ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਠਾਨਕੋਟ ‘ਚ ਢਾਬੇ ‘ਤੇ ਅੰਨ੍ਹੇਵਾਹ ਫਾਇਰਿੰਗ, 2 ਨੌਜਵਾਨ ਗੰਭੀਰ ਜ਼ਖਮੀ, ਦੋਸ਼ੀ ਮੌਕੇ ਤੋਂ ਫਰਾਰ, ਪੁਲਿਸ ਜਾਂਚ ‘ਚ ਜੁਟੀ

ਪਠਾਨਕੋਟ ਵਿੱਚ ਇੱਕ ਢਾਹਬੇ 'ਤੇ ਕੁਝ ਬਦਮਾਸ਼ਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਗੋਲੀਬਾਰੀ ਵਿੱਚ ਦੋ ਨੌਜਵਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਕਿਹਾ ਕਿ ਕਰੀਬ 12 ਵਜੇ ਉਨ੍ਹਾਂ ਨੂੰ ਗੋਲੀ ਚੱਲਣ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਉਹ ਦੌੜ ਕੇ ਮੌਕੇ 'ਤੇ ਪੁੱਜੇ ਤਾਂ ਉਨ੍ਹਾਂ ਨੇ ਘਟਨਾ ਵਾਲੀ ਥਾਂ 'ਤੇ ਦੇਖਿਆ ਕਿ ਢਾਬੇ 'ਤੇ ਸਾਮਾਨ ਖਿੱਲਰਿਆ ਪਿਆ ਸੀ ਅਤੇ ਦੋ ਵਿਅਕਤੀ ਜ਼ਖਮੀ ਹਾਲਤ ਵਿੱਚ ਸਨ।

ਪਠਾਨਕੋਟ ‘ਚ ਢਾਬੇ ‘ਤੇ ਅੰਨ੍ਹੇਵਾਹ ਫਾਇਰਿੰਗ, 2 ਨੌਜਵਾਨ ਗੰਭੀਰ ਜ਼ਖਮੀ, ਦੋਸ਼ੀ ਮੌਕੇ ਤੋਂ ਫਰਾਰ, ਪੁਲਿਸ ਜਾਂਚ ‘ਚ ਜੁਟੀ
ਪਠਾਨਕੋਟ ‘ਚ ਢਾਬੇ ‘ਤੇ ਅੰਨ੍ਹੇਵਾਹ ਫਾਇਰਿੰਗ
Follow Us
mukesh-saini
| Updated On: 30 Mar 2024 17:41 PM

ਪਠਾਨਕੋਟ ਦੇ ਸਰਨਾ ਅੱਡਾ ‘ਚ ਢਾਬੇ ‘ਤੇ ਬੈਠੇ ਲੋਕਾਂ ‘ਤੇ ਕੁਝ ਬਦਮਾਸ਼ਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ‘ਚ ਢਾਬੇ ‘ਤੇ ਬੈਠੇ ਦੋ ਨੌਜਵਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਪਠਾਨਕੋਟ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਮਲਾਵਰਾਂ ਦੀ ਗਿਣਤੀ 5 ਤੋਂ 7 ਦੇ ਕਰੀਬ ਦੱਸੀ ਜਾ ਰਹੀ ਹੈ।

ਇਸ ਪੂਰੇ ਮਾਮਲੇ ਸਬੰਧੀ ਜਦੋਂ ਆਸ-ਪਾਸ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਕਰੀਬ 12 ਵਜੇ ਉਨ੍ਹਾਂ ਨੂੰ ਗੋਲੀ ਚੱਲਣ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਉਹ ਦੌੜ ਕੇ ਮੌਕੇ ‘ਤੇ ਪੁੱਜੇ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਘਟਨਾ ਵਾਲੀ ਥਾਂ ‘ਤੇ ਪੁੱਜੇ ਤਾਂ ਦੇਖਿਆ ਕਿ ਢਾਬੇ ‘ਤੇ ਸਾਮਾਨ ਖਿੱਲਰਿਆ ਪਿਆ ਸੀ ਅਤੇ ਦੋ ਵਿਅਕਤੀ ਜ਼ਖਮੀ ਹਾਲਤ ਵਿੱਚ ਸਨ।

ਜਿਸ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ, ਜਿਸ ਤੋਂ ਬਾਅਦ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ। ਮੌਕੇ ਤੇ ਪੁੱਜੇ ਵਾਰਡ ਨੰਬਰ 45 ਦੇ ਪ੍ਰਧਾਨ ਸੁਮਿਤ ਕੁਮਾਰ ਨੇ ਦੱਸਿਆ ਕਿ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰ ਸਕੇ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਮੌਕੇ ‘ਤੇ ਪੁੱਜੀ ਪੁਲਿਸ

ਪੁਲਿਸ ਅਧਿਕਾਰੀ ਡੀਐਸਪੀ ਦਿਹਾਤੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ ਅਤੇ ਸੂਚਨਾ ਮਿਲਦਿਆਂ ਹੀ ਅਸੀਂ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਕਿਹਾ ਕਿ ਜਹਾਨ ਭਾਸ਼ੀ ਦੇ ਢਾਬੇ ‘ਤੇ ਦੋ ਵਿਅਕਤੀ ਜ਼ਖ਼ਮੀ ਹੋਏ ਸਨ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ। ਡੀਐਸਪੀ ਨੇ ਦੱਸਿਆ ਕਿ ਜਾਂਚ ਦੌਰਾਨ ਉਨ੍ਹਾਂ ਨੇ ਗੋਲੀਆਂ ਦੇ 7 ਖੋਲ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਾਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਭਾਜਪਾ ਵਿੱਚ ਸ਼ਾਮਿਲ ਹੋਣ ਦੇ ਆਫ਼ਰ ਦੇਣ ਵਾਲੇ ਖਿਲਾਫ਼ ਆਪ ਵਿਧਾਇਕ ਨੇ ਦਰਜ ਕਰਵਾਈ ਸ਼ਿਕਾਇਤ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories