ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦਾਸਪੁਰ ਦੇ ਮਰਾੜਾ ਨਾਕੇ ‘ਤੇ ਪੁਲਿਸ ਮੁਲਾਜ਼ਮ ਦੀ ਕੁੱਟਮਾਰ, 2 ਵਿਅਕਤੀਆਂ ਖਿਲਾਫ ਮਾਮਲਾ ਦਰਜ, ਵੀਡੀਓ ਵਾਇਰਲ

ਗੁਰਦਾਸਪੁਰ ਜ਼ਿਲ੍ਹੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਪੁਲਿਸ ਨੇ ਦੋ ਵਿਅਕਤੀਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਹੈ।

ਗੁਰਦਾਸਪੁਰ ਦੇ ਮਰਾੜਾ ਨਾਕੇ ‘ਤੇ ਪੁਲਿਸ ਮੁਲਾਜ਼ਮ ਦੀ ਕੁੱਟਮਾਰ, 2 ਵਿਅਕਤੀਆਂ ਖਿਲਾਫ ਮਾਮਲਾ ਦਰਜ, ਵੀਡੀਓ ਵਾਇਰਲ
Follow Us
avtar-singh
| Updated On: 06 Aug 2023 10:19 AM

ਗੁਰਦਾਸਪੁਰ ਨਿਊਜ਼। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਕੁਝ ਲੋਕਾਂ ਦੇ ਹੌਂਸਲੇ ਇਨ੍ਹੇ ਜਿਆਦਾ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਹੁਣ ਖਾਕੀ ਵਰਦੀ ਦਾ ਵੀ ਕੋਈ ਡਰ ਨਹੀਂ ਰਿਹਾ। ਗੁਰਦਾਸਪੁਰ ਜ਼ਿਲ੍ਹੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਇੱਕ ਪੁਲਿਸ (Police) ਮੁਲਾਜ਼ਮ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਦੇਖਣ ਵਾਲੀ ਗੱਲ੍ਹ ਇਹ ਹੈ ਕਿ ਜੇਕਰ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ।

ਕੁੱਟਮਾਰ ਦੀ ਵੀਡੀਓ ਆਈ ਸਾਹਮਣੇ

ਦੱਸਿਆ ਜਾ ਰਿਹਾ ਹੈ ਕਿ ਜੇ ਵੀਡੀਓ ਗੁਰਦਾਸਪੁਰ ਦੇ ਬਾਰਡਰ ਏਰੀਆ ਸੈਕਿੰਡ ਲਾਈਨ ਆਫ ਡਿਫੈਂਸ ਨਾਕਾ ਮਰਾੜਾ ਦੀ ਹੈ, ਜਿੱਥੇ ਪੁਲਿਸ ਵੱਲੋਂ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਸੀ। ਸੁਰੱਖਿਆ ਕਾਰਨਾਂ ਕਰ ਕੇ ਪੁਲਿਸ ਮੁਲਜ਼ਮ ਵੱਲੋਂ 2 ਵਿਅਕਤੀਆਂ ਨੂੰ ਰੋਕਿਆ ਗਿਆ।

ਨਾਕੇ ਤੇ ਰੋਕਣ ‘ਤੇ ਪੁਲਿਸ ਮੁਲਾਜ਼ਮ ਦਾ ਨਾਲ ਕੁੱਟਮਾਰ

ਜਿਸ ਤੋਂ ਬਾਅਦ ਵਿਅਕਤੀਆਂ ਨੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਦੋਂ ਇਕ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਮੋਟਰਸਾਈਕਲ ਦੇ ਕਾਗਜਾਤ ਮੰਗੇ ਤਾਂ ਉਸ ਨੇ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਹ ਵੀਡੀਓ (Vide0) ਕੋਲ ਖੜ੍ਹੇ ਪੁਲਿਸ ਮੁਲਾਜ਼ਮ ਨੇ ਬਣਾ ਲਈ ਗਈ।

ਇਸ ਸਬੰਧੀ ਪੁਲਿਸ ਨੇ ਦੋ ਵਿਅਕਤੀਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਰਾਜੇਸ਼ ਕੁਮਾਰ (ਬੱਬਾ) ਅਤੇ ਅਰਵਿੰਦਰ (ਸਾਬੀ) ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...