AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ‘ਚ ਪੈਟਰੋਲ ਪੰਪ ਤੋਂ ਦੋ ਲੁਟੇਰੇ 21 ਹਜ਼ਾਰ ਰੁਪਏ ਲੁੱਟਕੇ ਹੋਏ ਫਰਾਰ, ਪਿਸਤੌਲ ਦੀ ਨੌਕ ‘ਤੇ ਕੀਤੀ ਲੁੱਟ

ਤਰਨਤਾਰਨ ਪਿੰਡ ਪਲਾਸੌਰ ਕੋਲ ਇੱਕ ਕਾਰ ਸਵਾਰ ਦੋ ਵਿਅਕਤੀਆ ਨੇ ਪੈਟਰੋਲ ਪੰਪ 'ਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ। ਬਦਮਾਸ਼ ਪਿਸਤੌਲ ਦੀ ਨੌਕ ਤੇ ਪੈਟਰੋਲ ਪੰਪ ਦੇ ਕਰਿੰਦ ਤੋਂ ਕਰੀਬ 21 ਹਜਾਰ ਰੁਪਏ ਲੁੱਟਕੇ ਫਰਾਰ ਹੋ ਗਏ। ਉੱਧਰ ਡੀਐੱਸਪੀ ਨੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਆਖੀ ਹੈ।

ਤਰਨਤਾਰਨ 'ਚ ਪੈਟਰੋਲ ਪੰਪ ਤੋਂ ਦੋ ਲੁਟੇਰੇ  21 ਹਜ਼ਾਰ ਰੁਪਏ ਲੁੱਟਕੇ ਹੋਏ ਫਰਾਰ, ਪਿਸਤੌਲ ਦੀ ਨੌਕ 'ਤੇ ਕੀਤੀ ਲੁੱਟ
tv9-punjabi
| Published: 13 Jul 2023 11:29 AM IST
ਪੰਜਾਬ ਨਿਊਜ।ਪੰਜਾਬ ਵਿੱਚ ਕ੍ਰਾਈਮ (Crime) ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਸੂਬੇ ਵਿੱਚ ਵੱਧਦੀਆਂ ਹੀ ਜਾ ਰਹੀਆਂ ਨੇ। ਤੇ ਹੁਣ ਖਬਰ ਤਰਨਤਾਰਨ ਤੋਂ ਹੈ ਜਿੱਥੇ ਦੋ ਕਾਰ ਸਵਾਰ ਬਦਮਾਸ਼ਾਂ ਨੇ ਪੈਟਰੋਲ ਪੰਪ ਦੇ ਲੁੱਟ ਦੀ ਘਟਨਾ ਨੂੰ ਅੰਜ਼ਾਮ ਦਿੱਤਾ। ਘਟਨਾ ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ ਦੇ ਪਿੰਡ ਪਲਾਸੌਰ ਦੀ ਹੈ ਜਿੱਥੇ ਬੁੱਧਵਾਰ ਦੇਰ ਰਾਤ ਕਰੀਬ ਪੈਟਰੋਲ ਪੰਪ ਤੋਂ ਲੁੱਟ ਹੋਣ ਦੀ ਖਬਰ ਸਾਹਮਣੇ ਆਈ। ਇੱਥੇ ਪਿਸਤੌਲ ਦੀ ਨੌਕ ਤੇ ਦੋ ਕਾਰ ਸਾਵਾਰਾਂ ਨੇ ਪੰਪ ਦੇ ਕਰਿੰਦ ਤੋਂ 21 ਹਜ਼ਾਰ ਰੁਪਏ ਖੋਹ ਲਏ ਤੇ ਉਹ ਫਰਾਰ ਹੋ ਗਏ। ਦਰਅਸਲ ਤੇਲ ਕਾਰ ਵਿੱਚ ਤੇਲ ਪੁਆਉਂਦੇ ਸਮੇਂ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਹ ਘਟਨਾ ਪੈਟਰੋਲ ਪੰਪ (Petrol pump) ਤੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਫਿਲਹਾਲ ਪੰਪ ਮਾਲਿਕਾਂ ਨੇ ਪੁਲਿਸ ਨੂੰ ਸੂਚਨਾ ਦੇ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਕਰ ਦਿੱਤੀ। ਡੀਐੱਸਪੀ ਕਮਲਜੀਤ ਸਿੰਘ ਨੇ ਕਿਹਾ ਕਿ ਸੀਸੀਟੀਵੀ (CCTV) ਦੇ ਆਧਾਰ ‘ਤੇ ਬਦਮਾਸ਼ਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀਐੱਸਪੀ ਨੇ ਕਿਹਾ ਕਿ ਕਿਸੇ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕਿਸੇ ਨੇ ਕਾਨੂੰਨ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...