ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ ਸਿਵਲ ਹਸਪਤਾਲ ਦੇ ਬਾਹਰ ਮਿਲੀ ਲਾਸ਼: ਚਿਹਰਾ ਪੂਰੀ ਤਰ੍ਹਾਂ ਵਿਗੜਿਆ; ਸਿਰ ‘ਤੇ ਬੰਨ੍ਹੀ ਹੋਈ ਸੀ ਪੱਟੀ

ਲੁਧਿਆਣਾ ਦੇ ਸਿਵਲ ਹਸਪਤਾਲ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਪਈ ਹੋਈ ਸੀ। ਲੋਕ ਉਸ ਕੋਲੋਂ ਲੰਘਦੇ ਰਹੇ, ਪਰ ਕਿਸੇ ਨੇ ਪੁਲਿਸ ਨੂੰ ਸੂਚਿਤ ਵੀ ਨਹੀਂ ਕੀਤਾ। ਮ੍ਰਿਤਕ ਦਾ ਚਿਹਰਾ ਬਹੁਤ ਬੁਰੀ ਹਾਲਤ ਵਿੱਚ ਹੈ। ਮਿਲੀ ਜਾਣਕਾਰੀ ਮੁਤਾਬਕ ਵਿਅਕਤੀ ਦਾ ਚਿਹਰਾ ਖਰਾਬ ਹੋ ਗਿਆ ਹੈ। ਉਸ ਦੇ ਸਿਰ 'ਤੇ ਪੱਟੀ ਬੰਨ੍ਹੀ ਹੋਈ ਹੈ। ਉਸ ਨੇ ਹਰੇ ਰੰਗ ਦੀ ਪੈਂਟ ਪਾਈ ਹੋਈ ਹੈ। ਸ਼ੱਕ ਹੈ ਕਿ ਉਹ ਹਸਪਤਾਲ ਦਾ ਹੀ ਮਰੀਜ਼ ਹੋ ਸਕਦਾ ਹੈ।

ਲੁਧਿਆਣਾ ਸਿਵਲ ਹਸਪਤਾਲ ਦੇ ਬਾਹਰ ਮਿਲੀ ਲਾਸ਼: ਚਿਹਰਾ ਪੂਰੀ ਤਰ੍ਹਾਂ ਵਿਗੜਿਆ; ਸਿਰ 'ਤੇ ਬੰਨ੍ਹੀ ਹੋਈ ਸੀ ਪੱਟੀ
Follow Us
rajinder-arora-ludhiana
| Updated On: 09 Apr 2025 11:35 AM IST

ਬੁੱਧਵਾਰ ਸਵੇਰੇ ਤੜਕਸਾਰ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਬਾਹਰ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਦੱਸ ਦਈਏ ਕਿ ਇੱਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਪਈ ਹੋਈ ਸੀ। ਲੋਕ ਉਸ ਕੋਲੋਂ ਲੰਘਦੇ ਰਹੇ, ਪਰ ਕਿਸੇ ਨੇ ਪੁਲਿਸ ਨੂੰ ਸੂਚਿਤ ਵੀ ਨਹੀਂ ਕੀਤਾ। ਮ੍ਰਿਤਕ ਦਾ ਚਿਹਰਾ ਬਹੁਤ ਬੁਰੀ ਹਾਲਤ ਵਿੱਚ ਹੈ। ਸ਼ੱਕ ਹੈ ਕਿ ਲਾਸ਼ ਲਗਭਗ 2 ਦਿਨਾਂ ਤੋਂ ਉੱਥੇ ਪਈ ਸੀ, ਜਿਸ ਕਾਰਨ ਲਾਸ਼ ਫੂਲ ਗਈ ਸੀ ਅਤੇ ਗੰਦੇ ਤਰੀਕੇ ਨਾਲ ਬਦਬੂ ਵੀ ਆ ਰਹੀ ਸੀ।

ਮਿਲੀ ਜਾਣਕਾਰੀ ਮੁਤਾਬਕ ਵਿਅਕਤੀ ਦਾ ਚਿਹਰਾ ਖਰਾਬ ਹੋ ਗਿਆ ਹੈ। ਉਸ ਦੇ ਸਿਰ ‘ਤੇ ਪੱਟੀ ਬੰਨ੍ਹੀ ਹੋਈ ਹੈ। ਉਸ ਨੇ ਹਰੇ ਰੰਗ ਦੀ ਪੈਂਟ ਪਾਈ ਹੋਈ ਹੈ। ਸ਼ੱਕ ਹੈ ਕਿ ਉਹ ਹਸਪਤਾਲ ਦਾ ਹੀ ਮਰੀਜ਼ ਹੋ ਸਕਦਾ ਹੈ। ਮ੍ਰਿਤਕ ਦੇ ਹੱਥ ‘ਤੇ ਵੀ ਸੱਟਾਂ ਦੇ ਨਿਸ਼ਾਨ ਹਨ। ਹਸਪਤਾਲ ਦੇ ਇੱਕ ਸਟਾਫ ਨੇ ਮੀਡੀਆ ਨੂੰ ਉੱਥੇ ਪਈ ਲਾਸ਼ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੱਤਰਕਾਰ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐਸਐਚਓ ਗੁਰਜੀਤ ਸਿੰਘ ਨੂੰ ਉੱਥੇ ਪਈ ਲਾਸ਼ ਬਾਰੇ ਜਾਣਕਾਰੀ ਦਿੱਤੀ।

ਪੁਲਿਸ ਨੇ ਲਾਸ਼ ਨੂੰ ਪਛਾਣ ਲਈ ਮੁਰਦਾਘਰ ਵਿੱਚ ਰਖਵਾਇਆ

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤੁਰੰਤ ਲਾਸ਼ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰੇਗੀ ਤਾਂ ਜੋ ਮ੍ਰਿਤਕ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਮਾਮਲਾ ਅਜੇ ਵੀ ਸ਼ੱਕੀ ਬਣਿਆ ਹੋਇਆ ਹੈ। ਕੀ ਇਹ ਲਾਸ਼ ਕਿੱਥੋ ਆਈ ਅਤੇ ਇਸ ਪੂਰੇ ਮਾਮਲੇ ਨੂੰ ਲੈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ...
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...