AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦੁਆਰਾ ਸਾਹਿਬ ਦੇ ਸਾਬਕਾ ਸੈਕਟਰੀ ਨੇ ਖੁਦ ਨੂੰ ਮਾਰੀ ਗੋਲੀ, 7 ਲੱਖ ਦੇ ਫੰਡ ‘ਚ ਘੋਟਾਲਾ ਕਰਨ ਦਾ ਲੱਗਿਆ ਸੀ ਇਲਜ਼ਾਮ

ਮ੍ਰਿਤਕ ਤੇ ਲਗਾਏ ਸਨ ਗੁਰਦੁਆਰਾ ਦੇ ਫੰਡਾਂ ਵਿੱਚ ਘੋਟਾਲਾ ਕਰਨ ਦੇ ਇਲਜ਼ਾਮ ਜਿਸ ਕਾਰਨ ਜੰਗ ਸਿੰਘ ਪਰੇਸ਼ਾਨ ਰਹਿੰਦਾ ਸੀ ਤੇ ਇਸ ਕਾਰਨ ਹੀ ਉਸਨੇ ਖੁਦ ਨੂੰ ਗੋਲੀ ਮਾਰਕੇ ਆਤਮਹੱਤਿਆ ਕਰ ਦਿੱਤੀ।

ਗੁਰਦੁਆਰਾ ਸਾਹਿਬ ਦੇ ਸਾਬਕਾ ਸੈਕਟਰੀ ਨੇ ਖੁਦ ਨੂੰ ਮਾਰੀ ਗੋਲੀ, 7 ਲੱਖ ਦੇ ਫੰਡ 'ਚ ਘੋਟਾਲਾ ਕਰਨ ਦਾ ਲੱਗਿਆ ਸੀ ਇਲਜ਼ਾਮ
ਗੁਰਦੁਆਰਾ ਸਾਹਿਬ ਦੇ ਸਾਬਾਕ ਸੈਕਟਰੀ ਨੇ ਖੁਦ ਨੂੰ ਮਾਰੀ ਗੋਲੀ, 7 ਲੱਖ ਦੇ ਫੰਡ ਚ ਘੋਟਾਲਾ ਕਰਨ ਦਾ ਲੱਗਿਆ ਸੀ ਇਲਜ਼ਾਮ।
tv9-punjabi
| Published: 03 May 2023 14:56 PM IST
Share
ਮੋਗਾ। ਮੋਗਾ ਜਿਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ‘ਚ ਬੁੱਧਵਾਰ ਸਵੇਰੇ ਪਿੰਡ ਦੇ 53 ਸਾਲਾ ਜੰਗ ਸਿੰਘ ਨਾਂਅ ਦੇ ਸਖਸ਼ ਨੇ ਖੁਦ ਨੂੰ ਗੋਲੀ ਮਾਰਕੇ ਆਤਮਹੱਤਿਆ ਕਰ ਲ਼ਈ। ਹਾਲਾਂਕਿ ਇਸ ਤੋਂ ਪਹਿਲਾਂ ਉਸਨੇ ਗੁਰਦੁਆਰਾ ਸਾਹਿਬ (Gurdwara Sahib) ਕਮੇਟੀ ਦੇ ਫੰਡਾਂ ਦੀ ਗਬਨ ਕਰਨ ਦੇ ਇਲਜ਼ਾਮ ਲਗਾਉਣ ਵਾਲੇ ਵਿਅਕਤੀ ‘ਤੇ 4 ਗੋਲੀਆਂ ਚਲਾਈਆਂ ਪਰ ਉਹ ਵਾਲ-ਵਾਲ ਬਚ ਗਿਆ। ਜਿਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ। ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਵਿਚ ਉਸ ਨੇ ਖੁਦਕੁਸ਼ੀ ਲਈ ਮਜਬੂਰ ਕਰਨ ਲਈ 3 ਲੋਕਾਂ ਦੇ ਨਾਂ ਲਿਖੇ ਸਨ। ਪੁਲਿਸ (Police) ਨੇ ਸੁਸਾਈਡ ਨੋਟ ਅਤੇ ਬੇਟੇ ਦੀ ਸ਼ਿਕਾਇਤ ਦੇ ਆਧਾਰ ‘ਤੇ ਤਿੰਨਾਂ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

ਜਾਣਕਾਰੀ ਅਨੁਸਾਰ ਜੰਗ ਸਿੰਘ ਗੁਰਦੁਆਰਾ ਸਾਹਿਬ ਕਮੇਟੀ ਦੇ ਸਾਬਕਾ ਸਕੱਤਰ ਸੀ. ਉਸ ‘ਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਤੋਂ 7 ਲੱਖ ਰੁਪਏ ਦੀ ਗਬਨ ਕਰਨ ਦਾ ਦੋਸ਼ ਸੀ। ਦੋਸ਼ਾਂ ਕਾਰਨ ਉਹ ਉਦਾਸ ਘੁੰਮ ਰਿਹਾ ਸੀ। ਨਾਲ ਹੀ ਕਥਿਤ ਦੋਸ਼ੀ ਉਸ ਨੂੰ ਵਾਰ-ਵਾਰ ਤੰਗ ਪ੍ਰੇਸ਼ਾਨ ਕਰ ਰਹੇ ਸਨ। ਜਿਸ ਕਾਰਨ ਉਸਨੇ ਖੁਦ ਨੂੰ ਗੋਲੀ ਮਰਕੇ ਆਤਮ ਹੱਤਿਆ ਕਰ ਲਈ। ਅੱਜ ਸਵੇਰੇ ਉਸ ਨੇ ਗੁੱਸੇ ਵਿਚ ਆ ਕੇ ਦੋਸ਼ ਲਾਉਣ ਵਾਲੇ ਵਿਅਕਤੀ ‘ਤੇ ਪਹਿਲੀਆਂ 4 ਗੋਲੀਆਂ ਚਲਾਈਆਂ। ਜਦੋਂ ਉਹ ਬਚ ਗਿਆ ਤਾਂ ਜੰਗ ਸਿੰਘ ਨੇ ਟਰੱਕ ਦੇ ਪਿਛਲੇ ਹਿੱਸੇ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

‘ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ’

ਗੋਲੀ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ। ਉੱਥੇ ਹੀ ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ (Suicide Note) ਮਿਲਿਆ ਹੈ। ਜਿਸ ਵਿਚ ਉਸ ਨੇ 3 ਲੋਕਾਂ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਸੀ। ਇਸ ਦੇ ਨਾਲ ਹੀ ਮ੍ਰਿਤਕ ਦੇ ਲੜਕੇ ਦੀ ਸ਼ਿਕਾਇਤ ‘ਤੇ ਪੁਲਸ ਨੇ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...