ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

360 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਨਾਲ ਤਸਕਰ ਕਾਬੂ, ਦੁੱਧ ਦੇ ਡਰੱਮਾਂ ‘ਚ ਵੇਚਣ ਜਾਂਦਾ ਸੀ ਸ਼ਰਾਬ

ਜਾਣਕਾਰੀ ਦਿੰਦਿਆ ਡੀ.ਐਸ.ਪੀ ਜਸਬੀਰ ਸਿੰਘ ਨੇ ਦੱਸਿਆ ਕਿ ਰਾਕੇਸ਼ ਕੁਮਾਰ ਦੋਧੀ ਨੂੰ 360 ਸ਼ਰਾਬ ਦੀਆਂ ਨਜਾਇਜ਼ ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਹ ਵਿਅਕਤੀ ਆਪਣੀ ਕਾਰ ਰਾਹੀਂ ਦੁੱਧ ਵਾਲੇ ਡਰੱਮਾਂ 'ਚ ਨਜਾਇਜ਼ ਸ਼ਰਾਬ ਵੇਚਦਾ ਸੀ। ਇਸ ਨੂੰ ਮੁਖਬਰ ਦੀ ਇਤਲਾਹ 'ਤੇ ਪੁਲਿਸ ਨੇ ਕਾਬੂ ਕੀਤਾ ਗਿਆ। ਕਾਬੂ ਕੀਤੇ ਵਿਅਕਤੀ 'ਤੇ ਪਹਿਲਾ ਵੀ 18 ਮਾਮਲੇ ਦਰਜ ਹਨ।

360 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਨਾਲ ਤਸਕਰ ਕਾਬੂ, ਦੁੱਧ ਦੇ ਡਰੱਮਾਂ ‘ਚ ਵੇਚਣ ਜਾਂਦਾ ਸੀ ਸ਼ਰਾਬ
ਪੁਲਿਸ ਨੇ ਸ਼ਰਾਬ ਤਸਕਰ ਕੀਤਾ ਕਾਬੂ
Follow Us
jaswinder-babbar
| Updated On: 04 Apr 2024 10:50 AM

ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਤੋਂ ਸ਼ਰਾਬ ਤਸਕਰੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਦੁੱਧ ਦਾ ਕੰਮ ਕਰਨ ਵਾਲੇ ਵਿਅਕਤੀ ਕੋਲੋਂ ਅਲੱਗ-ਅਲੱਗ ਬਰਾਂਡ ਦੀਆਂ 360 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆ। ਮੀਡੀਆ ਨੂੰ ਜਾਣਕਾਰੀ ਦਿੰਦਿਆ ਹੋਇਆ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਵਿਅਕਤੀ ਦੁੱਧ ਤੇ ਡਰੱਮਾਂ ‘ਚ ਬੋਤਲਾਂ ਲੈ ਕੇ ਜਾਂਦਾ ਸੀ ਅਤੇ ਵੇਚਦਾ ਸੀ। ਪੁਲਿਸ ਨੇ ਦੱਸਿਆ ਕਿ ਇਸ ਵਿਅਕਤੀ ਖਿਲਾਫ਼ ਪਹਿਲਾਂ ਹੀ 18 ਮਾਮਲੇ ਦਰਜ ਹਨ।

ਜਾਣਕਾਰੀ ਦਿੰਦਿਆ ਡੀ.ਐਸ.ਪੀ ਜਸਬੀਰ ਸਿੰਘ ਨੇ ਦੱਸਿਆ ਕਿ ਰਾਕੇਸ਼ ਕੁਮਾਰ ਦੋਧੀ ਨੂੰ 360 ਸ਼ਰਾਬ ਦੀਆਂ ਨਜਾਇਜ਼ ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਹ ਵਿਅਕਤੀ ਆਪਣੀ ਕਾਰ ਰਾਹੀਂ ਦੁੱਧ ਵਾਲੇ ਡਰੱਮਾਂ ‘ਚ ਨਜਾਇਜ਼ ਸ਼ਰਾਬ ਵੇਚਦਾ ਸੀ। ਇਸ ਨੂੰ ਮੁਖਬਰ ਦੀ ਇਤਲਾਹ ‘ਤੇ ਪੁਲਿਸ ਨੇ ਕਾਬੂ ਕੀਤਾ ਗਿਆ। ਕਾਬੂ ਕੀਤੇ ਵਿਅਕਤੀ ‘ਤੇ ਪਹਿਲਾ ਵੀ 18 ਮਾਮਲੇ ਦਰਜ ਹਨ, ਜਿਸ ਚੋਂ 11 ਮਾਮਲੇ ਐਕਸਾਈਜ ਐਕਟ ਨਾਲ ਹੀ ਸਬੰਧਤ ਹਨ। ਪੁਲਿਸ ਨੇ ਇਸ ਵਿਅਕਤੀ ਨੂੰ ਕਾਬੂ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories