ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Crime: ਲੁਧਿਆਣਾ ਵਿੱਚ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਭਾਣਜੇ ਵੱਲੋਂ ਮਾਮੇ ਦਾ ਕਤਲ

Ludhiana murder: ਪ੍ਰਾਪਤ ਵੇਰਵਿਆਂ ਅਨੁਸਾਰ ਦੋਵੇਂ ਰਾਤ ਨੂੰ ਸ਼ਰਾਬ ਪੀ ਰਹੇ ਸਨ ਕਿ ਪੈਸਿਆਂ ਨੂੰ ਲੈ ਕੇ ਉਨ੍ਹਾਂ ਦੀ ਆਪਸ ਵਿੱਚ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਸੁਨੀਲ ਨੇ ਇੰਦਰਜੀਤ ਦੇ ਸਿਰ 'ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ।

Crime: ਲੁਧਿਆਣਾ ਵਿੱਚ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਭਾਣਜੇ ਵੱਲੋਂ ਮਾਮੇ ਦਾ ਕਤਲ
ਸੰਕੇਤਕ ਤਸਵੀਰ
Follow Us
tv9-punjabi
| Updated On: 15 Mar 2023 18:14 PM

ਲੁਧਿਆਣਾ। ਪੈਸਿਆਂ ਦੇ ਝਗੜੇ ਨੂੰ ਲੈ ਕੇ ਭਾਣਜੇ ਨੇ ਮਾਮੇ ਦਾ ਕਤਲ (Murder) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਲੁਧਿਆਣਾ ਦੇ ਪਿੰਡ ਭਾਗਪੁਰ ਥਾਣਾ ਕੂੰਮਕਲਾਂ ਦੇ ਖੇਤਰ ਦੀ ਹੈ ਜਿਥੇ ਮਾਮੇ ਭਾਣਜੇ ਦਾ ਆਪਸ ਵਿਚ ਝਗੜਾ ਹੋ ਗਿਆ। ਝਗੜਾ ਏਨਾ ਵੱਧ ਗਿਆ ਕਿ ਭਤੀਜੇ ਹਥੌੜਿਆਂ ਨਾਲ ਆਪਣੇ ਮਾਮੇ ਦਾ ਕਤਲ ਕਰ ਦਿੱਤਾ। ਭਾਣਜਾ ਅਤੇ ਮਾਮਾ ਦੋਵੇਂ ਇਮਾਰਤਾਂ ਦੀ ਉਸਾਰੀ ਦਾ ਕੰਮ ਕਰਦੇ ਸਨ। ਮ੍ਰਿਤਕ ਦੀ ਪਛਾਣ ਇੰਦਰਜੀਤ ਵਰਮਾ ਵਜੋਂ ਹੋਈ ਹੈ, ਜਦਕਿ ਮੁਲਜ਼ਮ ਦੇ ਭਤੀਜੇ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ। ਸੁਨੀਲ ਅਤੇ ਇੰਦਰਜੀਤ ਦੋਵਾਂ ਨੇ ਭਾਗਪੁਰ ਪਿੰਡ ਵਿੱਚ ਇਮਾਰਤ ਬਣਾਉਣ ਦਾ ਠੇਕਾ ਲਿਆ ਸੀ।

ਪੁਲਿਸ ਵੱਲੋਂ ਕੇਸ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ

ਪ੍ਰਾਪਤ ਵੇਰਵਿਆਂ ਅਨੁਸਾਰ ਦੋਵੇਂ ਰਾਤ ਨੂੰ ਸ਼ਰਾਬ ਪੀ ਰਹੇ ਸਨ ਕਿ ਪੈਸਿਆਂ ਨੂੰ ਲੈ ਕੇ ਉਨ੍ਹਾਂ ਦੀ ਆਪਸ ਵਿੱਚ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਸੁਨੀਲ ਨੇ ਇੰਦਰਜੀਤ ਦੇ ਸਿਰ ‘ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ। ਸੁਨੀਲ ਆਪਣੇ ਮਾਮੇ ਦਾ ਕਤਲ ਕਰਕੇ ਫਰਾਰ ਹੋ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਇੰਦਰਜੀਤ ਦੀ ਖੂਨ ਨਾਲ ਲੱਥਪੱਥ ਲਾਸ਼ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਥਾਣਾ ਕੂੰਮਕਲਾਂ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਇੰਦਰਜੀਤ ਵਰਮਾ ਦਾ ਪਰਿਵਾਰ ਦੁੱਗਰੀ ‘ਚ ਰਹਿੰਦਾ ਹੈ, ਜਦਕਿ ਸੁਨੀਲ ਕੁਮਾਰ ਦੀ ਪਤਨੀ ਅਤੇ ਬੱਚੇ ਗੋਰਖਪੁਰ ‘ਚ ਹਨ। ਪੁਲੀਸ ਨੇ ਸੁਨੀਲ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ੱਕ ਕੀਤਾ ਜਾ ਰਿਹਾ ਹੈ ਕਿ ਕਤਲ ਤੋਂ ਬਾਅਦ ਉਹ ਉੱਤਰ ਪ੍ਰਦੇਸ਼ ਚਲਾ ਗਿਆ ਹੈ ਅਤੇ ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਕਰ ਰਹੀ ਹੈ।ਟੀਮ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਮਕਾਨਾਂ ਦੀ ਉਸਾਰੀ ਦਾ ਕੰਮ ਕਰਦੇ ਸਨ ਮਾਮਾ ਭਾਣਜਾ

ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਦਾ ਰਹਿਣ ਵਾਲਾ ਇੰਦਰਜੀਤ ਵਰਮਾ ਇੱਥੇ ਉਸਾਰੀ ਦਾ ਠੇਕਾ ਲੈਂਦਾ ਸੀ। ਇਸ ਸਮੇਂ ਉਸ ਨੇ ਪਿੰਡ ਭਾਗਪੁਰ ਵਿੱਚ ਮਕਾਨ ਬਣਾਉਣ ਦਾ ਠੇਕਾ ਲਿਆ ਸੀ। ਉਹ ਉਸਾਰੀ ਵਾਲੀ ਥਾਂ ‘ਤੇ ਆਪਣੇ ਦੂਰ ਦੇ ਭਤੀਜੇ ਸੁਨੀਲ ਨਾਲ ਰਹਿੰਦਾ ਸੀ। ਉਸ ਨੇ ਆਪਣੀ ਦਿਹਾੜੀ ਤੋਂ ਵੱਧ ਪੈਸੇ ਲਏ ਸਨ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਜਿਸ ਕਾਰਨ ਦੋਵਾਂ ਵਿਚ ਝਗੜਾ ਹੋ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories