AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੁਣ ਗੁਰਦਾਸਪੁਰ ਵਿਖੇ ਪੰਜਾਬ ਪੁਲਿਸ ਅਤੇ ਲੁਟੇਰੇ ‘ਚ ਤਾਬੜ ਤੋੜ ਫਾਈਰਿੰਗ, ਦੋ ਲੁਟੇਰਿਆਂ ਦੀ ਮੌਤ

ਲੁਧਿਆਣਾ 'ਚ ਜਿੱਥੇ ਪੁਲਿਸ ਨੇ ਐਨਕਾਊਂਟਰ 'ਚ ਦੋ ਗੈਂਗਸਟਰਾਂ ਨੂੰ ਮਾਰ ਦਿੱਤਾ ਸੀ, ਉੱਥੇ ਹੀ ਅੱਜ ਗੁਰਦਾਸਪੁਰ ਵਿੱਚ ਵੀ ਪੁਲਿਸ ਨੇ ਐਨਕਾਊਂਟਰ 'ਚ ਦੋ ਹੋਰ ਗੈਂਗਸਟਰਾਂ ਨੂੰ ਮਾਰ ਦਿੱਤਾ ਹੈ। ਗੁਰਦਾਸਪੁਰ ਦੇ ਫੈਸਲਾਬਾਦ ਦੇ ਚੱਕਰੀਵਾਲਾ ਥਾਣਾ ਖੇਤਰ ਅਧੀਨ ਪੈਂਦੇ ਚੱਕ 70 ਜੇਬੀ ਮੁੱਲਾਂਵਾਲਾ ਨੇੜੇ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਦੋ ਲੁਟੇਰੇ ਮਾਰੇ ਗਏ ਹਨ।

ਹੁਣ ਗੁਰਦਾਸਪੁਰ ਵਿਖੇ ਪੰਜਾਬ ਪੁਲਿਸ ਅਤੇ ਲੁਟੇਰੇ 'ਚ ਤਾਬੜ ਤੋੜ ਫਾਈਰਿੰਗ, ਦੋ ਲੁਟੇਰਿਆਂ ਦੀ ਮੌਤ
ਸੰਕੇਤਕ ਤਸਵੀਰ
avtar-singh
| Updated On: 02 Dec 2023 19:40 PM IST
Share

ਪੰਜਾਬ ਨਿਊਜ। ਪੰਜਾਬ ਵਿੱਚ ਕ੍ਰਾਈਮ ਵੱਧਦਾ ਹੀ ਜਾ ਰਿਹਾ ਹੈ ਉੱਥੇ ਹੀ ਪੁਲਿਸ ਵੀ ਗੈਂਗਸਟਰ (Gangster) ਅਨਸਰਾਂ ਦੇ ਖਿਲਾਫ ਸਖਤ ਕਾਰਾਵਈ ਕਰ ਰਹੀ ਹੈ। ਕੁੱਝ ਦਿਨ ਪਹਿਲਾਂ ਪੁਲਿਸ ਨੇ ਲੁਧਿਆਣਾ ਵਿੱਚ ਕੁੱਝ ਗੈਂਗਸਟਰਾਂ ਨੂੰ ਮੁਕਾਬਲੇ ਦੌਰਾਨ ਗੋਲੀਮਾਰ ਦਿੱਤੀ ਸੀ ਤੇ ਹੁਣ ਗੁਰਦਾਸਪੁਰ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਫਾਈਰਿੰਗ ਦੀ ਖਬਰ ਸਾਹਮਣੇ ਆਈ ਹੈ। ਇਸ ਵਿੱਚ ਵੀ ਦੋ ਗੈਂਗਸਟਰਾਂ ਦੀ ਮੌਤ ਹੋ ਗਈ।

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਦੀ ਪਛਾਣ ਤਲਾਲ ਅਤੇ ਸਲੀਮ ਵਜੋਂ ਹੋਈ ਹੈ ਅਤੇ ਉਹ ਦੋ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਲੋਕਾਂ ਨੂੰ ਲੁੱਟਣ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।

ਲੁਟੇਰਿਆਂ ਅਤੇ ਪੁਲਿਸ ਵਿਚਾਲੇ ਤੇਜ਼ ਗੋਲੀਬਾਰੀ

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਨੇ ਸ਼ੱਕੀ ਵਿਅਕਤੀਆਂ ਦਾ ਪਿੱਛਾ ਕੀਤਾ। ਜਿਸ ਨੇ ਪੁਲਿਸ ਟੀਮ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ (Police) ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਰੁਕਣ ਤੋਂ ਬਾਅਦ ਤਲਾਲ ਅਤੇ ਸਲੀਮ ਦੋਵੇਂ ਮ੍ਰਿਤਕ ਪਾਏ ਗਏ। ਪੁਲਿਸ ਅਨੁਸਾਰ ਦੋਵੇਂ ਮ੍ਰਿਤਕ ਜਰਦਾਂਵਾਲਾ ਦੇ ਰਹਿਣ ਵਾਲੇ ਸਨ ਅਤੇ ਲੁੱਟ-ਖੋਹ ਦੇ ਦਰਜਨ ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦੇ ਸਨ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਦੀ ਮੌਤ ਉਨ੍ਹਾਂ ਦੇ ਫਰਾਰ ਸਾਥੀਆਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਹੋਈ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...