ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੱਤਵਾਦੀ ਗੁਰਵਿੰਦਰ ਸਿੰਘ ਬਾਬਾ ਦੀ ਜਾਇਦਾਦ ਕੁਰਕ, NIA ਦੀ ਟੀਮ ਨੇ ਕੀਤੀ ਕਾਰਵਾਈ

ਐਨਆਈਏ ਟੀਮ ਦੇ ਨਾਲ ਪਹੁੰਚੇ ਮਾਲ ਵਿਭਾਗ ਦੇ ਅਧਿਕਾਰੀ ਰੋਸ਼ਨ ਲਾਲ ਨੇ ਦੱਸਿਆ ਕਿ ਪਿੰਡ ਪੀਰਾਬਾਗ ਦੀ 9 ਮਰਲੇ ਜ਼ਮੀਨ ਅਤੇ ਪਿੰਡ ਸਲੇਮਪੁਰ ਅਰਾਈਆਂ ਦੀ 2 ਕਨਾਲ ਅਤੇ 7 ਮਰਲੇ ਜ਼ਮੀਨ ਕੁਰਕ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਐਨ.ਆਈ.ਏ ਟੀਮ ਵੱਲੋਂ ਇਹ ਕਾਰਵਾਈ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਕੇਸ ਵਿੱਚ ਕੀਤੀ ਗਈ ਹੈ।

ਅੱਤਵਾਦੀ ਗੁਰਵਿੰਦਰ ਸਿੰਘ ਬਾਬਾ ਦੀ ਜਾਇਦਾਦ ਕੁਰਕ, NIA ਦੀ ਟੀਮ ਨੇ ਕੀਤੀ ਕਾਰਵਾਈ
ਅੱਤਵਾਦੀ ਗੁਰਵਿੰਦਰ ਸਿੰਘ ਬਾਬਾ ਦੀ ਜਾਇਦਾਦ ਕੁਰਕ
Follow Us
avtar-singh
| Updated On: 19 Mar 2024 18:51 PM

Gurvinder Singh Baba: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਗੁਰਦਾਸਪੁਰ ਦੇ ਪਿੰਡ ਪੀਰਾਬਾਘਾ ਵਿਖੇ ਖੜਕਾਇਆ ਅਤੇ ਗੁਰਦਾਸਪੁਰ ਨਾਲ ਸਬੰਧਤ ਅੱਤਵਾਦੀ ਗੁਰਵਿੰਦਰ ਸਿੰਘ ਉਰਫ਼ ਬਾਬਾ ਦੀ ਜਾਇਦਾਦ ਕੁਰਕ ਕਰ ਲਈ। ਜਦੋਂ ਕਿ ਐਨ.ਆਈ.ਏ. ਦੀ ਟੀਮ ਨੇ ਸਪੈਸ਼ਲ ਐਨ.ਆਈ.ਏ ਅਦਾਲਤ ਮੋਹਾਲੀ ਵੱਲੋਂ ਮਿਤੀ 14-3-24 ਨੂੰ ਜਾਰੀ ਹੁਕਮਾਂ ਤਹਿਤ ਗੁਰਵਿੰਦਰ ਸਿੰਘ ਉਰਫ਼ ਬਾਬਾ ਪੁੱਤਰ ਗੁਰਮੀਤ ਸਿੰਘ ਦੀ ਜ਼ਮੀਨ ਨੂੰ ਯੂ.ਏ.ਪੀ.ਏ. ਦੀ ਧਾਰਾ 33 ਤਹਿਤ ਕੁਰਕ ਕਰ ਲਿਆ ਹੈ।

ਐਨਆਈਏ ਟੀਮ ਦੇ ਨਾਲ ਪਹੁੰਚੇ ਮਾਲ ਵਿਭਾਗ ਦੇ ਅਧਿਕਾਰੀ ਰੋਸ਼ਨ ਲਾਲ ਨੇ ਦੱਸਿਆ ਕਿ ਪਿੰਡ ਪੀਰਾਬਾਗ ਦੀ 9 ਮਰਲੇ ਜ਼ਮੀਨ ਅਤੇ ਪਿੰਡ ਸਲੇਮਪੁਰ ਅਰਾਈਆਂ ਦੀ 2 ਕਨਾਲ ਅਤੇ 7 ਮਰਲੇ ਜ਼ਮੀਨ ਕੁਰਕ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਐਨ.ਆਈ.ਏ ਟੀਮ ਵੱਲੋਂ ਇਹ ਕਾਰਵਾਈ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਕੇਸ ਵਿੱਚ ਕੀਤੀ ਗਈ ਹੈ। ਐਨਆਈਏ ਨੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿੱਚ ਗੁਰਵਿੰਦਰ ਸਿੰਘ ਉਰਫ਼ ਬਾਬਾ ਦਾ ਨਾਮ ਲਿਆ ਸੀ।

ਅਕਤੂਬਰ 2020 ਵਿੱਚ, ਸ਼ੌਰਿਆ ਚੱਕਰ ਵਿਜੇਤਾ ਬਲਵਿੰਦਰ ਸਿੰਘ ਦਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਿੱਖੀਵਿੰਡ ਵਿੱਚ ਉਸਦੇ ਘਰ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਥਾਣਾ ਭਿੱਖੀਵਿੰਡ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਕੇਸ ਐਨਆਈਏ ਨੂੰ ਸੌਂਪ ਦਿੱਤਾ ਗਿਆ ਸੀ। ਗੁਰਵਿੰਦਰ ਬਾਬਾ ‘ਤੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦਾ ਸਾਥੀ ਹੋਣ ਦਾ ਦੋਸ਼ ਸੀ ਅਤੇ ਉਸ ਨੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾ ਕੇ ਬਲਵਿੰਦਰ ਸਿੰਘ ਸੰਧੂ ਦੇ ਕਤਲ ‘ਚ ਅਹਿਮ ਭੂਮਿਕਾ ਨਿਭਾਈ ਸੀ।

2022 ‘ਚ ਹੋਇਆ ਸੀ ਕਤਲ

ਇਸ ਲਈ ਪੰਜਾਬ ਪੁਲਿਸ ਨੇ ਗੁਰਵਿੰਦਰ ਸਿੰਘ ਉਰਫ ਬਾਬਾ ਅਤੇ ਉਸਦੇ ਦੋ ਸਾਥੀਆਂ ਸੰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ 9 ਅਗਸਤ 2022 ਨੂੰ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਉਰਫ ਸੰਧੂ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ ਉਸ ਕੋਲੋਂ ਇੱਕ ਖੇਤ ਵਿੱਚੋਂ ਆਰਡੀਐਕਸ, ਆਈਈਡੀ, ਹੈਂਡ ਗਰਨੇਡ, 37 ਲੱਖ ਰੁਪਏ, 634 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ। ਉਦੋਂ ਤੋਂ ਇਸ ਮਾਮਲੇ ਦੀ ਜਾਂਚ ਐਨਆਈਏ ਟੀਮ ਕਰ ਰਹੀ ਹੈ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories