ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੰਗਰੂਰ ਜੇਲ੍ਹ ‘ਚ ਦੋ ਗੁਟਾਂ ਵਿਚਾਲੇ ਹਿੰਸਕ ਝੜਪ: ਕਟਰ ਨਾਲ ਕੀਤਾ ਹਮਲ, 2 ਕੈਦੀਆਂ ਦੀ ਮੌਤ

ਪੰਜਾਬ ਦੀ ਸੰਗਰੂਰ ਜੇਲ੍ਹ ਬੀਤੀ ਰਾਤ ਦੋ ਗੁਟਾਂ ਵਿੱਚ ਹਿੰਸਕ ਝੜਪ ਹੋ ਗਈ। ਜਿਸ ਵਿੱਚ ਦੋ ਕੈਦੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਕੈਦੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮ੍ਰਿਤਕ ਕੈਦੀਆਂ ਦੀ ਪਛਾਣ ਮੁਹੰਮਦ ਹਰੀਸ ਅਤੇ ਧਰਮਿੰਦਰ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖਮੀਆਂ ਦੀ ਪਛਾਣ ਗਗਨਦੀਪ ਸਿੰਘ ਅਤੇ ਮੁਹੰਮਦ ਸਾਹਿਬਾਜ਼ ਵਜੋਂ ਹੋਈ ਹੈ।

ਸੰਗਰੂਰ ਜੇਲ੍ਹ ‘ਚ ਦੋ ਗੁਟਾਂ ਵਿਚਾਲੇ ਹਿੰਸਕ ਝੜਪ: ਕਟਰ ਨਾਲ ਕੀਤਾ ਹਮਲ, 2 ਕੈਦੀਆਂ ਦੀ ਮੌਤ
ਸੰਗਰੂਰ ਜੇਲ੍ਹ ‘ਚ ਗੈਂਗਸਟਰਾਂ ਦੋ ਗੁਟਾਂ ਵਿਚਾਲੇ ਹਿੰਸਕ ਝੜਪ
Follow Us
r-n-kansal-sangrur
| Updated On: 20 Apr 2024 10:21 AM

Sangrur Jail Clash: ਸੰਗਰੂਰ ਜੇਲ੍ਹ ਵਿੱਚ ਸ਼ੁੱਕਰਵਾਰ ਰਾਤ ਨੂੰ ਗੈਂਗਸਟਰਾਂ ਦੇ ਦੋ ਗੁਟਾਂ ਵਿੱਚ ਹਿੰਸਕ ਝੜਪ ਹੋ ਗਈ। ਜਿਸ ਵਿੱਚ ਦੋ ਕੈਦੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਕੈਦੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਹ ਹਮਲਾ ਤੇਜ਼ ਕਟਰ ਨਾਲ ਕੀਤਾ ਗਿਆ।

ਮ੍ਰਿਤਕ ਕੈਦੀਆਂ ਦੀ ਪਛਾਣ ਮੁਹੰਮਦ ਹਰੀਸ ਅਤੇ ਧਰਮਿੰਦਰ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖਮੀਆਂ ਦੀ ਪਛਾਣ ਗਗਨਦੀਪ ਸਿੰਘ ਅਤੇ ਮੁਹੰਮਦ ਸਾਹਿਬਾਜ਼ ਵਜੋਂ ਹੋਈ ਹੈ।

ਹਿਰਾਸਤ ਦੌਰਾਨ ਕੀਤਾ ਹਮਲਾ

ਸੁਰਿੰਦਰ ਸਿੰਡੀਆਈਜੀ ਜੇਲ੍ਹਘ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ 7 ਵਜੇ ਜੇਲ੍ਹ ਬੰਦ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਮੁਲਾਜ਼ਮ ਗ੍ਰਿਫਤਾਰੀ ਲਈ ਵਾਰਡ ਨੰਬਰ 6 ਵਿੱਚ ਗਏ ਤਾਂ ਉਥੋਂ 10 ਮੁਲਾਜ਼ਮ ਬਾਹਰ ਨਿਕਲ ਕੇ ਵਾਰਡ ਨੰਬਰ 7 ਵਿੱਚ ਚਲੇ ਗਏ। ਜਿਸ ਨੇ ਉਥੇ ਕੈਦ ਚਾਰਾਂ ਮੁਲਜ਼ਮਾਂ ‘ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਜੇਲ੍ਹ ਦਾ ਅਲਾਰਮ ਵੱਜਦੇ ਹੀ ਭਾਰੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੀ ਆਪਸੀ ਪੁਰਾਣੀ ਰੰਜਿਸ਼ ਸੀ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

ਜੁਝਾਰ ਗੈਂਗ ਨੇ ਤੇਜ਼ਧਾਰ ਕਟਰ ਨਾਲ ਕੀਤਾ ਹਮਲਾ

ਪੁਲਿਸ ਸੂਤਰਾਂ ਮੁਤਾਬਕ ਸਿਮਰਨਜੀਤ ਸਿੰਘ ਉਰਫ਼ ਜੁਝਾਰ ਨੇ ਆਪਣੇ 8 ਸਾਥੀਆਂ ਨਾਲ ਮਿਲ ਕੇ ਮੁਹੰਮਦ ਸ਼ਾਹਬਾਜ਼ ਤੇ ਉਸ ਦੇ ਸਾਥੀਆਂ ਤੇ ਕਟਰ ਨਾਲ ਹਮਲਾ ਕਰ ਦਿੱਤਾ। ਸਿਮਰਨਜੀਤ ਸਿੰਘ ਜੁਝਾਰ ਗਿਰੋਹ ਦਾ ਸਰਗਨਾ ਹੈ। ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਵਿੱਚ ਸਿਮਰਨਜੀਤ ਸਿੰਘ ਉਰਫ਼ ਜੁਝਾਰ ਦਾ ਨਾਂ ਵੀ ਸਾਹਮਣੇ ਆਇਆ ਸੀ।

ਸਿਮਰਨਜੀਤ ਸਿੰਘ ਰਸੂਲਪੁਰ ਕਲੇਰ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ 302, 307, ਫਿਰੌਤੀ ਅਤੇ ਕਰੀਬ 18 ਵੱਖ-ਵੱਖ ਕੇਸ ਦਰਜ ਹਨ। ਮਿਲੀ ਜਾਣਕਾਰੀ ਮੁਤਾਬਕ ਜੁਝਾਰ ਕਰੀਬ 6 ਸਾਲਾਂ ਤੋਂ ਜੇਲ੍ਹ ਵਿੱਚ ਹੈ।

ਇਹ ਵੀ ਪੜ੍ਹੋ: Sangrur Jail: ਪੰਜਾਬ ਦੀ ਸੰਗਰੂਰ ਜੇਲ੍ਹ ਚ ਖੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ, 2 ਕੈਦੀਆਂ ਦੀ ਮੌਤ

ਜੇਲ੍ਹ ਦੇ ਅੰਦਰ ਤੇ ਬਾਹਰ ਵਧਾਈ ਸੁਰੱਖਿਆ

ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਅਤੇ ਦੋ ਕੈਦੀਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਉਂਦੇ ਹੀ ਜੇਲ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਸੀਨੀਅਰ ਪੁਲਿਸ ਅਧਿਕਾਰੀ ਵੀ ਸਰਗਰਮ ਹੋ ਗਏ। ਜਿਸ ਤੋਂ ਬਾਅਦ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਜ਼ਖਮੀ ਕੈਦੀਆਂ ਦੀ ਸੁਰੱਖਿਆ ਲਈ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories