ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਰਿਆਣਾ ‘ਚ ਮਿਲੀ ਨਹਿਰ ‘ਚ ਛਾਲ ਮਾਰਨ ਵਾਲੇ ASI ਦੀ ਲਾਸ਼, SHO ਤੇ ਮੁਨਸ਼ੀ ਤੋਂ ਸੀ ਪਰੇਸ਼ਾਨ

ਏਐੱਸਆਈ ਸੁਖਵਿੰਦਰ ਪਾਲ ਸਿੰਘ ਨੇ ਸੁਸਾਈਡ ਨੋਟ ਵਿੱਚ ਲਿਖਿਆ ਸੀ ਕਿ ਜੀਆਰਪੀ ਦੇ ਐਸਐਚਓ ਗੁਰਦਰਸ਼ਨ ਸਿੰਘ ਅਤੇ ਮੁਨਸ਼ੀ ਗੁਰਿੰਦਰ ਸਿੰਘ ਢੀਂਡਸਾ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਉਸ ਨੂੰ ਸਾਲ 2022 ਦੀ ਐਫਆਈਆਰ ਨੰਬਰ 18 ਵਿੱਚ ਚਲਾਨ ਪੇਸ਼ ਕਰਨ ਲਈ ਜ਼ਿਆਦਾ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ।

ਹਰਿਆਣਾ ‘ਚ ਮਿਲੀ ਨਹਿਰ ‘ਚ ਛਾਲ ਮਾਰਨ ਵਾਲੇ ASI ਦੀ ਲਾਸ਼, SHO ਤੇ ਮੁਨਸ਼ੀ ਤੋਂ ਸੀ ਪਰੇਸ਼ਾਨ
Follow Us
tv9-punjabi
| Updated On: 14 Dec 2023 10:50 AM

ਪੰਜਾਬ ਨਿਊਜ। ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਜੀਆਰਪੀ (Grp) ਵਿੱਚ ਤਾਇਨਾਤ ਏਐਸਆਈ ਸੁਖਵਿੰਦਰ ਪਾਲ ਸਿੰਘ ਦੀ ਲਾਸ਼ ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਨਹਿਰ ਵਿੱਚੋਂ ਬਰਾਮਦ ਹੋਈ ਹੈ। SHO ਤੇ ਮੁਨਸ਼ੀ ਤੋਂ ਨਾਰਾਜ਼ ਹੋਏ ASI ਨੇ ਸਰਹਿੰਦ ਭਾਖੜਾ ਨਹਿਰ ‘ਚ ਮਾਰੀ ਛਾਲ ਮ੍ਰਿਤਕ ਦੀ ਕਾਰ ਭਾਖੜਾ ਨਹਿਰ ਦੇ ਕੰਢੇ ਤੋਂ ਮਿਲੀ ਸੀ ਅਤੇ ਪੁਲਿਸ ਨੂੰ ਏਐਸਆਈ ਦਾ ਸੁਸਾਈਡ ਨੋਟ ਵੀ ਨੇੜੇ ਹੀ ਮਿਲਿਆ ਹੈ।

ਇਸ ਵਿੱਚ ਜੀਆਰਪੀ ਸਰਹਿੰਦ ਦੇ ਐੱਸਐੱਚਓ (SHO) ਅਤੇ ਮੁਨਸ਼ੀ ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਗਏ ਸਨ। ਉਹ ਦੋ ਦਿਨਾਂ ਤੋਂ ਲਾਪਤਾ ਏਐਸਆਈ ਸੁਖਵਿੰਦਰ ਪਾਲ ਸਿੰਘ ਦੀ ਭਾਲ ਕਰ ਰਹੇ ਸਨ।

ਸਰਹਿੰਦ ਜੀਆਰਪੀ ਚ ਤੈਨਾਤ ਸੀ ਮ੍ਰਿਤਕ ਏਐੱਸਆਈ

ਸੂਤਰਾਂ ਅਨੁਸਾਰ ਏਐਸਆਈ ਸੁਖਵਿੰਦਰ ਪਾਲ ਸਿੰਘ ਸਰਹਿੰਦ ਜੀਆਰਪੀ ਸਰਹਿੰਦ (Sirhind) ਵਿੱਚ ਤਾਇਨਾਤ ਸੀ। ਹਾਲ ਹੀ ‘ਚ ਉਹ ਡਿਊਟੀ ਤੋਂ ਆਪਣੇ ਘਰ ਪਿੰਡ ਚਰਨਾਰਥਲ ਨਹੀਂ ਪਹੁੰਚਿਆ ਸੀ ਅਤੇ ਸਵੇਰੇ ਉਸ ਦੀ ਕਾਰ ਭਾਖੜਾ ਨਹਿਰ ਸਰਹਿੰਦ ਨੇੜੇ ਪਈ ਮਿਲੀ। ਇਸ ਦੇ ਨੇੜੇ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਗੋਤਾਖੋਰਾਂ ਦੀ ਮਦਦ ਨਾਲ ਏਐਸਆਈ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੀ ਬੁੱਧਵਾਰ ਨੂੰ ਲਾਸ਼ ਬਰਾਮਦ ਹੋਈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਮੂਲੇਪੁਰ ਦੇ ਐਸਐਚਓ ਗੁਰਦੀਪ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਫਤਹਿਗੜ੍ਹ ਸਾਹਿਬ ਲਿਆਂਦਾ ਜਾ ਰਿਹਾ ਹੈ। ਸਿਵਲ ਹਸਪਤਾਲ ‘ਚ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

ਸੁਸਾਇਡ ਨੋਟ ‘ਚ ਇਹ ਲਿਖਿਆ

ਦੱਸ ਦੇਈਏ ਕਿ ਮ੍ਰਿਤਕ ਏਐਸਆਈ ਸੁਖਵਿੰਦਰ ਪਾਲ ਸਿੰਘ ਨੇ ਸੁਸਾਈਡ ਨੋਟ ਵਿੱਚ ਲਿਖਿਆ ਸੀ ਕਿ ਜੀਆਰਪੀ ਦੇ ਐਸਐਚਓ ਗੁਰਦਰਸ਼ਨ ਸਿੰਘ ਅਤੇ ਮੁਨਸ਼ੀ ਗੁਰਿੰਦਰ ਸਿੰਘ ਢੀਂਡਸਾ ਉਸਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਉਸ ਨੂੰ ਸਾਲ 2022 ਦੀ ਐਫਆਈਆਰ ਨੰਬਰ 18 ਵਿੱਚ ਚਲਾਨ ਪੇਸ਼ ਕਰਨ ਲਈ ਜ਼ਿਆਦਾ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਰੇਲਵੇ ਪੁਲੀਸ ਦੇ ਡੀਐਸਪੀ ਜਗਮੋਹਨ ਸਿੰਘ ਨੇ ਕਿਹਾ ਸੀ ਕਿ ਸਰਹਿੰਦ ਦੇ ਐਸਐਚਓ ਅਤੇ ਮੁਨਸ਼ੀ ਦੋਵਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ
ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ...
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?...
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ...
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ...
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!...
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ...
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?...
BJP ਆਗੂ Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?
BJP ਆਗੂ  Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?...
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ...