AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ, ਮੁਲਜ਼ਮ ਨੂੰ ਕੀਤਾ ਕਾਬੂ

Murder Mystery: ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਹੋਏ ਇੱਕ ਵਿਅਕਤੀ ਦੇ ਕਤਲ ਮਾਮਲੇ ਨੂੰ ਸੁਲਝਾਉਂਦਿਆਂ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲਿਸ ਦੇ ਦਾਅਵੇ ਮੁਤਾਬਿਕ ਕਤਲ ਦਾ ਮੁਲਜ਼ਮ ਮਰਨ ਵਾਲੇ ਦਾ ਸਾਥੀ ਹੀ ਹੈ। ਬਹਿਸ ਤੋਂ ਬਾਅਦ ਮੁਲਜ਼ਮ ਨੇ ਪੱਥਰ ਨਾਲ ਹਮਲਾ ਕਰਕੇ ਕਤਲ ਕੀਤਾ ਸੀ।

ਲੁਧਿਆਣਾ ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ, ਮੁਲਜ਼ਮ ਨੂੰ ਕੀਤਾ ਕਾਬੂ
ਗ੍ਰਿਫ਼ਤਾਰ ਕੀਤੇ ਮੁਲਜ਼ਮ ਨਾਲ ਪੁਲਿਸ ਮੁਲਾਜ਼ਮ
tv9-punjabi
| Published: 02 Feb 2024 14:15 PM IST
Share
ਬੀਤੇ ਕੱਲ ਹੋਏ ਰਿਕਸ਼ਾ ਚਾਲਕ ਦੇ ਕਤਲ ਮਾਮਲੇ ਨੂੰ ਲੁਧਿਆਣਾ ਪੁਲਿਸ ਨੇ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ ਪੁਲਿਸ ਨੇ ਤਿੰਨ ਘੰਟਿਆਂ ਦੇ ਅੰਦਰ ਹੀ ਮੁਲਜ਼ਮ ਨੂੰ ਕਾਬੂ ਕੀਤਾ ਹੈ। ਦੱਸ ਦਈਏ ਕਿ ਲੁਧਿਆਣਾ ਦੇ ਭਾਰਤ ਨਗਰ ਚੌਂਕ ਨੇੜੇ ਲੱਕੜ ਦੀ ਦੁਕਾਨ ਦੇ ਬਾਹਰ ਸੁੱਤੇ ਰਿਕਸ਼ਾ ਚਾਲਕ ਦੇ ਉੱਤੇ ਪੱਥਰਾਂ ਦੇ ਨਾਲ ਵਾਰ ਕੀਤਾ ਗਿਆ ਸੀ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਦੇ ਅਧਾਰ ਤੇ ਮੁਲਜ਼ਮ ਗੁਰਵਿੰਦਰ ਸਿੰਘ ਨੂੰ ਕਾਬੂ ਕੀਤਾ ਹੈ। ਉਧਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਰਮਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਬੀਤੇ ਦਿਨੀਂ ਕੰਟਰੋਲ ਰੂਮ ਰਾਹੀਂ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਇੱਕ ਬਲਾਇੰਡ ਮਰਡਰ ਹੋਇਆ ਹੈ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕੀਤੀ ਤਾਂ ਪਤਾ ਚੱਲਿਆ ਕਿ ਮ੍ਰਿਤਕ ਪੱਪੂ ਦੇ ਨਾਲ ਹੀ ਗੁਰਵਿੰਦਰ ਸਿੰਘ ਨਾਮਕ ਵਿਅਕਤੀ ਸੋੋਇਆ ਸੀ ਜੋ ਕੂੜਾ ਚੁੱਕਣ ਦਾ ਕੰਮ ਕਰਦਾ ਸੀ। ਅਤੇ ਇਹ ਦੋਵੇਂ ਹੀ ਸੜਕ ਤੇ ਇੱਕ ਲੱਕੜ ਦੀ ਦੁਕਾਨ ਦੇ ਬਾਹਰ ਰਹਿੰਦੇ ਸਨ ਅਤੇ ਰਾਤ ਦੇ ਸਮੇਂ ਇਕੱਠੇ ਹੀ ਬੱਸ ਸਟੈਂਡ ਤੋਂ ਨਿਕਲੇ ਅਤੇ ਜਦੋਂ ਭਾਰਤ ਨਗਰ ਚੌਂਕ ਨੇੜੇ ਲੱਕੜ ਦੀ ਦੁਕਾਨ ਦੇ ਬਾਹਰ ਪਹੁੰਚੇ ਤਾਂ ਉੱਥੇ ਇਹਨਾਂ ਵਿੱਚ ਆਪਸੀ ਬਹਿਸਬਾਜੀ ਹੋ ਗਈ ਜਿਸ ਤੋਂ ਬਾਅਦ ਗੁਰਵਿੰਦਰ ਸਿੰਘ ਨੇ ਪੱਥਰ ਚੱਕ ਕੇ ਮ੍ਰਿਤਕ ਰਿਕਸ਼ਾ ਚਾਲਕ ਪੱਪੂ ਦੇ ਸਿਰ ਵਿੱਚ ਮਾਰਿਆ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਹਾਲਾਂਕਿ ਉਹਨਾਂ ਕਿਹਾ ਕਿ ਇਸ ਬਾਬਤ ਮਾਮਲਾ ਦਰਜ ਕਰ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

Follow Us
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ...
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ...
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ...
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ...
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ...
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...