ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨੀ ਨੰਬਰ ਤੋਂ ਆਈ ਕਾਲ

ਲੁਧਿਆਣਾ ਵਿੱਚ ਰਹਿਣ ਵਾਲੇ ਭਾਜਪਾ ਆਗੂ ਅਮਿਤ ਗੋਸਾਈ ਨੂੰ ਫੋਨ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਹਰਜੀਤ ਸਿੰਘ ਵਜੋਂ ਦੱਸੀ ਅਤੇ ਆਪਣੇ ਆਪ ਨੂੰ ਸੀਆਈਡੀ ਵਿਭਾਗ ਵਿੱਚ ਤਾਇਨਾਤ ਮੁਲਾਜ਼ਮ ਦੱਸਿਆ। ਉਸ ਨੇ ਅਮਿਤ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਲੁਧਿਆਣਾ ‘ਚ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨੀ ਨੰਬਰ ਤੋਂ ਆਈ ਕਾਲ
ਲੁਧਿਆਣਾ ‘ਚ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨੀ ਨੰਬਰ ਤੋਂ ਆਈ ਕਾਲ
Follow Us
rajinder-arora-ludhiana
| Updated On: 24 Apr 2024 11:59 AM

ਲੁਧਿਆਣਾ ਵਿੱਚ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈਂ ਦੇ ਪੋਤਰੇ ਅਮਿਤ ਗੋਸਾਈਂ ਨੂੰ ਇੱਕ ਪਾਕਿਸਤਾਨੀ ਮੋਬਾਈਲ ਨੰਬਰ ਤੋਂ ਫ਼ੋਨ ਆਇਆ ਅਤੇ ਜਿਸ ਰਾਹੀਂ ਉਹਨਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਅਮਿਤ ਮੁਤਾਬਿਕ ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣਾ ਨਾਮ ਹਰਜੀਤ ਸਿੰਘ ਦੱਸਿਆ। ਉਸ ਨੇ ਦੱਸਿਆ ਕਿ ਉਹ ਸੀਆਈਡੀ ਵਿੱਚ ਤਾਇਨਾਤ ਹੈ। ਇਹ ਮਾਮਲਾ 28 ਮਾਰਚ ਦਾ ਦੱਸਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਅਮਿਤ ਨੇ ਬੀਤੇ ਦਿਨ ਲੁਧਿਆਣਾ ਥਾਣਾ ਡਵੀਜ਼ਨ ਨੰਬਰ 2 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਇਸ ਸ਼ਿਕਾਇਤ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਅਮਿਤ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਗੋਸਾਈ ਨੇ ਦੱਸਿਆ ਕਿ ਇਹ ਘਟਨਾ 28 ਮਾਰਚ ਦੀ ਹੈ। ਜਦੋਂ ਉਹਨਾਂ ਦੇ ਮੋਬਾਈਲ ‘ਤੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਇਹ ਪਾਕਿਸਤਾਨ ਦਾ ਨੰਬਰ ਸੀ।

ਮੁਲਜ਼ਮ ਦਾ ਫ਼ੋਨ ਅਜੇ ਵੀ ਬੰਦ

ਫੋਨ ਕਰਨ ਵਾਲੇ ਨੇ ਆਪਣੀ ਪਛਾਣ ਹਰਜੀਤ ਸਿੰਘ ਵਜੋਂ ਦੱਸੀ ਅਤੇ ਆਪਣੇ ਆਪ ਨੂੰ ਸੀਆਈਡੀ ਵਿਭਾਗ ਵਿੱਚ ਤਾਇਨਾਤ ਮੁਲਾਜ਼ਮ ਦੱਸਿਆ। ਉਸ ਨੇ ਅਮਿਤ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਅਮਿਤ ਦਾ ਕਹਿਣਾ ਹੈ ਕਿ ਫੋਨ ਕਰਨ ਵਾਲੇ ਬਾਰੇ ਅਜੇ ਕੁਝ ਪਤਾ ਨਹੀਂ ਲੱਗਿਆ ਹੈ। ਮੁਲਜ਼ਮ ਨੇ ਆਪਣਾ ਫੋਨ ਬੰਦ ਕਰ ਦਿੱਤਾ ਹੈ। ਇਸ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਇਹ ਵੀ ਪੜ੍ਹੋ- ਬੱਚੇ ਦੀ ਲੜਾਈ ਤੋਂ ਬਾਅਦ ਭਿੜੇ 2 ਪਰਿਵਾਰ, ਸ਼ਿਕਾਇਤ ਕਰਨ ਗਏ ਗੁਆਂਢੀ ਤੇ ਕੀਤਾ ਹਮਲਾ, ਚੱਲੀਆਂ ਗੋਲੀਆਂ

ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਪੁਲਿਸ ਅਧਿਕਾਰੀ

ਪੁਲੀਸ ਨੇ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ। ਉਧਰ ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਅਧਿਕਾਰੀਆਂ ਵੱਲੋਂ ਸਮੇਂ-ਸਮੇਂ ‘ਤੇ ਗੋਸਾਈ ਪਰਿਵਾਰ ਦੀ ਸੁਰੱਖਿਆ ਦੀ ਜਾਂਚ ਕਰਨ ਲਈ PCR ਪੈਟਰੋਲਿੰਗ ਦੇ ਵੀ ਆਦੇਸ਼ ਦਿੱਤੇ ਹਨ। ਇਸ ਮਾਮਲੇ ਵਿੱਚ ਸਾਈਬਰ ਸੈੱਲ ਦੇ ਨਾਲ-ਨਾਲ ਸੀਆਈਡੀ ਵਿਭਾਗ ਤੋਂ ਉਕਤ ਮੁਲਜ਼ਮਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
Stories