ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PAU ਦੇ ਹੋਸਟਲ ਦੇ ਕਮਰੇ ਚ ਨੌਜਵਾਨ ਨੇ ਕੀਤੀ ਖੁਦਕੁਸੀ, ਲਾਜੀ ਵਿਭਾਗ ਚ ਕਰ ਰਿਹਾ ਸੀ ਪੜਾਈ

ਲੁਧਿਆਣਾ ਵਿੱਚ ਇੱਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਮਾਮਲੇ ਦੀ ਜਾਣਕਾਰੀ ਵਾਰਡਨ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਜਾਣਕਾਰੀ ਅਨੁਸਾਰ ਮ੍ਰਿਤਕ ਯੋਗੇਸ਼ ਰਾਜਸਥਾਨ ਦਾ ਰਹਿਣ ਵਾਲਾ ਹੈ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਲਾਜੀ ਵਿਭਾਗ ਦੇ ਵਿੱਚ ਪਹਿਲੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ।

PAU ਦੇ ਹੋਸਟਲ ਦੇ ਕਮਰੇ ਚ ਨੌਜਵਾਨ ਨੇ ਕੀਤੀ ਖੁਦਕੁਸੀ, ਲਾਜੀ ਵਿਭਾਗ ਚ ਕਰ ਰਿਹਾ ਸੀ ਪੜਾਈ
ਮ੍ਰਿਤਕ ਵਿਦਿਆਰਥੀ ਦੀ ਤਸਵੀਰ
Follow Us
rajinder-arora-ludhiana
| Updated On: 29 Jul 2024 08:25 AM

ਲੁਧਿਆਣਾ ਦੇ ਪੀਏਯੂ ਦੇ ਹੋਸਟਲ ਦੇ ਕਮਰੇ ਚ ਬੀਤੇ ਦਿਨ ਐਤਵਾਰ ਨੂੰ ਇੱਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਦੁਖਦ ਸਮਾਚਾਰ ਸਾਹਮਣੇ ਆਇਆ ਹੈ। ਵਿਦਿਆਰਥੀ ਨੇ ਹੋਸਟਲ ਦੇ ਕਮਰੇ ਵਿੱਚ ਹੀ ਫਾਹਾ ਲੈਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਉਧਰ ਜਦੋਂ ਕੁਝ ਹੋਰ ਵਿਦਿਆਰਥੀਆਂ ਨੇ ਇਸ ਲਾਸ਼ ਨੂੰ ਲਟਕਦਾ ਹੋਇਆ ਦੇਖਿਆ ਤਾਂ ਉਹਨਾਂ ਨੇ ਰੌਲਾ ਪਾ ਦਿੱਤਾ।

ਵਿਦਿਆਰਥੀਆਂ ਦੇ ਰੌਲਾ ਪਾਉਣ ਤੋਂ ਬਾਅਦ ਵਾਰਡਨ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਜਾਣਕਾਰੀ ਅਨੁਸਾਰ ਮ੍ਰਿਤਕ ਯੋਗੇਸ਼ ਰਾਜਸਥਾਨ ਦਾ ਰਹਿਣ ਵਾਲਾ ਹੈ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਲਾਜੀ ਵਿਭਾਗ ਦੇ ਵਿੱਚ ਪਹਿਲੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ।

ਪ੍ਰੇਸ਼ਾਨ ਰਹਿੰਦਾ ਸੀ ਯੋਗੇਸ਼

ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਯੋਗੇਸ਼ ਕਾਫੀ ਸਟਰੈਸ ਵਿੱਚ ਰਹਿੰਦਾ ਸੀ। ਪਰ ਉਹਦੇ ਸਟਰੈਸ ਵਿੱਚ ਰਹਿਣ ਦੇ ਕਾਰਨਾਂ ਬਾਰੇ ਕਿਸੇ ਨੂੰ ਅਜੇ ਕੁੱਝ ਪਤਾ ਨਹੀਂ ਹੈ। ਫਿਲਹਾਲ ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਹੈ।

ਮਾਮਲੇ ਦੀ ਜਾਂਚ ਵਿੱਚ ਜੁਟੀ ਪੁਲਿਸ

ਉਧਰ ਥਾਣਾ ਪੀਏਯੂ ਦੀ ਪੁਲਿਸ ਨੇ ਯੋਗੇਸ਼ ਦੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਸਿਵਿਲ ਹਸਪਤਾਲ ਭੇਜ ਦਿੱਤਾ ਹੈ ਅਤੇ ਉਸਦੇ ਮੋਬਾਈਲ ਨੂੰ ਵੀ ਚੈੱਕ ਕਰਨ ਦੀ ਗੱਲ ਕਹੀ ਗਈ ਹੈ ਤਾਂ ਜੋ ਉਹ ਦੇ ਪ੍ਰੇਸ਼ਾਨ ਰਹਿਣ ਬਾਰੇ ਕੁੱਝ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਚ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਕੋਲੋਂ ਵੀ ਪੁੱਛ-ਗਿੱਛ ਕੀਤੀ ਜਾਵੇਗੀ ਤਾਂ ਜੋ ਮਾਮਲੇ ਹੋਰ ਜਾਣਕਾਰੀ ਸਾਹਮਣੇ ਆ ਸਕੇ।

Israel Iran Conflict : G-7 ਸੰਮੇਲਨ ਛੱਡ ਕੇ ਚਲੇ ਗਏ ਟਰੰਪ ! ਕੀ ਈਰਾਨ ਵਿੱਚ ਵੱਡਾ ਧਮਾਕਾ ਹੋਵੇਗਾ?
Israel Iran Conflict : G-7 ਸੰਮੇਲਨ ਛੱਡ ਕੇ ਚਲੇ ਗਏ ਟਰੰਪ ! ਕੀ ਈਰਾਨ ਵਿੱਚ ਵੱਡਾ ਧਮਾਕਾ ਹੋਵੇਗਾ?...
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!...
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼...
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...