ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking News: ਨਸ਼ੇ ਵਿੱਚ ਸੌ ਰਿਹਾ ਸੀ ਵਿਅਕਤੀ, ਕੱਟ-ਕੱਟ ਕੇ ਚੂਹਿਆਂ ਨੇ ਨੇ ਉਤਾਰਿਆ ਮੌਤ ਦੇ ਘਾਟ!

ਦੱਖਣ-ਪੂਰਬੀ ਜ਼ਿਲੇ ਦੇ ਪੁਲਿਸ ਡਿਪਟੀ ਕਮਿਸ਼ਨਰ ਰਾਜੇਸ਼ ਦੇਵ ਨੇ ਦੱਸਿਆ ਕਿ ਸਵੇਰੇ ਕਰੀਬ 7.15 ਵਜੇ ਸੂਚਨਾ ਮਿਲੀ ਸੀ ਕਿ ਜੈਤਪੁਰ-ਮੀਠਾਪੁਰ ਚੌਕ ਨੇੜੇ ਇਕ ਪੈਂਚਰ ਦੀ ਦੁਕਾਨ 'ਚ ਇਕ ਵਿਅਕਤੀ ਦੀ ਲਾਸ਼ ਪਈ ਹੈ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਤੋਂ ਇਲਾਵਾ ਕ੍ਰਾਈਮ ਟੀਮ ਅਤੇ FSL ਵੀ ਮੌਕੇ ਤੇ ਪਹੁੰਚ ਗਈ।

Shocking News: ਨਸ਼ੇ ਵਿੱਚ ਸੌ ਰਿਹਾ ਸੀ ਵਿਅਕਤੀ, ਕੱਟ-ਕੱਟ ਕੇ ਚੂਹਿਆਂ ਨੇ ਨੇ ਉਤਾਰਿਆ ਮੌਤ ਦੇ ਘਾਟ!
ਸੰਕੇਤਕ ਤਸਵੀਰ
Follow Us
tv9-punjabi
| Updated On: 30 Apr 2024 11:08 AM

ਦਿੱਲੀ ਦੇ ਜੈਤਪੁਰ ਵਿੱਚ ਸੋਮਵਾਰ ਸਵੇਰੇ ਇੱਕ ਟ੍ਰੈਫਿਕ ਮਾਰਸ਼ਲ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਪਾਲ ਗੁਪਤਾ (48) ਵਜੋਂ ਹੋਈ ਹੈ। ਪੁਲਿਸ ਨੂੰ ਹੱਥਾਂ ਅਤੇ ਬੁੱਲ੍ਹਾਂ ਤੋਂ ਇਲਾਵਾ ਇਕ ਅੱਖ ‘ਤੇ ਕੁਤਰਨ ਦੇ ਨਿਸ਼ਾਨ ਮਿਲੇ ਹਨ। ਜਾਂਚ ਲਈ ਕ੍ਰਾਈਮ ਟੀਮ ਅਤੇ FSL ਟੀਮ ਨੂੰ ਮੌਕੇ ਤੇ ਬੁਲਾਇਆ ਗਿਆ। ਲਾਸ਼ ਦੀ ਜਾਂਚ-ਪੜਤਾਲ ਕਰਨ ਤੋਂ ਬਾਅਦ ਸ਼ੱਕ ਹੋਇਆ ਕਿ ਗੋਪਾਲ ਨੂੰ ਚੂਹਿਆਂ ਨੇ ਸੌਂਦੇ ਹੋਏ ਵੱਢਿਆ ਸੀ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਇਸੇ ਕਾਰਨ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਏਮਜ਼ ਭੇਜ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਦੱਖਣ-ਪੂਰਬੀ ਜ਼ਿਲੇ ਦੇ ਪੁਲਿਸ ਡਿਪਟੀ ਕਮਿਸ਼ਨਰ ਰਾਜੇਸ਼ ਦੇਵ ਨੇ ਦੱਸਿਆ ਕਿ ਸਵੇਰੇ ਕਰੀਬ 7.15 ਵਜੇ ਸੂਚਨਾ ਮਿਲੀ ਸੀ ਕਿ ਜੈਤਪੁਰ-ਮੀਠਾਪੁਰ ਚੌਕ ਨੇੜੇ ਇਕ ਪੈਂਚਰ ਦੀ ਦੁਕਾਨ ‘ਚ ਇਕ ਵਿਅਕਤੀ ਦੀ ਲਾਸ਼ ਪਈ ਹੈ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਤੋਂ ਇਲਾਵਾ ਕ੍ਰਾਈਮ ਟੀਮ ਅਤੇ FSL ਵੀ ਮੌਕੇ ਤੇ ਪਹੁੰਚ ਗਈ।

ਬਾਅਦ ‘ਚ ਮ੍ਰਿਤਕ ਦੀ ਪਛਾਣ ਗੋਪਾਲ ਗੁਪਤਾ ਵਾਸੀ ਗਲੀ ਨੰਬਰ 8, ਹਰੀਨਗਰ, ਜੈਤਪੁਰ ਐਕਸਟੈਂਸ਼ਨ ਵਜੋਂ ਹੋਈ। ਗੋਪਾਲ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਜੈਤਪੁਰ ਰਹਿੰਦਾ ਸੀ। ਉਹ ਇੱਕ ਨਿੱਜੀ ਸੁਰੱਖਿਆ ਕੰਪਨੀ ਵਿੱਚ ਸੁਰੱਖਿਆ ਗਾਰਡ ਸੀ। ਇਸ ਸਮੇਂ ਉਹ ਟਰੈਫਿਕ ਮਾਰਸ਼ਲ ਵਜੋਂ ਤਾਇਨਾਤ ਸਨ।

ਨਸ਼ੇ ਦੀ ਹਾਲਤ ਵਿੱਚ ਸੀ ਮ੍ਰਿਤਕ

ਗੋਪਾਲ ਨਸ਼ੇ ਦਾ ਆਦੀ ਸੀ। ਐਤਵਾਰ ਰਾਤ ਕਰੀਬ 10 ਵਜੇ ਤੱਕ ਉਹ ਠੀਕ ਦੇਖਿਆ ਗਿਆ। ਦੇਰ ਰਾਤ ਉਹ ਆਪਣੇ ਜਾਣਕਾਰ ਰਾਜੇਸ਼ ਉਰਫ਼ ਸੋਨੂੰ ਨਾਲ ਦੁਕਾਨ ਵਿੱਚ ਸੁੱਤਾ ਪਿਆ ਸੀ। ਅਗਲੀ ਸਵੇਰ ਉਸ ਦੀ ਲਾਸ਼ ਇੱਥੋਂ ਮਿਲੀ। ਪੁਲਿਸ ਰਾਜੇਸ਼ ਤੋਂ ਪੁੱਛਗਿੱਛ ਕਰ ਰਹੀ ਹੈ। ਗੋਪਾਲ ਦੇ ਮੂੰਹ, ਹੱਥਾਂ ਅਤੇ ਅੱਖਾਂ ਵਿੱਚੋਂ ਖੂਨ ਨਿਕਲ ਰਿਹਾ ਸੀ।

ਇਸ ਆਧਾਰ ‘ਤੇ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਸੀ। ਪੁਲੀਸ ਟੀਮ ਨੇ ਜਦੋਂ ਬਾਰੀਕੀ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਲਾਸ਼ ਨੂੰ ਚੂਹਿਆਂ ਨੇ ਕੱਟਿਆ ਹੋਇਆ ਸੀ। ਇੰਜ ਜਾਪਦਾ ਸੀ ਕਿ ਆਪਣੀ ਸ਼ਰਾਬੀ ਹਾਲਤ ਵਿਚ ਗੋਪਾਲ ਨੇ ਚੂਹੇ ਦੇ ਕੱਟਣ ਵੱਲ ਧਿਆਨ ਵੀ ਨਹੀਂ ਦਿੱਤਾ। ਚੂਹਿਆਂ ਨੇ ਉਸਨੂੰ ਇੰਨਾ ਡੰਗ ਮਾਰਿਆ ਕਿ ਉਸਦੀ ਮੌਤ ਹੋ ਗਈ। ਰਾਜੇਸ਼ ਨੇ ਗੋਪਾਲ ਨੂੰ ਸ਼ਰਾਬ ਦੇ ਨਸ਼ੇ ‘ਚ ਸੌਣ ਬਾਰੇ ਵੀ ਦੱਸਿਆ ਹੈ।

Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
Stories