ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੰਗਰੂਰ ਵਿੱਚ ਮਾਂ ਦੇ ਸਾਹਮਣੇ ਕੁੱਟ-ਕੁੱਟ ਕੇ ਪੁੱਤਰ ਦਾ ਕਤਲ, ਕੰਬਲ ਲਪੇਟ ਕੇ ਘਰ ਵਿੱਚ ਵੜੇ ਮੁਲਜ਼ਮ

Sangrur Son Murder: ਘਟਨਾ ਤੋਂ ਬਾਅਦ, ਤਿੰਨੇ ਨੌਜਵਾਨ ਭੱਜ ਗਏ। ਔਰਤ ਆਪਣੇ ਆਪ ਨੂੰ ਕਿਸੇ ਤਰ੍ਹਾਂ ਨਾਲ ਛੁਡਾਉਣ ਵਿੱਚ ਕਾਮਯਾਬ ਹੋ ਗਈ ਅਤੇ ਆਪਣੇ ਗੁਆਂਢੀਆਂ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਣ 'ਤੇ, ਪੁਲਿਸ ਮੌਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਨਾਲ ਹੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਸੰਗਰੂਰ ਵਿੱਚ ਮਾਂ ਦੇ ਸਾਹਮਣੇ ਕੁੱਟ-ਕੁੱਟ ਕੇ ਪੁੱਤਰ ਦਾ ਕਤਲ, ਕੰਬਲ ਲਪੇਟ ਕੇ ਘਰ ਵਿੱਚ ਵੜੇ ਮੁਲਜ਼ਮ
ਸੰਗਰੂਰ: ਮਾਂ ਦੇ ਸਾਹਮਣੇ ਕੁੱਟ-ਕੁੱਟ ਕੇ ਪੁੱਤਰ ਦਾ ਕਤਲ
Follow Us
tv9-punjabi
| Updated On: 03 Jan 2026 19:30 PM IST
ਸੰਗਰੂਰ ਵਿੱਚ, ਇੱਕ ਔਰਤ ਨੂੰ ਬੰਧਕ ਬਣਾ ਕੇ ਉਸਦੇ ਪੁੱਤਰ ਦਾ ਉਸਦੇ ਸਾਹਮਣੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਤਿੰਨੋੰ ਮੁਲਜ਼ਮਨਕਾਬ ਪਾ ਕੇ ਘਰ ਵਿੱਚ ਦਾਖਲ ਹੋਏ ਸਨ ਅਤੇ ਤਿੰਨਾਂ ਨੇ ਕੰਬਲ ਵੀ ਲਪੇਟੇ ਹੋਏ ਸਨ। ਉਨ੍ਹਾਂ ਨੇ ਪਹਿਲਾਂ ਔਰਤ ਨੂੰ ਕਾਬੂ ਕੀਤਾ ਅਤੇ ਉਸਦੇ ਹੱਥ-ਪੈਰ ਬੰਨ੍ਹ ਦਿੱਤੇ। ਉਨ੍ਹਾਂ ਨੇ ਉਸਦੇ ਮੂੰਹ ਵਿੱਚ ਕੱਪੜਾ ਠੂਸ ਦਿੱਤਾ ਤਾਂ ਜੋਂ ਉਹ ਸ਼ੋਰ ਨਾ ਮਚਾ ਸਕੇ । ਫਿਰ ਤਿੰਨ ਨੌਜਵਾਨਾਂ ਨੇ ਉਸਦੇ ਪੁੱਤਰ ਨੂੰ ਕਾਬੂ ਕਰ ਲਿਆ ਅਤੇ ਉਸਨੂੰ ਵੀ ਬੰਨ੍ਹ ਦਿੱਤਾ। ਫਿਰ ਉਨ੍ਹਾਂ ਘਰ ਵਿੱਚ ਭੰਨ-ਤੋੜ ਕਰਕੇ ਲੁੱਟਖੋਹ ਕੀਤੀ। ਬਾਅਦ ਵਿੱਚ, ਉਹ ਰੱਸੀਆਂ ਨਾਲ ਬੰਨ੍ਹੇ ਉਸਦੇ ਪੁੱਤਰ ਨੂੰ ਉਸਦੇ ਸਾਹਮਣੇ ਲਿਆਏ ਅਤੇ ਉਸਨੂੰ ਮਾਰ ਦਿੱਤਾ। ਘਟਨਾ ਤੋਂ ਬਾਅਦ, ਤਿੰਨੇ ਨੌਜਵਾਨ ਭੱਜ ਗਏ। ਔਰਤ ਆਪਣੇ ਆਪ ਨੂੰ ਕਿਸੇ ਤਰ੍ਹਾਂ ਨਾਲ ਛੁਡਾਉਣ ਵਿੱਚ ਕਾਮਯਾਬ ਹੋ ਗਈ ਅਤੇ ਆਪਣੇ ਗੁਆਂਢੀਆਂ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਣ ‘ਤੇ, ਪੁਲਿਸ ਮੌਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਨਾਲ ਹੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਫਿਲਹਾਲ, ਪੁਲਿਸ ਨੇ ਔਰਤ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਤਲਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ...
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ...
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ...
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...