ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਸੂਟਕੇਸ ‘ਚੋਂ ਮਿਲੀ ਕੱਟੀ ਹੋਈ ਲਾਸ਼, ਰੇਲਵੇ ਟਰੈਕ ‘ਤੇ ਸੁੱਟਿਆ; ਕਤਲ ਨੂੰ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼

ਲੁਧਿਆਣਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਢੋਲੇ ਵਾਲ ਪੁੱਲ ਦੇ ਉੱਪਰ ਦੋ ਹਿੱਸਿਆਂ ਵਿੱਚ ਕੱਟੀ ਲਾਸ਼ ਬਰਾਮਦ ਹੋਈ। ਜਿੱਥੇ ਸਿਰ ਨੂੰ ਇੱਕ ਅਟੈਚੀ ਦੇ ਵਿੱਚ ਬੰਦ ਕਰਕੇ ਪੁੱਲ ਦੇ ਉੱਪਰ ਸੁੱਟਿਆ ਗਿਆ ਸੀ ਅਤੇ ਦੂਜਾ ਧੜ ਪੁਲ ਦੇ ਨੀਚੇ ਲਾਈਨਾਂ ਤੋਂ ਬਰਾਮਦ ਹੋਇਆ। ਮੌਕੇ 'ਤੇ ਪਹੁੰਚੀ ਆਰਪੀਐਫ ਅਤੇ ਜੀਆਰਪੀ ਦੀਆਂ ਟੀਮਾਂ ਨੇ ਇਸ ਘਟਨਾ ਬਾਰੇ ਜ਼ਿਲ੍ਹਾ ਪੁਲਿਸ ਨੂੰ ਸੂਚਨਾ ਦਿੱਤੀ।

ਲੁਧਿਆਣਾ ‘ਚ ਸੂਟਕੇਸ ‘ਚੋਂ ਮਿਲੀ ਕੱਟੀ ਹੋਈ ਲਾਸ਼, ਰੇਲਵੇ ਟਰੈਕ ‘ਤੇ ਸੁੱਟਿਆ; ਕਤਲ ਨੂੰ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼
ਲੁਧਿਆਣਾ ‘ਚ ਸੂਟਕੇਸ ‘ਚੋਂ ਮਿਲੀ ਕੱਟੀ ਹੋਈ ਲਾਸ਼
Follow Us
rajinder-arora-ludhiana
| Updated On: 11 Apr 2024 15:56 PM

ਲੁਧਿਆਣਾ ‘ਚ ਸੂਟਕੇਸ ‘ਚੋਂ ਕੱਟੀ ਹੋਈ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਤੋਂ ਬਾਅਦ ਰੇਲਵੇ ਦੇ ਇੱਕ ਮੁਲਾਜ਼ਮ ਨੇ ਇਸ ਬਾਰੇ ਆਰਪੀਐਫ ਨੂੰ ਸੂਚਿਤ ਕੀਤਾ। ਦੱਸ ਦਈਏ ਕਿ ਮੁਲਾਜ਼ਮਾਂ ਨੂੰ ਗਸ਼ਤ ਦੌਰਾਨ ਪਲਾਸਟਿਕ ਦੇ ਲਿਫਾਫੇ ‘ਚ ਵਿਅਕਤੀ ਦੀਆਂ ਕੱਟੀਆਂ ਹੋਈਆਂ ਲੱਤਾਂ ਮਿਲੀਆਂ। ਇਸ ਕਾਰਨ ਉਹ ਡਰ ਗਿਆ ਅਤੇ ਉਸ ਨੇ ਆਰਪੀਐਫ ਨੂੰ ਇਸ ਬਾਰੇ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਆਰਪੀਐਫ ਅਤੇ ਜੀਆਰਪੀ ਦੀਆਂ ਟੀਮਾਂ ਹਰਕਤ ਵਿੱਚ ਆਈਆਂ ਅਤੇ ਮੌਕੇ ‘ਤੇ ਪਹੁੰਚੀਆਂ।

ਜਿਸ ਤੋਂ ਬਾਅਦ ਰੇਲਵੇ ਪੁਲਿਸ ਨੇ ਇਸ ਘਟਨਾ ਦੀ ਸੂਚਨਾ ਜ਼ਿਲ੍ਹਾ ਪੁਲਿਸ ਨੂੰ ਦਿੱਤੀ। ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਾਂਤ ਦੌਰਾਨ ਪੁਲ ‘ਤੇ ਕੱਟੀਆਂ ਲੱਤਾਂ ਵਾਲੇ ਲਿਫਾਫੇ ਤੋਂ ਬਾਅਦ ਇੱਕ ਸੂਟਕੇਸ ਨੂੰ ਰੇਲਵੇ ਟਰੈਕ ਤੋਂ ਬਰਾਮਦ ਕੀਤਾ।

ਹਾਲੇ ਤੱਕ ਇਸ ਕੱਟੀ ਹੋਈ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਕਾਤਲ ਨੇ ਵਿਅਕਤੀ ਨੂੰ ਮਾਰਨ ਤੋਂ ਬਾਅਦ ਲਾਸ਼ ਦੇ ਟੁਕੜੇ ਕਰ ਦਿੱਤੇ ਅਤੇ ਲਾਸ਼ ਨੂੰ ਰੇਲਵੇ ਟਰੈਕ ‘ਤੇ ਸੁੱਟ ਦਿੱਤਾ। ਦੱਸ ਦਈਏ ਕਿ ਪੁਲਿਸ ਨੇ ਲੁਧਿਆਣਾ ਦੇ ਸ਼ੇਰ ਪੁਲ ਚੌਕ ਨੇੜੇ ਪੁਲ ‘ਤੇ ਸੂਟਕੇਸ ਅਤੇ ਲੱਤਾਂ ਰੇਲਵੇ ਟਰੈਕ ‘ਤੇ ਮਿਲੀਆਂ ਹਨ। ਇਸ ਕਾਰਨ ਪੁਲਿਸ ਨੂੰ ਸ਼ੱਕ ਹੈ ਕਿ ਕਾਤਲ ਲਾਸ਼ ਨੂੰ ਟੁਕੜੇ-ਟੁਕੜੇ ਕਰਕੇ ਟਰੈਕ ‘ਤੇ ਸੁੱਟਣਾ ਚਾਹੁੰਦੇ ਸਨ ਤਾਂ ਜੋ ਕਤਲ ਨੂੰ ਹਾਦਸੇ ਦਾ ਰੂਪ ਦਿੱਤਾ ਜਾ ਸਕੇ।

ਸੀਸੀਟੀਵੀ ਖੰਗਾਲ ਰਹੀ ਪੁਲਿਸ

ਪੁਲਿਸ ਨੇ ਹਾਦਸੇ ਦਾ ਪਤਾ ਲਗਾਉਣ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਟੀਮ ਵੱਲੋਂ ਪੁਲਿਸ ਕੰਟਰੋਲ ਰੂਮ ਵਿੱਚ ਜਾ ਕੇ ਫੁਟੇਜ ਚੈੱਕ ਕੀਤੀ ਗਈ। ਬੀਤੀ ਰਾਤ ਤੋਂ ਵਾਹਨਾਂ ਰਾਹੀਂ ਇਸ ਇਲਾਕੇ ਵਿੱਚ ਕੌਣ-ਕੌਣ ਪੁੱਜੇ ਹਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਆਧਾਰ ‘ਤੇ ਹੀ ਜਾਂਚ ਅੱਗੇ ਵਧੇਗੀ।

ਏਸੀਪੀ ਇਨਵੈਸਟੀਗੇਸ਼ਨ-1 ਰਾਜਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੱਟੀ ਹੋਈ ਲਾਸ਼ ਸੂਟਕੇਸ ਵਿੱਚੋਂ ਬਰਾਮਦ ਹੋਈ ਹੈ। ਸੀ.ਸੀ.ਟੀ.ਵੀ. ਦੀ ਮਦਦ ਦੇ ਨਾਲ ਜਲਦ ਹੀ ਮਾਮਲਾ ਸੁਲਝਾ ਲਿਆ ਜਾਵੇਗਾ। ਹਾਲੇ ਤੱਕ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਆਸਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਚ ਲੜਕੀ ਨੂੰ ਜ਼ਿੰਦਾ ਸਾੜਿਆ, ਪ੍ਰੇਮ ਸਬੰਧ ਦਾ ਦੱਸਿਆ ਜਾ ਰਿਹਾ ਮਾਮਲਾ

PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
Stories