ਫਗਵਾੜਾ ‘ਚ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ
ਬੀਤੀ ਰਾਤ ਇੱਕ ਕਾਰ ਲੁੱਟ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਅਪਰਾਧੀਆਂ ਦਾ ਪਿੱਛਾ ਕਰਦੇ ਹੋਏ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਮੌਤ ਹੋ ਗਈ। ਗੋਲੀਬਾਰੀ ਵਿਚ ਤਿੰਨ ਅਪਰਾਧੀ ਵੀ ਜ਼ਖਮੀ ਹੋ ਗਏ।
ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਜੋ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏਪੰਜਾਬ ਸਰਕਾਰ ਤਰਫੋਂ ₹1 ਕਰੋੜ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀHDFC ਬੈਂਕ ਵੱਲੋਂ ₹1 ਕਰੋੜ ਦਾ ਬੀਮਾ ਭੁਗਤਾਨ ਕੀਤਾ ਜਾਵੇਗਾਅਸੀਂ ਆਪਣੇ ਸ਼ਹੀਦਾਂ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਹਰ ਔਖੇ ਸਮਿਆਂ ਚ ਖੜ੍ਹੇ ਹਾਂ
— Bhagwant Mann (@BhagwantMann) January 9, 2023
Loading...
Unable to load recommendations.
Follow Us
