ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭੈਣ ਦੇ ਕਤਲ ਨੇ ਲਈ 6 ਸਾਲਾ ਬੱਚੀ ਦੀ ਜਾਨ…ਕੌਣ ਹੈ ਅਸਲੀ ਕਾਤਲ?

ਅਕਸਰ ਕਿਹਾ ਜਾਂਦਾ ਕਿ ਪਿਆਰ ਮਨੁੱਖ ਨੂੰ ਅੰਨ੍ਹਾ ਕਰ ਦਿੰਦਾ ਹੈ ਪਰ ਪਿਆਰ ਨਾਲੋਂ ਜ਼ਿਆਦਾ ਖ਼ਤਰਨਾਕ ਗੁੱਸਾ ਹੁੰਦਾ ਹੈ। ਜੋ ਕਿਸੇ ਦੂਜੇ ਮਨੁੱਖ ਦੀ ਜਾਨ ਤੱਕ ਲੈ ਲੈਂਦਾ ਹੈ। ਅਜਿਹਾ ਹੀ ਮਾਮਲਾ ਪਟਿਆਲਾ ਤੋੋਂ ਸਾਹਮਣੇ ਆਇਆ ਹੈ ਜਿੱਥੇ ਪਿਆਰ ਗੁੱਸੇ ਵਿੱਚ ਕਦੋਂ ਤਬਦੀਲ ਹੋ ਗਿਆ ਸ਼ਾਇਦ ਕਿਸੇ ਨੂੰ ਇਹ ਪਤਾ ਹੀ ਨਹੀਂ ਲੱਗਿਆ। ਪਰ ਇਸ ਗੁੱਸੇ ਨੇ ਇੱਕ ਨਹੀਂ ਸਗੋਂ ਦੋ-ਦੋ ਮਾਸੂਮ ਬੱਚਿਆਂ ਦੀ ਜਾਨ ਲੈ ਲਈ ਹੈ।

ਭੈਣ ਦੇ ਕਤਲ ਨੇ ਲਈ 6 ਸਾਲਾ ਬੱਚੀ ਦੀ ਜਾਨ…ਕੌਣ ਹੈ ਅਸਲੀ ਕਾਤਲ?
ਮ੍ਰਿਤਕ ਨਾਬਾਲਿਗ ਲੜਕੀਆਂ ਦੀ ਤਸਵੀਰ
Follow Us
inderpal-singh
| Updated On: 07 Mar 2024 13:22 PM

ਪਟਿਆਲਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪ੍ਰੇਮੀ ਵੱਲੋਂ ਪ੍ਰੇਮਿਕਾ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਦੇਖ ਸਦਮੇ ਵਿੱਚ ਆਈ 6 ਸਾਲ ਦੀ ਮਾਸੂਮ ਬੱਚੀ ਨੇ ਵੀ ਦਮ ਤੋੜ ਦਿੱਤਾ।

ਜਾਣਕਾਰੀ ਅਨੁਸਾਰ ਦਰਅਸਲ ਮਾਮਲਾ ਪ੍ਰੇਮੀ ਸਬੰਧਾਂ ਵਿੱਚ ਹੋਈ ਅਣ- ਬਣ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਪਟਿਆਲਾ ਦੇ ਰਹਿਣ ਵਾਲੇ ਨਾਬਾਲਿਗ ਲੜਕੇ ਨੇ ਨਾਬਾਲਿਗ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਵਿਆਹ ਤੋਂ ਕੁੱਝ ਸਮੇਂ ਬਾਅਦ ਲੜਕਾ ਅਤੇ ਲੜਕੀ ਵਿਚਕਾਰ ਕਿਸੇ ਗੱਲ ਨੂੰ ਲੈਕੇ ਮਤਭੇਦ ਰਹਿਣ ਲੱਗ ਪਏ।

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਜਿਸ ਤੋਂ ਬਾਅਦ ਬੀਤੇ ਦਿਨ ਲੜਕੀ ਦੇ ਪਿਤਾ ਵੱਲੋਂ ਲੜਕੀ ਨੂੰ ਆਪਣੇ ਘਰ ਲਿਆਂਦਾ ਗਿਆ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਬਾਲਿਗ ਲੜਕੇ (ਲੜਕੀ ਦਾ ਪਤੀ) ਨੇ ਘਰ ਜਾਕੇ ਲੜਕੀ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਉਸ ਲੜਕੀ ਦੀ ਮੌਤ ਹੋ ਗਈ।

ਸਦਮਾ ਨਹੀਂ ਸਹਾਰ ਸਕੀ ਮਾਸੂਮ

ਇਸ ਵਾਰਦਾਤ ਨੂੰ ਮ੍ਰਿਤਕ ਲੜਕੀ ਦੀ ਛੋਟੀ ਭੈਣ (ਕਰੀਬ 6 ਸਾਲ) ਨੇ ਅੱਖੀ ਦੇਖ ਲਿਆ। ਜਿਸ ਤੋਂ ਬਾਅਦ ਉਹ ਇਸ ਸਦਮੇ ਨੂੰ ਸਹਾਰ ਨਾ ਸਕੀ ਅਤੇ ਉਸਨੇ ਵੀ ਦਮ ਤੋੜ ਦਿੱਤਾ। ਫਿਲਹਾਲ ਪੁਲਿਸ ਨੇ ਮੁਲਜ਼ਮ ਲੜਕੇ ਖਿਲਾਫ਼ ਵੱਖ ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories