ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੰਦੀਪ ਨੰਗਲ ਦੇ ਕਤਲ ਦਾ ਮਾਮਲਾ, ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੰਦੀਪ ਪਿੰਡ 'ਚ ਚੱਲ ਰਹੇ ਟੂਰਨਾਮੈਂਟ 'ਚ ਪੁੱਜਾ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ।

ਸੰਦੀਪ ਨੰਗਲ ਦੇ ਕਤਲ ਦਾ ਮਾਮਲਾ, ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ
Follow Us
davinder-kumar-jalandhar
| Updated On: 05 May 2024 12:42 PM

ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਸੰਦੀਪ ਦੇ ਕਤਲ ਤੋਂ ਬਾਅਦ ਫਰਾਰ ਚੱਲ ਰਿਹਾ ਸੀ। ਕਤਲ ਦੇ ਕਰੀਬ ਛੇ ਮਹੀਨੇ ਬਾਅਦ ਕੋਰਟ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ।

ਦਸ ਦਈਏ ਕਿ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੰਦੀਪ ਪਿੰਡ ‘ਚ ਚੱਲ ਰਹੇ ਟੂਰਨਾਮੈਂਟ ‘ਚ ਪੁੱਜਾ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ। ਜਾਣਕਾਰੀ ਅਨੁਸਾਰ ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਨੰਗਲ ਅੰਬੀਆ ‘ਤੇ ਕਰੀਬ 20 ਰਾਉਂਡ ਫਾਇਰ ਕੀਤੇ। ਜਿਸ ਕਾਰਨ ਉਸਦੀ ਮੌਤ ਹੋ ਗਈ।

ਸਨੋਵਰ ਢਿੱਲੋਂ ਤੇ ਲੱਗੇ ਕਤਲ ਦੇ ਇਲਜ਼ਾਮ

ਇਸ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਨਾਮ ਦੇ ਸ਼ੋਸਲ ਮੀਡੀਆ ਪੇਸ਼ ਰਾਹੀਂ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ। ਅਤੇ ਸਨੋਵਰ ਢਿੱਲੋਂ ਤੇ ਕਤਲ ਵਿੱਚ ਸ਼ਾਮਿਲ ਹੋਣ ਦੇ ਇਲਜ਼ਾਮ ਲੱਗੇ ਸਨ ਦਰਅਸਲ ਸਨੋਵਰ ਢਿੱਲੋਂ ਨੇ ਕੈਨੇਡਾ ਰਹਿੰਦਾ ਹੈ ਜਿੱਥੇ ਉਸਨੇ ਓਨਟਾਰੀਓ ਦੀ ਕਬੱਡੀ ਫੈਡਰੇਸ਼ਨ ਬਣਾਈ। ਉਸ ਨੇ ਖਿਡਾਰੀਆਂ ਨੂੰ ਫੈਡਰੇਸ਼ਨ ਵਿਚ ਸ਼ਾਮਿਲ ਹੋਣ ਲਈ ਕਿਹਾ ਸੀ, ਪਰ ਜ਼ਿਆਦਾਤਰ ਵੱਡੇ ਖਿਡਾਰੀ ‘ਮੇਜਰ ਲੀਗ ਕਬੱਡੀ’ ਨਾਲ ਜੁੜੇ ਹੋਏ ਸਨ, ਇਸ ਦਾ ਪ੍ਰਬੰਧ ਸੰਦੀਪ ਨੰਗਲ ਨੇ ਦੇਖ ਰਹੇ ਸਨ।

ਸਨੋਵਰ ਨੇ ਸੰਦੀਪ ਨੂੰ ਵੀ ਆਪਣੀ ਲੀਗ ਲਈ ਸੱਦਾ ਦਿੱਤਾ ਪਰ ਸੰਦੀਪ ਨੇ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਢਿੱਲੋਂ ਦੀ ਫੈਡਰੇਸ਼ਨ ਦੀ ਯੋਜਨਾ ਫੇਲ੍ਹ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸੇ ਰੰਜਿਸ਼ ਕਾਰਨ ਸਨੋਵਰ ਢਿੱਲੋਂ ਨੇ ਜਗਜੀਤ ਗਾਂਧੀ ਅਤੇ ਸੁਖਵਿੰਦਰ ਸੁੱਖਾ ਨਾਲ ਮਿਲ ਕੇ ਸੰਦੀਪ ਅੰਬੀਆ ਦੇ ਕਤਲ ਦੀ ਸਾਜ਼ਿਸ਼ ਰਚੀ। ਜਿਸ ਨੂੰ ਟੂਰਨਾਮੈਂਟ ਚ ਅੰਜ਼ਾਮ ਦਿੱਤਾ ਗਿਆ ਸੀ।

ਮਾਮਲੇ ਦੀ ਤਹਿਕੀਕਾਤ ਵਿੱਚ ਜੁਟੀਆਂ ਏਜੰਸੀਆਂ

ਨੰਗਲ ਅੰਬੀਆ ਕਤਲ ਮਾਮਲੇ ਦੀ ਜਾਂਚ ਜਲੰਧਰ ਸਿਟੀ ਅਤੇ ਦਿਹਾਤੀ ਪੁਲਿਸ, ਮੋਗਾ ਪੁਲਸ, ਦਿੱਲੀ ਸਪੈਸ਼ਲ ਸੈੱਲ ਅਤੇ ਏਜੰਸੀਆਂ ਵੀ ਜੁਟੀਆਂ ਹੋਈਆਂ ਹਨ। ਉਹਨਾਂ ਮਾਮਲੇ ਵਿੱਚ ਜਲਦ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਵੀ ਉਮੀਦ ਹੈ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories