ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ ਦੇ ਪਿੰਡ ਬੁਲਾਰਾ ਚ ਹੋਇਆ ਝਗੜਾ, ਲੜਾਈ ਦੀਆਂ ਤਸਵੀਰਾਂ ਆਈਆਂ ਸਾਹਮਣੇ

ਘਟਨਾ ਤੋਂ ਬਾਅਦ ਪਿੰਡ ਵਿੱਚ ਡਰ ਦਾ ਮਾਹੌਲ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਬੁਲਾਰਾ ਦੇ ਰਹਿਣ ਵਾਲੇ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਕੰਮ 'ਤੇ ਜਾਣ ਲਈ ਘਰੋਂ ਨਿਕਲਿਆ ਸੀ। ਪੁਰਾਣੀ ਰੰਜਿਸ਼ ਕਾਰਨ ਉਸ ਦੀ ਗੁਆਂਢ ਵਿਚ ਖੜ੍ਹੇ ਦੋ ਨੌਜਵਾਨਾਂ ਨਾਲ ਤਕਰਾਰ ਹੋ ਗਈ। ਜਦੋਂ ਗੱਲ ਵਧੀ ਤਾਂ ਉਹ ਉਸ ਨਾਲ ਭਿੜ ਗਏ।

ਲੁਧਿਆਣਾ ਦੇ ਪਿੰਡ ਬੁਲਾਰਾ ਚ ਹੋਇਆ ਝਗੜਾ, ਲੜਾਈ ਦੀਆਂ ਤਸਵੀਰਾਂ ਆਈਆਂ ਸਾਹਮਣੇ
ਲੁਧਿਆਣਾ ਦੇ ਪਿੰਡ ਬੁਲਾਰਾ ‘ਚ ਹੋਇਆ ਝਗੜਾ, ਲੜਾਈ ਦੀਆਂ ਤਸਵੀਰਾਂ ਆਈਆਂ ਸਾਹਮਣੇ
Follow Us
rajinder-arora-ludhiana
| Updated On: 05 Jan 2025 12:11 PM IST

ਲੁਧਿਆਣਾ ਦੇ ਪਿੰਡ ਬੁਲਾਰਾ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿੱਥੇ ਦੋ ਗੁਆਂਢੀਆਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ। ਇਕ ਗੁਆਂਢੀ ਨੇ ਦੂਜੇ ਦੇ ਘਰ ‘ਤੇ ਇੱਟਾਂ-ਪੱਥਰ ਸੁੱਟੇ। ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਹਮਲਾ ਵੀ ਕੀਤਾ ਗਿਆ। ਦੂਜੇ ਪੱਖ ਨੇ ਵੀ ਜ਼ੋਰਦਾਰ ਢੰਗ ਨਾਲ ਇੱਟਾਂ ਅਤੇ ਪੱਥਰ ਸੁੱਟੇ। ਇਸ ਝਗੜੇ ‘ਚ 5 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਫਿਲਹਾਲ ਮਰਾਡੋ ਚੌਕੀ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਡਰ ਦਾ ਮਾਹੌਲ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਬੁਲਾਰਾ ਦੇ ਰਹਿਣ ਵਾਲੇ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਕੰਮ ‘ਤੇ ਜਾਣ ਲਈ ਘਰੋਂ ਨਿਕਲਿਆ ਸੀ। ਪੁਰਾਣੀ ਰੰਜਿਸ਼ ਕਾਰਨ ਉਸ ਦੀ ਗੁਆਂਢ ਵਿਚ ਖੜ੍ਹੇ ਦੋ ਨੌਜਵਾਨਾਂ ਨਾਲ ਤਕਰਾਰ ਹੋ ਗਈ। ਜਦੋਂ ਗੱਲ ਵਧੀ ਤਾਂ ਉਹ ਉਸ ਨਾਲ ਭਿੜ ਗਏ।

ਕਈ ਲੋਕਾਂ ਨੇ ਕੀਤਾ ਹਮਲਾ- ਪੀੜਤ

ਇਸ ਤੋਂ ਤੁਰੰਤ ਬਾਅਦ ਗੁਆਂਢੀਆਂ ਨੇ ਵੱਡੀ ਗਿਣਤੀ ਵਿਚ ਗੱਡੀਆਂ ਵਿਚ ਸਵਾਰ ਕੁਝ ਨੌਜਵਾਨਾਂ ਨੂੰ ਬੁਲਾਇਆ। ਉਨ੍ਹਾਂ ਨੇ ਘਰ ‘ਤੇ ਹਮਲਾ ਕਰ ਦਿੱਤਾ। ਘਰ ਦੇ ਬਾਹਰ ਇੱਟਾਂ ਅਤੇ ਪੱਥਰ ਵੀ ਸੁੱਟੇ ਗਏ।

CCTV ਚ ਕੈਦ ਹੋਈ ਘਟਨਾ

ਮਹਿੰਦਰ ਅਨੁਸਾਰ ਇਹ ਸਾਰੀ ਘਟਨਾ ਉਨ੍ਹਾਂ ਦੇ ਘਰ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਮਹਿੰਦਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪਿੰਡ ਦੀ ਇੱਕ ਲੜਕੀ ਨੇ ਖੁਦਕੁਸ਼ੀ ਕਰ ਲਈ ਸੀ। ਪਿੰਡ ਦੇ ਕੁਝ ਲੋਕਾਂ ਨੇ ਉਸ ਨੂੰ ਇਸ ਕੇਸ ਵਿੱਚ ਫਸਾਇਆ ਸੀ। ਇਸੇ ਰੰਜਿਸ਼ ਕਾਰਨ ਉਸ ਦੇ ਗੁਆਂਢੀ ਹਰ ਰੋਜ਼ ਉਸ ਦੀ ਕੁੱਟਮਾਰ ਕਰਦੇ ਸਨ।

ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ

ਓਧਰ ਇਸ ਸਬੰਧੀ ਮਰਾਡੋ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਮਾਮਲੇ ਸਬੰਧੀ ਜਦੋਂ ਥਾਣਾ ਮੌੜ ਦੇ ਇੰਚਾਰਜ ਤਰਸੇਮ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਡਿਊਟੀ ਅਫਸਰ ਮਾਮਲੇ ਦੀ ਜਾਂਚ ਕਰ ਰਹੇ ਹਨ।

ਫਿਲਹਾਲ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਝਗੜੇ ਦਾ ਅਸਲ ਕਾਰਨ ਕੀ ਹੈ। ਫਿਲਹਾਲ ਪੁਲਿਸ ਨੇ ਪੀੜਤਾਂ ਦਾ ਪੱਖ ਸੁਣ ਲਿਆ ਹੈ।

ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ...
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ...