AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਤਰਤਾਰਨ ਸਰਪੰਚ ਕਤਲ ਕੇਸ: ਪੁਲਿਸ ਨੂੰ ਵੱਡੀ ਕਾਮਾਯਾਬੀ, ਐਨਕਾਊਂਟਰ ਦੌਰਾਨ 2 ਮੁਲਜ਼ਮ ਕਾਬੂ

ਸਦਰ ਪੱਟੀ ਤੇ ਐਸਐਚਓ ਸਰਹਾਲੀ ਦੀਆਂ ਦੋ ਟੀਮ ਸ਼ੱਕੀ ਮੁਲਜ਼ਮਾਂ ਦੀ ਭਾਲ 'ਚ ਗਸ਼ਤ ਕਰ ਰਹੀਆਂ ਸਨ। ਪੁਲਿਸ ਨੂੰ ਇੱਕ ਖਾਸ ਇਨਪੁਟ ਮਿਲਿਆ ਸੀ। ਪੁਲਿਸ ਨੇ ਇੱਕ ਬਾਈਕ 'ਤੇ ਸਵਾਰ ਦੋ ਸ਼ੱਕੀ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਦੋਵੇਂ ਮੁਲਜ਼ਮਾਂ ਨੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ 'ਚ ਪੁਲਿਸ ਗੋਲੀਬਾਰੀ 'ਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ।

ਤਰਤਾਰਨ ਸਰਪੰਚ ਕਤਲ ਕੇਸ: ਪੁਲਿਸ ਨੂੰ ਵੱਡੀ ਕਾਮਾਯਾਬੀ, ਐਨਕਾਊਂਟਰ ਦੌਰਾਨ 2 ਮੁਲਜ਼ਮ ਕਾਬੂ
ਤਰਤਾਰਨ ਸਰਪੰਚ ਕਤਲ ਕੇਸ: ਐਨਕਾਊਂਟਰ ਦੌਰਾਨ 2 ਮੁਲਜ਼ਮ ਕਾਬੂ
nishan-sahota-tarantaran
| Updated On: 27 Feb 2026 10:52 AM IST
Share

ਸਰਪੰਚ ਹਰਬਿੰਦਰ ਸਿੰਘ ਕਤਲਕਾਂਡ ਮਾਮਲੇ ‘ਚ ਤਰਨਤਾਰਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਐਨਕਾਊਂਟਰ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਹਾਲਤ ‘ਚ ਕਾਬੂ ਕੀਤਾ ਹੈ। ਜ਼ਖ਼ਮੀ ਮੁਲਜ਼ਮਾਂ ਨੂੰ ਇਲਾਜ਼ ਦੇ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਹ ਐਨਕਾਊਂਟਰ ਤਰਨਤਾਰਨ ਦੇ ਪੱਟੀ ਦੇ ਜੱਲੋਕੇ ਕੋਲ ਹੋਇਆ ਹੈ।

ਸਦਰ ਪੱਟੀ ਤੇ ਐਸਐਚਓ ਸਰਹਾਲੀ ਦੀਆਂ ਦੋ ਟੀਮ ਸ਼ੱਕੀ ਮੁਲਜ਼ਮਾਂ ਦੀ ਭਾਲ ‘ਚ ਗਸ਼ਤ ਕਰ ਰਹੀਆਂ ਸਨ। ਪੁਲਿਸ ਨੂੰ ਇੱਕ ਖਾਸ ਇਨਪੁਟ ਮਿਲਿਆ ਸੀ। ਪੁਲਿਸ ਨੇ ਇੱਕ ਬਾਈਕ ‘ਤੇ ਸਵਾਰ ਦੋ ਸ਼ੱਕੀ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਦੋਵੇਂ ਮੁਲਜ਼ਮਾਂ ਨੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ‘ਚ ਪੁਲਿਸ ਗੋਲੀਬਾਰੀ ‘ਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਮੁੱਢਲੀ ਜਾਂਚ ‘ਚ ਪਤਾ ਚੱਲਿਆ ਹੈ ਕਿ ਮੁਲਜ਼ਮਾਂ ਕੋਲ ਇੱਕ .30 ਬੋਰ ਤੇ ਇੱਕ 9 ਐਮਐਮ ਪਿਸਟਲ ਸੀ। ਪੁਲਿਸ ਨੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਇਸ ਐਨਕਾਊਂਟਰ ‘ਚ ਮੁੱਖ ਸ਼ੂਟਰ ਰੋਮਨਪ੍ਰੀਤ ਸਿੰਘ (ਚੌਹਲਾ ਸਾਹਿਬ) ਦੇ ਦੋ ਗੋਲੀਆਂ ਲੱਗੀਆਂ ਹਨ, ਜਦਕਿ ਦੂਜੇ ਮੁਲਜ਼ਮ ਅਰਸ਼ਦੀਪ ਸਿੰਘ (ਜਲੰਧਰ) ਦੇ ਲੱਤ ‘ਚ ਗੋਲੀ ਲੱਗੀ ਹੈ। ਪੁਲਿਸ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਮੁੱਖ ਸ਼ੂਟਰ ਰੋਮਨਪ੍ਰੀਤ ਨੂੰ ਪਨਾਹ ਦੇ ਰਿਹਾ ਸੀ ਤੇ ਲਗਾਤਾਰ ਉਸ ਨਾਲ ਰਹਿ ਰਿਹਾ ਸੀ। ਇਸ ਮਾਮਲੇ ‘ਚ ਹੁਣ ਤੱਕ 4 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਇਨ੍ਹਾਂ ਗ੍ਰਿਫ਼ਤਾਰੀਆਂ ‘ਚ 2 ਮੁੱਖ ਮੁਲਜ਼ਮ ਹਨ, ਜਦਿਕ ਦੋ ਉਨ੍ਹਾਂ ਦੀ ਸਹਾਇਤਾ ਕਰ ਰਹੇ ਸਨ। ਇਸ ਮਾਮਲੇ ‘ਚ 2 ਹੋਰ ਮੁੱਖ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਲਦੀ ਹੀ ਗ੍ਰਿਫ਼ਤਾਰੀ ਕੀਤੀ ਜਾਵੇਗੀ।

Follow Us
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ...
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ...
ਭਾਰਤ ਦੇ ਪ੍ਰਾਪਰਟੀ ਬਾਜ਼ਾਰ 'ਚ ਮੰਦੀ, ਕੀ ਘਰ ਹੋਣਗੇ ਸਸਤੇ ?
ਭਾਰਤ ਦੇ ਪ੍ਰਾਪਰਟੀ ਬਾਜ਼ਾਰ 'ਚ ਮੰਦੀ, ਕੀ ਘਰ ਹੋਣਗੇ ਸਸਤੇ ?...
ਸ਼੍ਰੀਨਗਰ ਦੀ ਡੱਲ ਝੀਲ ਵਿੱਚ ਸੈਲਾਨੀਆਂ ਦੀ ਰੌਣਕ, ਸੈਲਾਨੀਆਂ ਨੇ ਸ਼ੇਅਰ ਕੀਤਾ ਸ਼ਾਨਦਾਰ ਮੌਕਾ
ਸ਼੍ਰੀਨਗਰ ਦੀ ਡੱਲ ਝੀਲ ਵਿੱਚ ਸੈਲਾਨੀਆਂ ਦੀ ਰੌਣਕ, ਸੈਲਾਨੀਆਂ ਨੇ ਸ਼ੇਅਰ ਕੀਤਾ ਸ਼ਾਨਦਾਰ ਮੌਕਾ...
ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ
ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ...
Amarnath Yatra 2026: ਅਮਰਨਾਥ ਯਾਤਰਾ 3 ਜੁਲਾਈ ਤੋਂ, ਰਾਜਪਾਲ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2026: ਅਮਰਨਾਥ ਯਾਤਰਾ 3 ਜੁਲਾਈ ਤੋਂ, ਰਾਜਪਾਲ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ...
ਅੰਮ੍ਰਿਤਸਰ 'ਚ CM ਮਾਨ ਤੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ
ਅੰਮ੍ਰਿਤਸਰ 'ਚ CM ਮਾਨ ਤੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ...
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ...
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ...