ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਗਵਾੜਾ ਚ ਨਿੱਜੀ ਯੂਨੀਵਰਸਿਟੀ ਬਾਹਰ ਚੱਲੀਆਂ ਗੋਲੀਆਂ, ਇੱਕ ਜਖ਼ਮੀ ਨੌਜਵਾਨ ਨੂੰ ਕਰਵਾਇਆ ਗਿਆ ਹਸਪਤਾਲ ਵਿੱਚ ਦਾਖਿਲ

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਖਮੀ ਹੋਏ ਨੌਜਵਾਨ ਸਤਿਅਮ ਨੇ ਦੱਸਿਆ ਕਿ ਉਹ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਤੋਂ ਬਾਅਦ ਗ੍ਰੀਨ ਵੈਲੀ ਦੀ ਗਲੀ ਦੇ ਬਾਹਰ ਖੜ੍ਹਾ ਸੀ ਤਾਂ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨ ਆਏ ਅਤੇ ਪਿੱਛੇ ਬੈਠੇ ਨੌਜਵਾਨ ਮਨੀ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।

ਫਗਵਾੜਾ ਚ ਨਿੱਜੀ ਯੂਨੀਵਰਸਿਟੀ ਬਾਹਰ ਚੱਲੀਆਂ ਗੋਲੀਆਂ, ਇੱਕ ਜਖ਼ਮੀ ਨੌਜਵਾਨ ਨੂੰ ਕਰਵਾਇਆ ਗਿਆ ਹਸਪਤਾਲ ਵਿੱਚ ਦਾਖਿਲ
ਫਗਵਾੜਾ ‘ਚ ਨਿੱਜੀ ਯੂਨੀਵਰਸਿਟੀ ਬਾਹਰ ਚੱਲੀਆਂ ਗੋਲੀਆਂ, ਇੱਕ ਜਖ਼ਮੀ ਨੌਜਵਾਨ ਨੂੰ ਕਰਵਾਇਆ ਗਿਆ ਹਸਪਤਾਲ ਵਿੱਚ ਦਾਖਿਲ
Follow Us
davinder-kumar-jalandhar
| Updated On: 04 May 2024 13:47 PM

ਜਲੰਧਰ ਫਗਵਾੜਾ ਹਾਈਵੇਅ ਨੇੜੇ ਇੱਕ ਨਿੱਜੀ ਯੂਨੀਵਰਸਿਟੀ ਦੇ ਲਾਅ ਗੇਟ ਦੇ ਬਾਹਰ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਮਾਮਲਾ ਇੰਨਾ ਵਧ ਗਿਆ ਸੀ ਕਿ ਇੱਕ ਧਿਰ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਸਾਰਾ ਵਿਵਾਦ ਜਨਮਦਿਨ ਪਾਰਟੀ ਤੋਂ ਵਾਪਸ ਆਉਂਦੇ ਸਮੇਂ ਹੋਇਆ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਤਨਾਮਪੁਰਾ ਦੀ ਪੁਲਿਸ ਮੌਕੇ ‘ਤੇ ਅਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਖਮੀ ਹੋਏ ਨੌਜਵਾਨ ਸਤਿਅਮ ਨੇ ਦੱਸਿਆ ਕਿ ਉਹ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਤੋਂ ਬਾਅਦ ਗ੍ਰੀਨ ਵੈਲੀ ਦੀ ਗਲੀ ਦੇ ਬਾਹਰ ਖੜ੍ਹਾ ਸੀ ਤਾਂ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨ ਆਏ ਅਤੇ ਪਿੱਛੇ ਬੈਠੇ ਨੌਜਵਾਨ ਮਨੀ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸਦੇ ਦੋਸਤਾਂ ਨੇ ਉਸਨੂੰ ਫਗਵਾੜਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੋਂ ਸਤਿਅਮ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਹਾਇਰ ਸੈਂਟਰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।

ਦੂਜੇ ਪਾਸੇ ਇੱਕ ਹੋਰ ਨੌਜਵਾਨ ਦਰਸ਼ਨ ਤ੍ਰਿਪਾਠੀ ਨੇ ਦੱਸਿਆ ਕਿ ਉਹ ਆਪਣੇ ਦੋਸਤ ਨੂੰ ਲੈਣ ਗਿਆ ਸੀ ਅਤੇ ਉੱਥੇ ਕੁਝ ਲੋਕ ਇਕੱਠੇ ਹੋ ਗਏ ਸਨ। ਜਦੋਂ ਉਹ ਆਪਣੇ ਦੋਸਤ ਨੂੰ ਬਚਾਉਣ ਅੱਗੇ ਆਇਆ ਤਾਂ ਮੁਲਜ਼ਮ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ।

ਝਗੜੇ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ

ਇਹ ਝਗੜਾ ਕਿਉਂ ਹੋਇਆ ਫਿਲਹਾਲ ਇਨ੍ਹਾਂ ਕਾਰਨਾਂ ਬਾਰੇ ਤਾਂ ਕੁੱਝ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਹੋ ਸਕਦਾ ਹੈ ਕਿ ਜਾਂਚ ਤੋਂ ਬਾਅਦ ਕੁੱਝ ਹੋਰ ਤੱਥ ਸਾਹਮਣੇ ਆ ਜਾਣ।

ਇਹ ਵੀ ਪੜ੍ਹੋ- 1-2 ਨਹੀਂ, ਕੀਤੇ 8 ਵਿਆਹ ਫਿਰ ਗਈ ਜੇਲ੍ਹ, ਉੱਥੇ ਵੀ ਕੈਦੀ ਨਾਲ ਕਰ ਲਿਆ ਇੱਕ ਹੋਰ ਵਿਆਹ

ਪੁਲਿਸ ਨੇ ਮਾਮਲਾ ਕੀਤਾ ਦਰਜ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਗਵਾੜਾ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ। ਇਸ ਸਬੰਧੀ ਜਾਣਕਾਰੀ ਦਿੰਦਿਆ ਫਗਵਾੜਾ ਪੁਲਿਸ ਦੀ SP ਰੁਪਿੰਦਰ ਭੱਟੀ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਯੂਨੀਵਰਸਿਟੀ ਦੇ ਲਾਅ ਗੇਟ ਨੇੜੇ ਇੱਕ ਪੀਜੀ ਵਿੱਚ ਰਹਿੰਦੇ ਲੜਕਿਆਂ ਵਿਚਾਲੇ ਝਗੜਾ ਹੋਇਆ ਹੈ। ਜਿਸ ਤੋਂ ਬਾਅਦ ਸੂਚਨਾ ਪੁਲਿਸ ਨੇ 7 ਤੋਂ 8 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਇਸ ਤੋਂ ਇਲਾਵਾ ਝਗੜੇ ਦੌਰਾਨ ਇੱਕ ਨੌਜਵਾਨ ਜਖ਼ਮੀ ਵੀ ਹੋਇਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਰੁਪਿੰਦਰ ਭੱਟੀ ਨੇ ਕਿਹਾ ਕਿ ਪੁਲਿਸ ਨੇ ਮਾਮਲੇ ਸਬੰਧੀ FIR ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories