AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਿਓ ਦੀਆਂ ਅੱਖਾਂ ਸਾਹਮਣੇ ਕਰ ਦਿੱਤਾ ਪੁੱਤ ਦਾ ਕਤਲ, ਮੂਰਤੀ ਪੂਜਨ ਦੌਰਾਨ ਬਦਮਾਸ਼ਾਂ ਨੇ ਕੀਤੀ ਫਾਇਰਿੰਗ

Ludhiana Crime News: ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੋਨੂੰ ਦੇ ਮਾਮੇ ਨੇ ਦੱਸਿਆ ਕਿ ਉਹ ਜਮਾਲਪੁਰ ਗਿਆ ਹੋਇਆ ਸੀ। ਇਸ ਦੌਰਾਨ ਭਾਂਜੇ ਮੋਨੂੰ ਦਾ ਫੋਨ ਆਇਆ ਕਿ ਫੌਜੀ ਕਲੋਨੀ 'ਚ ਉਸ ਦੇ ਪਿਤਾ ਦੀ ਦੁਕਾਨ ਨੇੜੇ ਮੂਰਤੀ ਪੂਜਨ ਕੀਤਾ ਜਾ ਰਿਹਾ ਹੈ, ਤੁਸੀਂ ਵੀ ਆ ਜਾਓ। ਜਦੋਂ ਉਹ ਰਾਸਤੇ 'ਚ ਹੀ ਸੀ ਤਾਂ ਫੋਨ ਆਇਆ ਕਿ ਮੂਰਤੀ ਪੂਜਨ ਦੌਰਾਨ ਝਗੜਾ ਹੋ ਗਿਆ ਹੈ। ਜਦੋਂ ਉਹ ਉੱਥੇ ਪਹੁੰਚਿਆਂ ਤਾ ਮੋਨੂੰ ਖੂਨ ਨਾਲ ਲੱਥ-ਪੱਥ ਜ਼ਮੀਨ 'ਤੇ ਡਿੱਗਿਆ ਹੋਇਆ ਸੀ।

ਪਿਓ ਦੀਆਂ ਅੱਖਾਂ ਸਾਹਮਣੇ ਕਰ ਦਿੱਤਾ ਪੁੱਤ ਦਾ ਕਤਲ, ਮੂਰਤੀ ਪੂਜਨ ਦੌਰਾਨ ਬਦਮਾਸ਼ਾਂ ਨੇ ਕੀਤੀ ਫਾਇਰਿੰਗ
rajinder-arora-ludhiana
| Updated On: 03 Oct 2025 11:03 AM IST
Share

ਲੁਧਿਆਣਾ ਚ ਬੀਤੀ ਰਾਤ ਇੱਕ ਪਿਤਾ ਦੇ ਸਾਹਮਣੇ ਉਸ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਨੌਜਵਾਨ ਤੇ ਕਰੀਬ 3-4 ਰਾਊਂਡ ਫਾਇਰਿੰਗ ਕੀਤੀ। ਇਸ ਦੌਰਾਨ ਬਦਮਾਸ਼ਾਂ ਨੇ ਨੌਜਵਾਨ ਦੇ ਮਾਮੇ ਤੇ ਵੀ ਹਮਲਾ ਕੀਤਾ। ਇਹ ਸਾਰੀ ਘਟਨਾ ਮੂਰਤੀ ਪੂਜਨ ਦੇ ਸਮਾਗਮ ਦੌਰਾਨ ਵਾਪਰੀ। ਮ੍ਰਿਤਕ ਦੀ ਪਹਿਚਾਣ 20 ਸਾਲਾਂ ਮੋਨੂੰ ਕੁਮਾਰ ਵਜੋਂ ਹੋਈ ਹੈ। ਉਹ ਇੱਕ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਮੋਨੂੰ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦਾ ਸੀ। ਨੌਜਵਾਨ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੋਨੂੰ ਦੇ ਮਾਮੇ ਨੇ ਦੱਸਿਆ ਕਿ ਉਹ ਜਮਾਲਪੁਰ ਗਿਆ ਹੋਇਆ ਸੀ। ਇਸ ਦੌਰਾਨ ਭਾਂਜੇ ਮੋਨੂੰ ਦਾ ਫੋਨ ਆਇਆ ਕਿ ਫੌਜੀ ਕਲੋਨੀ ਚ ਉਸ ਦੇ ਪਿਤਾ ਦੀ ਦੁਕਾਨ ਨੇੜੇ ਮੂਰਤੀ ਪੂਜਨ ਕੀਤਾ ਜਾ ਰਿਹਾ ਹੈ, ਤੁਸੀਂ ਵੀ ਆ ਜਾਓ। ਜਦੋਂ ਉਹ ਰਾਸਤੇ ਚ ਹੀ ਸੀ ਤਾਂ ਫੋਨ ਆਇਆ ਕਿ ਮੂਰਤੀ ਪੂਜਨ ਦੌਰਾਨ ਝਗੜਾ ਹੋ ਗਿਆ ਹੈ। ਜਦੋਂ ਉਹ ਉੱਥੇ ਪਹੁੰਚਿਆਂ ਤਾ ਮੋਨੂੰ ਖੂਨ ਨਾਲ ਲੱਥ-ਪੱਥ ਜ਼ਮੀਨ ਤੇ ਡਿੱਗਿਆ ਹੋਇਆ ਸੀ।

ਮਾਮੇ ‘ਤੇ ਵੀ ਹਮਲਾ

ਮੋਨੂ ਦੇ ਮਾਮੇ ਦੱਸਿਆ ਕਿ ਉਸ ਨੇ ਨੌਜਵਾਨਾਂ ਨੂੰ ਪੁੱਛਿਆ ਕੀ ਮਾਮਲਾ ਹੈ ਤਾਂ ਇਸ ਦੌਰਾਨ ਕੁਝ ਨੌਜਵਾਨ ਆਏ ਤੇ ਉਸ ਤੇ ਵੀ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਤੇ ਫਰਾਰ ਹੋ ਗਏ। ਇਸ ਤੋਂ ਬਾਅਦ ਉਹ ਆਪਣੇ ਭਾਂਜੇ ਨੂੰ ਸਰਕਾਰ ਹਸਪਤਾਲ ਲੈ ਕੇ ਆਇਆ, ਪਰ ਇਸ ਦੌਰਾਨ ਡਾਕਟਰਾਂ ਨੂੰ ਮੋਨੂੰ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

ਮ੍ਰਿਤਕ ਦੇ ਮਾਮੇ ਨੇ ਦੱਸਿਆ ਕਿ ਮੈਨੂੰ ਮੌਕੇ ਤੇ ਮੌਜੂਦ ਕੁਝ ਮੁਲਜ਼ਮਾਂ ਦਾ ਪਤਾ ਹੈ, ਪਰ ਗੋਲੀ ਕਿਸ ਨੇ ਚਲਾਈ ਇਹ ਨਹੀਂ ਪਤਾ ਹੈ। ਕਰੀਬ 3 ਤੋਂ 4 ਫਾਇਰ ਕੀਤੇ ਗਏ ਸਨ। ਮੋਨੂੰ ਦੇ ਪੇਟ ਤੇ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...