ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ

ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ

ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
Follow Us
davinder-kumar-jalandhar
| Updated On: 29 Apr 2024 12:25 PM

ਪੰਜਾਬ ਪੁਲਿਸ ਨੇ ਸਰਹੱਦ ਪਾਰ ਅਤੇ ਅੰਤਰਰਾਜੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਪੁਲਿਸ ਨੇ ਪਾਕਿਸਤਾਨ, ਇਰਾਨ, ਅਫਗਾਨਿਸਤਾਨ, ਤੁਰਕੀ ਅਤੇ ਕੈਨੇਡਾ ਤੋਂ ਇਲਾਵਾ ਅੰਤਰਰਾਜੀ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਡਰੱਗ ਸਿੰਡੀਕੇਟ ਚਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਕੋਲੋਂ 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਤਿੰਨ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ।

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹੁਣ ਤੱਕ ਦੀ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਸੀਏਆਈਏ ਸਟਾਫ਼ ਪੁਲਿਸ ਨੇ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਮਹਿਲਾ ਸਮੇਤ ਮੁੱਖ ਸਰਗਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਔਰਤ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਡੀਜੀਪੀ ਨੇ ਕੀਤਾ ਟਵੀਟ

ਤਸਕਰਾਂ ਦੇ ਕੌਮਾਂਤਰੀ ਸਬੰਧ

ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸੀਏਆਈ ਦੀ ਟੀਮ ਨੇ 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ, ਨੋਟ ਗਿਣਨ ਵਾਲੀ ਮਸ਼ੀਨ ਅਤੇ 3 ਹਾਈਟੈਕ ਗੱਡੀਆਂ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਸਰਹੱਦਾਂ ਦੇ ਪਾਰ, ਇਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਤੱਕ ਫੈਲਿਆ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਘਰੇਲੂ ਨੈੱਟਵਰਕ ਦੋ ਰਾਜਾਂ ਜੰਮੂ-ਕਸ਼ਮੀਰ ਅਤੇ ਗੁਜਰਾਤ ਤੱਕ ਵੀ ਫੈਲਿਆ ਹੋਇਆ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਪੱਧਰ ਤੇ ਕੀਮਤ 2 ਸੌ 40 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Stories