ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਘਰ ਬਾਹਰ ਬੈਠੀ ਬਜ਼ੁਰਗ ਔਰਤ ਨਾਲ ਲੁੱਟ: ਕੰਨਾਂ ‘ਚੋਂ ਝਪਟ ਲਈਆਂ ਵਾਲੀਆਂ, ਮੌਕੇ ਤੋਂ ਹੋਇਆ ਫਰਾਰ, ਵੇਖੋ LIVE ਤਸਵੀਰਾਂ

60 ਸਾਲ ਦੀ ਇੱਕ ਬਜ਼ੁਰਗ ਮਹਿਲਾ ਜਿਸ ਦਾ ਨਾਮ ਫੁੱਲਾਂ ਦੇਵਾ ਹੈ। ਉਹ ਆਪਣਾ ਘਰ ਵਿੱਚ ਕੁਰਸੀ 'ਤੇ ਬੈਠੀ ਹੋਈ ਸੀ। ਮਿਲੀ ਜਾਣਕਾਰੀ ਮੁਤਾਬਕ ਉਸ ਦੀ ਸਿਹਤ ਠੀਕ ਨਹੀਂ ਹੈ। ਇਸ ਦੌਰਾਨ ਮੂੰਹ ਦੇ ਉਪਰ ਜਾਲੀ ਲੱਗਾ ਕੇ ਆਏ ਚੋਰ ਘਰ ਵਿੱਚ ਦਾਖਲ ਹੁੰਦਾ ਹੈ ਅਤੇ ਬਜ਼ੁਰਗ ਮਹਿਲਾਂ ਦੀਆਂ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਲੈ ਜਾਂਦਾ ਹੈ ਹਲਾਂਕਿ ਮਹਿਲਾਂ ਵੱਲੋਂ ਉਸ ਦਾ ਵਿਰੋਧ ਕੀਤਾ ਜਾਂਦਾ ਹੈ ਪਰ ਲੁੱਟੇਰਾ ਮੌਕੇ ਤੋਂ ਫਰਾਰ ਹੋ ਜਾਂਦਾ ਹੈ।

ਘਰ ਬਾਹਰ ਬੈਠੀ ਬਜ਼ੁਰਗ ਔਰਤ ਨਾਲ ਲੁੱਟ: ਕੰਨਾਂ ‘ਚੋਂ ਝਪਟ ਲਈਆਂ ਵਾਲੀਆਂ, ਮੌਕੇ ਤੋਂ ਹੋਇਆ ਫਰਾਰ, ਵੇਖੋ LIVE ਤਸਵੀਰਾਂ
ਬਜ਼ੁਰਗ ਔਰਤ ਨਾਲ ਲੁੱਟ
Follow Us
inderpal-singh
| Updated On: 10 Apr 2024 18:18 PM

ਪੰਜਾਬ ਵਿੱਚ ਅਪਰਾਧ ਦੀਆਂ ਵਾਰਦਾਤਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਲੁੱਟ, ਕਤਲ ਅਤੇ ਕਈ ਹੋਰ ਅਪਰਾਧ ਦੀਆਂ ਖਬਰਾਂ ਹਰ ਰੋਜ ਸਾਹਮਣੇ ਆ ਰਹੀਆਂ ਹਨ। ਤਾਜਾ ਹੀ ਮਾਮਲਾ ਪਟਿਆਲਾ ਦੇ ਤੇਜ ਬਾਗ਼ ਕਾਲੋਨੀ ਤੋਂ ਸਾਹਮਣੇ ਆਇਆ ਹੈ। ਜਿੱਥੇ ਚੋਰਾਂ ਨੇ ਘਰ ਬੈਠੀ ਇੱਕ ਬਜ਼ੁਰਗ ਮਹਿਲਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜੀ ਨਾਲ ਵਾਇਰਲ ਹੋ ਰਹੀ ਹੈ।

ਸੋਨੇ ਦੀਆਂ ਵਾਲੀਆਂ ਖੋਹ ਫਰਾਰ ਹੋਇਆ ਚੋਰ

ਦੱਸ ਦਈਏ ਕਿ 60 ਸਾਲ ਦੀ ਇੱਕ ਬਜ਼ੁਰਗ ਮਹਿਲਾ ਜਿਸ ਦਾ ਨਾਮ ਫੁੱਲਾਂ ਦੇਵਾ ਹੈ। ਉਹ ਆਪਣਾ ਘਰ ਵਿੱਚ ਕੁਰਸੀ ‘ਤੇ ਬੈਠੀ ਹੋਈ ਸੀ। ਮਿਲੀ ਜਾਣਕਾਰੀ ਮੁਤਾਬਕ ਉਸ ਦੀ ਸਿਹਤ ਠੀਕ ਨਹੀਂ ਹੈ ਕਿਉਂਕਿ ਕੁਝ ਮਹੀਨੇ ਪਹਿਲਾਂ ਉਹ ਸੜਕ ਹਾਦਸੇ ਦਾ ਸ਼ਿਕਾਰ ਹੋਈ ਸੀ ਅਤੇ ਉਸ ਦੀ ਲੱਤ ‘ਤੇ ਪਲਸਤਰ ਵੀ ਲੱਗਿਆ ਸੀ ਜੋ 15 ਦਿਨ ਪਹਿਲਾਂ ਹੀ ਖੁਲ੍ਹਿਆ ਗਿਆ। ਇਸ ਕਾਰਨ ਇਹ ਬਜ਼ੁਰਗ ਮਹਿਲਾ ਆਪਣੀ ਲੱਤ ਨੂੰ ਧੁੱਪ ਲਗਵਾਉਣ ਲਈ ਘਰ ਦੇ ਬਾਹਰ ਬੈਠੀ ਹੋਈ ਸੀ।

ਇਸ ਦੌਰਾਨ ਮੂੰਹ ਦੇ ਉਪਰ ਜਾਲੀ ਲੱਗਾ ਕੇ ਆਏ ਚੋਰ ਘਰ ਵਿੱਚ ਦਾਖਲ ਹੁੰਦਾ ਹੈ ਅਤੇ ਬਜ਼ੁਰਗ ਮਹਿਲਾਂ ਦੀਆਂ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਲੈ ਜਾਂਦਾ ਹੈ ਹਲਾਂਕਿ ਮਹਿਲਾਂ ਵੱਲੋਂ ਉਸ ਦਾ ਵਿਰੋਧ ਕੀਤਾ ਜਾਂਦਾ ਹੈ। ਪਰ ਲੁੱਟੇਰਾ ਮੌਕੇ ਤੋਂ ਫਰਾਰ ਹੋ ਜਾਂਦਾ ਹੈ।

ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ

ਇਸ ਘਟਨਾ ਤੋਂ ਬਾਅਦ ਪੁਲਿਸ ਨੂੰ ਸੂਚਿਤਾ ਕੀਤਾ ਜਾਂਦਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੁਣ ਦੇਖਣਾਂ ਹੋਵੇਗਾ ਪੁਲਿਸ ਇਸ ਮੁਲਜ਼ਮ ਨੂੰ ਕਿੰਨ੍ਹੀ ਦੇਰ ਵਿੱਚ ਕਾਬੂ ਕਰਦੀ ਹੈ। ਪੰਜਾਬ ਪੁਲਿਸ ਇਸ ਤਰ੍ਹਾਂ ਦੀਆਂ ਅਪਰਾਧਕ ਵਾਰਦਾਤਾਂ ‘ਤੇ ਠੱਲ ਪਾਉਣ ਲਈ ਚੌਕਸ ਰਹਿੰਦੀ ਹੈ।

ਇਹ ਵੀ ਪੜ੍ਹੋ: ਤਰਨਤਾਰਨ ਮਾਮਲੇ ਚ ਐੱਸਐੱਸਪੀ ਤੋਂ ਮੰਗੀ ਰਿਪੋਰਟ: ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਸਖ਼ਤ, 11 ਜੂਨ ਨੂੰ ਹੋਵੇਗੀ ਸੁਣਵਾਈ

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories