ਪੰਜਾਬ ਪੁਲਿਸ ਦੇ ਹੌਲਦਾਰ ਨੂੰ ਕਬੱਡੀ ਖਿਡਾਰੀਆਂ ਨੇ ਕੁੱਟ-ਕੁੱਟਕੇ ਉਤਾਰਿਆ ਮੌਤ ਦੇ ਘਾਟ
ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਕਬੱਡੀ ਖਿਡਾਰੀਆਂ ਨੇ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਤੋਂ ਬਾਅਦ ਰੈਸਟੋਰੈਂਟ ਵਿੱਚ ਭੰਨਤੋੜ ਕੀਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇਕ ਵਿਚ ਹੌਲਦਾਰ ਵਜੋਂ ਤਾਇਨਾਤ ਸੀ। ਇਸ ਘਟਨਾ ਨੇ ਬਰਨਾਲਾ ਵਿੱਚ ਸਨਸਨੀ ਮਚਾ ਦਿੱਤੀ ਹੈ। ਇਸ ਘਟਨਾ ਤੋਂ ਪਤਾ ਲੱਗਦਾ ਹੈ ਪੰਜਾਬ ਵਿੱਚ ਹਾਲੇ ਵੀ ਅਪਰਾਧ ਬਹੁਤ ਹੀ ਜ਼ਿਆਦਾ ਹੈ। ਹਾਲਾਂਕਿ ਸਰਕਾਰ ਦਾਅਵਾ ਕਰਦੀ ਹੈ ਸੂਬੇ ਵਿੱਚ ਕ੍ਰਾਈਮ ਅੱਗੇ ਨਾਲੋਂ ਘੱਟ ਹੋਇਆ ਹੈ।
ਘਟਨਾ ਨੇ ਮਚਾਈ ਬਰਨਾਲਾ ‘ਚ ਸਨਸਨੀ
ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਕਬੱਡੀ ਖਿਡਾਰੀਆਂ ਨੇ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਤੋਂ ਬਾਅਦ ਰੈਸਟੋਰੈਂਟ ਵਿੱਚ ਭੰਨਤੋੜ ਕੀਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇਕ ਵਿਚ ਹੌਲਦਾਰ ਵਜੋਂ ਤਾਇਨਾਤ ਸੀ। ਇਸ ਘਟਨਾ ਨੇ ਬਰਨਾਲਾ ਵਿੱਚ ਸਨਸਨੀ ਮਚਾ ਦਿੱਤੀ ਹੈ।Loading...
Unable to load recommendations.
Follow Us
