨ? ਸਮਝੋ ਬਦਲਾਅ...
Union Budget 2026: ਨਿਰਮਲਾ ਸੀਤਾਰਮਨ ਦੇ ਬਜਟ 'ਤੇ ਆਗੂਆਂ ਦੀ ਪ੍ਰਤੀਕਿਰਿਆ, ਟੈਕਸਾਂ ਤੇ ਮੱਧ ਵਰਗ ਬਾਰੇ ਕਹੀਆਂ ਇਹ ਗੱਲਾਂ
Union Budget 2026: ਨਿਰਮਲਾ ਸੀਤਾਰਮਨ ਦੇ ਬਜਟ 'ਤੇ ਆਗੂਆਂ ਦੀ ਪ੍ਰਤੀਕਿਰਿਆ, ਟੈਕਸਾਂ ਤੇ ਮੱਧ ਵਰਗ ਬਾਰੇ ਕਹੀਆਂ ਇਹ ਗੱਲਾਂ...