AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਚੱਲੀਆਂ ਗੋਲੀਆਂ: 3 ਮੁਲਜ਼ਮ ਗ੍ਰਿਫਤਾਰ, ਸੂਚਨਾ ‘ਤੇ ਰਿਜ਼ੋਰਟ ਦਾ ਕੀਤਾ ਘਿਰਾਓ

ਅੰਮ੍ਰਿਤਸਰ 'ਚ ਇੱਕ ਵਿਆਹ ਸਮਾਗਮ ਦੌਰਾਨ ਪੁਲਿਸ ਤੇ ਲੁਟੇਰਿਆਂ ਵਿਚਾਲੇ ਗੋਲੀਬਾਰੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਅੰਮ੍ਰਿਤਸਰ ਦੇ ਪਿੰਡ ਵਰਪਾਲ ਦੀ ਹੈ। ਪਿੰਡ ਵਰਪਾਲ ਦੇ ਹਾਈਫਾਈ ਰਿਜ਼ੋਰਟ ਵਿੱਚ ਵਿਆਹ ਸਮਾਗਮ ਚੱਲ ਰਿਹਾ ਸੀ। ਇਸੇ ਦੌਰਾਨ ਪੁਲਿਸ ਨੂੰ ਵਿਆਹ ਸਮਾਗਮ ਵਿੱਚ ਲੁਟੇਰਿਆਂ ਦੇ ਆਉਣ ਦੀ ਗੁਪਤ ਸੂਚਨਾ ਮਿਲੀ। ਪੁਲਿਸ ਨੇ ਯੋਜਨਾ ਬਣਾ ਕੇ ਰਿਜ਼ੋਰਟ ਨੂੰ ਘੇਰ ਲਿਆ। ਇਹ ਦੇਖ ਕੇ ਲੁਟੇਰੇ ਚੌਕਸ ਹੋ ਗਏ ਅਤੇ ਆਪਣੇ ਹਥਿਆਰਾਂ ਨਾਲ ਪੁਲਿਸ ਵੱਲ ਫਾਇਰਿੰਗ ਕਰਨ ਲੱਗੇ।

ਅੰਮ੍ਰਿਤਸਰ 'ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਚੱਲੀਆਂ ਗੋਲੀਆਂ: 3 ਮੁਲਜ਼ਮ ਗ੍ਰਿਫਤਾਰ, ਸੂਚਨਾ 'ਤੇ ਰਿਜ਼ੋਰਟ ਦਾ ਕੀਤਾ ਘਿਰਾਓ
lalit-sharma
| Published: 09 Nov 2023 20:46 PM IST
Share
ਅੰਮ੍ਰਿਤਸਰ ‘ਚ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਗੋਲੀਬਾਰੀ ਹੋਈ ਹੈ। ਇਹ ਗੋਲੀਬਾਰੀ ਇੱਕ ਵਿਆਹ ਸਮਾਗਮ ਦੌਰਾਨ ਹੋਈ ਹੈ। ਦੱਸ ਦਈਏ ਕਿ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਵਿਆਹ ਮੌਕੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਤਿੰਨ ਲੁਟੇਰਿਆਂ ਨੂੰ ਫੜਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਫਿਲਹਾਲ ਅੰਮ੍ਰਿਤਸਰ ਦਿਹਾਤੀ ਪੁਲਿਸ ਇਸ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ।

ਅੰਮ੍ਰਿਤਸਰ ਦੇ ਪਿੰਡ ਵਰਪਾਲ ਦੀ ਘਟਨਾ

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਅੰਮ੍ਰਿਤਸਰ ਦੇ ਪਿੰਡ ਵਰਪਾਲ ਦੀ ਹੈ। ਪਿੰਡ ਵਰਪਾਲ ਦੇ ਹਾਈਫਾਈ ਰਿਜ਼ੋਰਟ ਵਿੱਚ ਵਿਆਹ ਸਮਾਗਮ ਚੱਲ ਰਿਹਾ ਸੀ। ਇਸੇ ਦੌਰਾਨ ਪੁਲਿਸ ਨੂੰ ਵਿਆਹ ਸਮਾਗਮ ਵਿੱਚ ਲੁਟੇਰਿਆਂ ਦੇ ਆਉਣ ਦੀ ਗੁਪਤ ਸੂਚਨਾ ਮਿਲੀ। ਪੁਲਿਸ ਨੇ ਯੋਜਨਾ ਬਣਾ ਕੇ ਰਿਜ਼ੋਰਟ ਨੂੰ ਘੇਰ ਲਿਆ। ਇਹ ਦੇਖ ਕੇ ਲੁਟੇਰੇ ਚੌਕਸ ਹੋ ਗਏ ਅਤੇ ਆਪਣੇ ਹਥਿਆਰਾਂ ਨਾਲ ਪੁਲਿਸ ਵੱਲ ਫਾਇਰਿੰਗ ਕਰਨ ਲੱਗੇ। ਪੁਲਿਸ ਨੇ ਮੁਸਤੈਦੀ ਨਾਲ ਗੋਲੀਬਾਰੀ ਦਾ ਜਵਾਬ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਹਥਿਆਰਾਂ ਅਤੇ ਚੋਰੀ ਦੇ ਵਾਹਨਾਂ ਸਮੇਤ ਕਾਬੂ ਕਰ ਲਿਆ।

ਗਿਰੋਹ ਹਾਈਵੇਅ ‘ਤੇ ਲੋਕਾਂ ਤੋਂ ਕਾਰਾਂ ਦੀ ਕਰਦਾ ਸੀ ਲੁੱਟ

ਪੁਲਿਸ ਇਸ ਸਬੰਧੀ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ ਪਰ ਪੁਲਿਸ ਸੂਤਰਾਂ ਅਨੁਸਾਰ ਫੜਿਆ ਗਿਆ ਗਿਰੋਹ ਹਾਈਵੇਅ ‘ਤੇ ਲੋਕਾਂ ਤੋਂ ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ | ਉਨ੍ਹਾਂ ਕੋਲ ਹਥਿਆਰ ਵੀ ਸਨ। ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਫੜਿਆ ਤਾਂ ਉਨ੍ਹਾਂ ਕੋਲੋਂ ਹਥਿਆਰ ਬਰਾਮਦ ਹੋਏ। ਕੁਝ ਵਾਹਨ ਵੀ ਮਿਲੇ ਹਨ, ਜਿਨ੍ਹਾਂ ਨੂੰ ਮੁਲਜ਼ਮਾਂ ਨੇ ਲੁੱਟ ਲਿਆ ਸੀ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...