ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Crime News: ਸਰਪੰਚ ਦੇ ਘਰ ‘ਤੇ ਫਾਇਰਿੰਗ, CCTV ਕੈਮਰੇ ਵਿੱਚ ਕੈਦ ਹੋਏ ਮੁਲਜ਼ਮ

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹ ਗੋਲੀਬਾਰੀ ਨਾ ਤਾਂ ਫਿਰੌਤੀ ਲਈ ਕੀਤੀ ਗਈ ਸੀ ਅਤੇ ਨਾ ਹੀ ਉਹਨਾਂ ਨੂੰ ਕਿਸੇ ਗੈਂਗਸਟਰ ਵੱਲੋਂ ਧਮਕੀ ਦਿੱਤੀ ਗਈ ਸੀ। ਨਾ ਹੀ ਕਿਸੇ ਤਰ੍ਹਾਂ ਦਾ ਉਹਨਾਂ ਨੂੰ ਕੋਈ ਫੋਨ ਆਇਆ ਸੀ। ਇਕ ਰਾਊਂਡ ਸਿਰਫ ਡਰਾਉਣ ਦੇ ਮਕਸਦ ਨਾਲ ਫਾਇਰ ਕੀਤਾ ਗਿਆ ਹੈ। ਦੱਸ ਦੇਈਏ ਕਿ 1 ਅਕਤੂਬਰ ਨੂੰ ਵੀ ਇਸੇ ਤਰ੍ਹਾਂ ਪਿੰਡ ਦੇ ਇੱਕ ਘਰ 'ਤੇ ਗੋਲੀਬਾਰੀ ਕੀਤੀ ਗਈ ਸੀ।

Crime News: ਸਰਪੰਚ ਦੇ ਘਰ ‘ਤੇ ਫਾਇਰਿੰਗ, CCTV ਕੈਮਰੇ ਵਿੱਚ ਕੈਦ ਹੋਏ ਮੁਲਜ਼ਮ
ਸੰਕੇਤਕ ਤਸਵੀਰ
Follow Us
tv9-punjabi
| Published: 22 Nov 2024 13:30 PM

ਕਪੂਰਥਲਾ ਦੇ ਪਿੰਡ ਬਲੇਰਖਾਨਪੁਰ ਦੇ ਸਰਪੰਚ ਦੇ ਘਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀ ਚਲਾ ਦਿੱਤੀ। ਮੁਲਜ਼ਮ ਇਕ ਗੋਲੀ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਦੋ ਨਕਾਬਪੋਸ਼ ਵਿਅਕਤੀ ਗੋਲੀਬਾਰੀ ਕਰਦੇ ਹੋਏ ਸੀਸੀਟੀਵੀ ‘ਚ ਕੈਦ ਹੋਏ ਹਨ। ਮੁਲਜ਼ਮ ਖ਼ਿਲਾਫ਼ ਵੀਰਵਾਰ ਨੂੰ ਸਦਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਥਾਣਾ ਸਦਰ ਵਿੱਚ ਦਰਜ ਐਫਆਈਆਰ ਅਨੁਸਾਰ ਪਿੰਡ ਬਲੇਰਖਾਨਪੁਰ ਦੇ ਰਹਿਣ ਵਾਲੇ 58 ਸਾਲਾ ਸੁਖਵਿੰਦਰ ਨੇ ਬਿਆਨ ਦਿੱਤਾ ਹੈ ਕਿ ਉਹ ਪਿੰਡ ਦਾ ਸਰਪੰਚ ਹੈ ਅਤੇ ਖੇਤੀ ਕਰਦਾ ਹੈ। ਉਸਦੇ ਦੋਵੇਂ ਪੁੱਤਰ ਸਪੇਨ ਵਿੱਚ ਰਹਿੰਦੇ ਹਨ। 15 ਨਵੰਬਰ ਦੀ ਰਾਤ ਕਰੀਬ 12 ਵਜੇ ਉਸ ਦੇ ਭਤੀਜੇ ਸੁਖਜਿੰਦਰਪਾਲ ਸਿੰਘ ਨੇ ਉਸ ਨੂੰ ਜਗਾਉਣ ਲਈ ਫੋਨ ਕਰਕੇ ਦੱਸਿਆ ਕਿ ਉਸ ਨੂੰ ਘਰ ਦੇ ਬਾਹਰ ਆਵਾਜ਼ ਸੁਣਾਈ ਦਿੱਤੀ।

ਲਾਈਟਾਂ ਜਗਾਉਣ ਤੋਂ ਬਾਅਦ ਉਸ ਨੇ ਬਾਹਰ ਜਾ ਕੇ ਦੇਖਿਆ ਕਿ ਗੇਟ ‘ਤੇ ਗੋਲੀ ਦਾ ਨਿਸ਼ਾਨ ਸੀ। ਫਿਰ ਅਸੀਂ ਗੁਆਂਢ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਦੋ ਨਕਾਬਪੋਸ਼ ਨੌਜਵਾਨਾਂ ਨੂੰ ਪੈਦਲ ਆਉਂਦੇ ਦੇਖਿਆ। ਇਹ ਦੋਵੇਂ ਨੌਜਵਾਨ ਉਨ੍ਹਾਂ ਦੇ ਘਰ ਦੇ ਗੇਟ ਅੱਗੇ ਖੜ੍ਹੇ ਹੋ ਕੇ ਫਾਇਰਿੰਗ ਕਰਦੇ ਹੋਏ ਭੱਜ ਗਏ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹ ਗੋਲੀਬਾਰੀ ਨਾ ਤਾਂ ਫਿਰੌਤੀ ਲਈ ਕੀਤੀ ਗਈ ਸੀ ਅਤੇ ਨਾ ਹੀ ਉਹਨਾਂ ਨੂੰ ਕਿਸੇ ਗੈਂਗਸਟਰ ਵੱਲੋਂ ਧਮਕੀ ਦਿੱਤੀ ਗਈ ਸੀ। ਨਾ ਹੀ ਕਿਸੇ ਤਰ੍ਹਾਂ ਦਾ ਉਹਨਾਂ ਨੂੰ ਕੋਈ ਫੋਨ ਆਇਆ ਸੀ। ਇਕ ਰਾਊਂਡ ਸਿਰਫ ਡਰਾਉਣ ਦੇ ਮਕਸਦ ਨਾਲ ਫਾਇਰ ਕੀਤਾ ਗਿਆ ਹੈ। ਦੱਸ ਦੇਈਏ ਕਿ 1 ਅਕਤੂਬਰ ਨੂੰ ਵੀ ਇਸੇ ਤਰ੍ਹਾਂ ਪਿੰਡ ਦੇ ਇੱਕ ਘਰ ‘ਤੇ ਗੋਲੀਬਾਰੀ ਕੀਤੀ ਗਈ ਸੀ।

ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ
ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ...
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!...
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?...
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ...
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ...
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ...
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ...
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ...
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?...