ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਸ਼ਰਾਬ ਪੀਣ ਤੋਂ ਰੋਕਿਆ ਤਾਂ ਪੁੱਤ ਨੇ ਹੀ ਮਾਂ-ਪਿਓ ਨੂੰ ਹਥਿਆਰਾਂ ਨਾਲ ਵੱਢਕੇ ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ ਦੇ ਪਿੰਡ ਪੰਧੇਰ ਕਲਾਂ ਤੋਂ ਇੱਕ ਹੌਲਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਮਾਂ ਤੇ ਪਿਤਾ ਨੇ ਆਪਣੇ ਪੁੱਤ ਨੂੰ ਸ਼ਰਾਬ ਪੀਕੇ ਜਾਗੋ ਵਿੱਚ ਜਾਣ ਤੋਂ ਰੋਕਿਆ ਤਾਂ ਇਸ ਕਲਯੁਗੀ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੀ ਮਾਂ ਤੇ ਪਿਓ ਨੂੰ ਵੱਢ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੰਚਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਿਕ ਮੁਲਜ਼ਮ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਸ਼ਰਾਬ ਪੀਣ ਤੋਂ ਰੋਕਿਆ ਤਾਂ ਪੁੱਤ ਨੇ ਹੀ ਮਾਂ-ਪਿਓ ਨੂੰ ਹਥਿਆਰਾਂ ਨਾਲ ਵੱਢਕੇ ਉਤਾਰਿਆ ਮੌਤ ਦੇ ਘਾਟ
Follow Us
lalit-sharma
| Updated On: 09 Nov 2023 14:00 PM

ਪੰਜਾਬ ਨਿਊਜ। ਨਸ਼ਾ ਸਭ ਕੁੱਝ ਬਰਬਾਦ ਕਰ ਦਿੰਦਾ ਹੈ। ਜਦੋਂ ਇਨਸਾਨ ਦੇ ਸਿਰ ਨਸ਼ਾ ਚੜ ਜਾਂਦਾ ਹੈ ਤਾਂ ਉਸਨੂੰ ਆਪਣਾ ਪਰਾਇਆ ਵੀ ਨਹੀਂ ਦਿੱਸਦਾ। ਕੁੱਝ ਅਜਿਹੀ ਹੀ ਘਟਨਾ ਅੰਮ੍ਰਿਤਸਰ (Amritsar) ਵਿੱਚ ਵਾਪਰੀ ਹੈ। ਇੱਥੇ ਅੰਮ੍ਰਿਤਸਰ ‘ਚ ਹੋਏ ਦੋਹਰੇ ਕਤਲ ਕਾਰਨ ਇਕ ਵਾਰ ਫਿਰ ਦਹਿਸ਼ਤ ਫੈਲ ਗਈ ਹੈ। ਪੁੱਤ ਨੇ ਮਾਂ ਕੁਲਵਿੰਦਰ ਕੌਰ ਅਤੇ ਬਾਪ ਗੁਰਮੀਤ ਸਿੰਘ ਜਾਨ ਲੈ ਲਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਕਤਲ ਕਰਨ ਵਾਲਾ ਪੁੱਤਰ ਹੈ, ਜਿਸ ਨੂੰ ਉਸ ਦੇ ਮਾਪਿਆਂ ਨੇ ਸ਼ਰਾਬ ਪੀਣ ਤੋਂ ਰੋਕਿਆ ਸੀ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਦੇ ਇੱਕ ਨੌਜਵਾਨ ਦੇ ਘਰ ਵਿਆਹ ਚੱਲ ਰਿਹਾ ਸੀ, ਜਿਸ ਕਾਰਨ ਵਿਆਹ ਵਾਲਾ ਪਰਿਵਾਰ ਦੇਰ ਰਾਤ ਜਾਗੋ ਕੱਢ ਰਿਹਾ ਸੀ। ਮੁਲਜ਼ਮ ਪ੍ਰਿਤਪਾਲ ਸਿੰਘ ਘਰ ਸ਼ਰਾਬ ਪੀਕੇ ਆਇਆ ਤੇ ਉਸਦੇ ਮਾਤਾ ਪਿਤਾ ਗੁੱਸੇ ਵਿੱਚ ਆ ਗਏ। ਇਸ ਤੋਂ ਮੁਲਜ਼ਮ ਜਾਗੋ ਵਿੱਚ ਜਾਣ ਦੀ ਅੜੀ ਕਰਨ ਲੱਗ ਪਿਆ। ਉਸਦੇ ਮਾਪਿਆਂ ਨੇ ਉਸਨੂੰ ਜਾਣ ਤੋਂ ਰੋਕ ਦਿੱਤਾ। ਇੰਨਾ ਹੀ ਨਹੀਂ ਉਸ ਨੇ ਗੁੱਸੇ ‘ਚ ਸਾਫ ਕਰ ਦਿੱਤਾ ਕਿ ਹੁਣ ਉਹ ਵਿਆਹ ‘ਚ ਵੀ ਨਹੀਂ ਜਾਵੇਗੀ। ਇਸ ਤੋਂ ਬਾਅਦ ਗੁੱਸੇ ‘ਚ ਆਏ ਪੁੱਤਰ ਪ੍ਰਿਤਪਾਲ ਸਿੰਘ ਨੇ ਆਪਣੇ ਮਾਂ ਤੇ ਪਿਓ ਨੂੰ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ।

Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...