ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇੰਸਟਾਗ੍ਰਾਮ ਨੇ ਕਰਵਾਇਆ ਪਤੀ ਪਤਨੀ ਦਾ ਝਗੜਾ, ਪਤਨੀ ਬੋਲੀ- ਰਿਸ਼ਤੇਦਾਰਾਂ ਨੂੰ ਭੇਜਦਾ ਹੈ ਅਸ਼ਲੀਲ ਮੈਸੇਜ, ਪਤੀ ਨੇ ਕਿਹਾ- ਸਬੂਤ ਦਿਖਾਓ

ਲੁਧਿਆਣਾ ਵਿੱਚ ਪਤੀ ਪਤਨੀ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਝਗੜੇ ਤੋਂ ਬਾਅਦ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮਾਮਲੇ ਸਬੰਧੀ ਥਾਣਾ ਮਾਡਲ ਟਾਊਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ 'ਚ ਖੁਲਾਸਾ ਹੋਇਆ ਹੈ ਕਿ ਇਹ ਲੜਾਈ ਕਰੀਬ 2 ਸਾਲ ਪਹਿਲਾਂ ਇੰਸਟਾਗ੍ਰਾਮ ਕਾਰਨ ਸ਼ੁਰੂ ਹੋਈ ਸੀ। ਹੁਣ ਪੁਲਿਸ ਜਾਂਚ ਕਰ ਰਹੀ ਹੈ।

ਇੰਸਟਾਗ੍ਰਾਮ ਨੇ ਕਰਵਾਇਆ ਪਤੀ ਪਤਨੀ ਦਾ ਝਗੜਾ, ਪਤਨੀ ਬੋਲੀ- ਰਿਸ਼ਤੇਦਾਰਾਂ ਨੂੰ ਭੇਜਦਾ ਹੈ ਅਸ਼ਲੀਲ ਮੈਸੇਜ, ਪਤੀ ਨੇ ਕਿਹਾ- ਸਬੂਤ ਦਿਖਾਓ
ਝਗੜਾ ਕਰਨ ਵਾਲੇ ਪਤੀ ਪਤਨੀ ਦੀ ਤਸਵੀਰ
Follow Us
rajinder-arora-ludhiana
| Updated On: 08 May 2024 10:34 AM

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ‘ਚ ਬੀਤੀ ਰਾਤ ਨੂੰ ਹੰਗਾਮਾ ਹੋ ਗਿਆ। ਇੱਕ ਘਰ ਵਿੱਚ ਪਤੀ-ਪਤਨੀ ਦਾ ਝਗੜਾ ਇੰਨਾ ਵੱਧ ਗਿਆ ਕਿ ਦੋਵੇਂ ਆਪਸ ਵਿੱਚ ਲੜਨ ਲੱਗ ਪਏ। ਲੜਾਈ ਵਿੱਚ ਪਤਨੀ ਅਤੇ ਡੇਢ ਸਾਲ ਦੀ ਬੱਚੀ ਜ਼ਖ਼ਮੀ ਹੋ ਗਏ। ਝਗੜੇ ਦੌਰਾਨ ਪਤੀ ਅਤੇ ਸੱਸ ਨੂੰ ਵੀ ਸੱਟਾਂ ਲੱਗੀਆਂ ਹਨ।

ਝਗੜੇ ਤੋਂ ਬਾਅਦ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮਾਮਲੇ ਸਬੰਧੀ ਥਾਣਾ ਮਾਡਲ ਟਾਊਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ‘ਚ ਖੁਲਾਸਾ ਹੋਇਆ ਹੈ ਕਿ ਇਹ ਲੜਾਈ ਕਰੀਬ 2 ਸਾਲ ਪਹਿਲਾਂ ਇੰਸਟਾਗ੍ਰਾਮ ਕਾਰਨ ਸ਼ੁਰੂ ਹੋਈ ਸੀ। ਹੁਣ ਪੁਲਿਸ ਜਾਂਚ ਕਰ ਰਹੀ ਹੈ।

3 ਸਾਲ ਪਹਿਲਾਂ ਵਿਆਹ ਹੋਇਆ ਸੀ

ਔਰਤ ਹਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਕਰੀਬ 3 ਸਾਲ ਪਹਿਲਾਂ ਮਾਡਲ ਟਾਊਨ ਵਾਸੀ ਸੂਰਜ ਗਰੇਵਾਲ ਨਾਲ ਵਿਆਹ ਹੋਇਆ ਸੀ। ਵਿਆਹ ਦੇ ਕੁਝ ਮਹੀਨਿਆਂ ਬਾਅਦ ਹੀ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਉਸਦਾ ਪਤੀ ਉਸਨੂੰ ਉਸਦੇ ਪੇਕੇ ਘਰ ਛੱਡ ਗਿਆ। ਉਸ ਸਮੇਂ ਹਰਵਿੰਦਰ 3 ਮਹੀਨੇ ਦੀ ਗਰਭਵਤੀ ਸੀ।

ਉਸ ਨੇ ਪਹਿਲਾਂ ਹੀ ਆਪਣੇ ਪਤੀ ਖਿਲਾਫ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ। ਔਰਤ ਦੀ ਸ਼ਿਕਾਇਤ ਹੈ ਕਿ ਉਸ ਦਾ ਪਤੀ ਅਕਸਰ ਉਸ ਦੇ ਇੰਸਟਾਗ੍ਰਾਮ ਅਕਾਊਂਟ ਦੀ ਵਰਤੋਂ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਅਸ਼ਲੀਲ ਗੱਲਾਂ ਕਰਨ ਲਈ ਕਰਦਾ ਸੀ। ਇਹ ਪਤਾ ਲੱਗਦਿਆਂ ਹੀ ਦੋਵੇਂ ਵੱਖ-ਵੱਖ ਰਹਿ ਰਹੇ ਹਨ।

ਪਤੀ ‘ਤੇ ਕੁੱਟਮਾਰ ਦੇ ਇਲਜ਼ਾਮ

ਹਰਵਿੰਦਰ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਆਪਣੇ ਪਤੀ ਨਾਲ ਗੱਲ ਕਰਨ ਲਈ ਆਪਣੇ ਸਹੁਰੇ ਘਰ ਗਈ ਸੀ। ਉਸ ਦੇ ਨਾਲ ਉਸ ਦੀ ਡੇਢ ਸਾਲ ਦੀ ਬੇਟੀ ਅਤੇ ਗੁਆਂਢੀ ਦੀ ਕਰੀਬ 15 ਸਾਲ ਦੀ ਲੜਕੀ ਵੀ ਸੀ। ਉੱਥੇ ਉਸਦੇ ਪਤੀ ਅਤੇ ਸੱਸ ਨੇ ਉਸ ਨਾਲ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ- ਇੱਕ ਦਿਨ ਪਹਿਲਾਂ ਸੰਗਰੂਰ ਜੇਲ੍ਹ ਤੋਂ ਆਈ ਸੀ ਮਹਿਲਾ, ਲੁਧਿਆਣਾ ਚ ਸ਼ੱਕੀ ਹਲਾਤਾਂ ਚ ਮੌਤ

ਮਹਿਲਾ ਨੇ ਇਲਜ਼ਾਮ ਲਗਾਇਆ ਕਿ ਉਸਦੇ ਪਤੀ ਨੇ ਉਸ ਨੂੰ ਡੰਡਿਆ ਨਾਲ ਕੁੱਟਿਆ ਹੈ। ਜਿਸ ਕਾਰਨ ਉਸ ਨੂੰ ਕਾਫ਼ੀ ਸੱਟਾਂ ਵੀ ਲੱਗੀਆਂ ਹਨ।

ਪਤੀ ਨੇ ਪਤਨੀ ‘ਤੇ ਲਗਾਏ ਇਲਜ਼ਾਮ

ਦੂਜੇ ਪਾਸੇ ਜ਼ਖਮੀ ਹਰਵਿੰਦਰ ਦੇ ਪਤੀ ਸੂਰਜ ਨੇ ਦੱਸਿਆ ਕਿ ਉਸ ਦੀ ਪਤਨੀ ਵਿਆਹ ਤੋਂ ਲੈ ਕੇ ਅਕਸਰ ਤੰਗ ਪ੍ਰੇਸ਼ਾਨ ਕਰਦੀ ਆ ਰਹੀ ਹੈ। ਬੀਤੀ ਸ਼ਾਮ ਨੂੰ ਉਸ ਨੇ ਪਹਿਲਾਂ ਮੈਨੂੰ ਫੋਨ ਕੀਤਾ ਅਤੇ ਮੰਦੇ ਸ਼ਬਦ ਬੋਲੇ। ਇਸ ਤੋਂ ਬਾਅਦ ਉਹ ਇੱਕ ਲੜਕੇ ਨਾਲ ਉਸ ਦੇ ਘਰ ਆ ਗਈ। ਇਹ ਲੜਕਾ ਵਿਆਹ ਤੋਂ ਪਹਿਲਾਂ ਵੀ ਉਸ ਦੇ ਨਾਲ ਸੀ।

ਸੂਰਜ ਦਾ ਕਹਿਣਾ ਹੈ ਕਿ ਹਰਵਿੰਦਰ ਨੇ ਆਪਣੇ ਦੋਸਤ ਨਾਲ ਮਿਲ ਕੇ ਉਸ ਦੀ ਅਤੇ ਉਸ ਦੀ ਮਾਂ ਦਲਵਿੰਦਰ ਕੌਰ ਦੀ ਕੁੱਟਮਾਰ ਕੀਤੀ। ਉਸ ਕੋਲ ਘਟਨਾ ਦੀ ਸੀਸੀਟੀਵੀ ਫੁਟੇਜ ਹੈ, ਜਿਸ ਨੂੰ ਉਹ ਪੁਲਿਸ ਨੂੰ ਦੇਣਗੇ। ਆਪਣੀ ਪਤਨੀ ਦੀ ਇੰਸਟਾਗ੍ਰਾਮ ਰਾਹੀਂ ਦੂਜਿਆਂ ਨਾਲ ਚੈਟਿੰਗ ਕਰਨ ਬਾਰੇ ਸੂਰਜ ਦਾ ਕਹਿਣਾ ਹੈ ਕਿ ਜੇਕਰ ਉਸ ਦੀ ਪਤਨੀ ਕੋਲ ਇਸ ਗੱਲ ਦਾ ਕੋਈ ਸਬੂਤ ਹੈ ਤਾਂ ਦਿਖਾਵੇ। ਫਿਲਹਾਲ ਪੁਲਸ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories