ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਠਿੰਡਾ ਦੇ ਦੋ ਨੌਜਵਾਨ ਗ੍ਰਿਫਤਾਰ, ਦਿੱਲੀ ‘ਚ ਖਾਲਿਸਤਾਨੀ ਨਾਅਰੇ ਲਿਖਣ ‘ਚ ਸ਼ਾਮਿਲ, ਅੱਤਵਾਦੀ ਪੰਨੂ ਤੋਂ ਲਏ ਸਨ ਚਾਰ ਲੱਖ ਰੁਪਏ

ਦਿੱਲੀ ਵਿੱਚ ਜਿਹੜੇ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ ਉਸ ਪੰਜਾਬ ਦੇ ਬਠਿੰਡਾ ਦੇ ਵੀ ਦੋ ਨੌਜਵਾਨ ਸ਼ਾਮਿਲ ਸਨ। ਜਿਨ੍ਹਾਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਨੂੰ ਮੈਟੋਰ ਸਟੇਸ਼ਨਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਲਈ ਅੱਤਵਾਦੀ ਪੰਨੂ ਨੇ ਚਾਰ ਲੱਖ ਰੁਪਏ ਦਿੱਤੇ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਹੋਰ ਵੀ ਕਈ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਪੰਨੂ ਜੀ-ਸੁਮਿਟ ਤੋਂ ਪਹਿਲਾਂ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਰਿਹਾ ਹੈ।

ਬਠਿੰਡਾ ਦੇ ਦੋ ਨੌਜਵਾਨ ਗ੍ਰਿਫਤਾਰ, ਦਿੱਲੀ ‘ਚ ਖਾਲਿਸਤਾਨੀ ਨਾਅਰੇ ਲਿਖਣ ‘ਚ ਸ਼ਾਮਿਲ, ਅੱਤਵਾਦੀ ਪੰਨੂ ਤੋਂ ਲਏ ਸਨ ਚਾਰ ਲੱਖ ਰੁਪਏ
Follow Us
lalit-kumar
| Updated On: 01 Sep 2023 18:20 PM

ਪੰਜਾਬ ਨਿਊਜ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬਠਿੰਡਾ (Bathinda) ਦੇ ਪਿੰਡ ਕੋਠਾਗੁਰੂ ਤੋਂ ਦਿੱਲੀ ਮੈਟਰੋ ਸਟੇਸ਼ਨਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪ੍ਰੀਤਪਾਲ ਅਤੇ ਰਾਜਵਿੰਦਰ ਸਿੰਘ ਵਾਸੀ ਪਿੰਡ ਡੋਡ ਫਰੀਦਕੋਟ ਵਜੋਂ ਹੋਈ ਹੈ। ਉਸ ਨੇ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਹਿਣ ‘ਤੇ ਮੈਟਰੋ ਸਟੇਸ਼ਨਾਂ ‘ਤੇ ਖਾਲਿਸਤਾਨ ਦੇ ਸਮਰਥਨ ਵਿਚ ਨਾਅਰੇ ਲਿਖੇ ਸਨ। ਇਸ ਦੇ ਲਈ ਉਸ ਨੂੰ ਕਰੀਬ 4 ਲੱਖ ਰੁਪਏ ਮਿਲੇ ਸਨ।

ਇਹ ਘਟਨਾ 26 ਅਗਸਤ ਦੀ ਰਾਤ 8 ਤੋਂ 11 ਵਜੇ ਦੇ ਦਰਮਿਆਨ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਅੱਤਵਾਦੀ ਪੰਨੂ (Terrorist pannu) ਨੇ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਦੀ ਇੱਕ ਸਥਾਨਕ ਫੈਕਟਰੀ ਵਿੱਚ ਕੰਮ ਕਰਨ ਵਾਲਾ ਪ੍ਰਿਤਪਾਲ ਸਿੰਘ ਸੋਸ਼ਲ ਮੀਡੀਆ ਐਪ ਸਿਗਨਲ ਰਾਹੀਂ ਪੰਨੂ ਦੇ ਸੰਪਰਕ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਸੀ।

ਪੰਨੂ ਨੇ 7 ਹਜ਼ਾਰ ਡਾਲਰ ਦੇਣ ਦਾ ਵਾਅਦਾ ਕੀਤਾ ਸੀ

ਪੁਲਿਸ ਅਨੁਸਾਰ ਪੰਨੂ ਨੇ ਇਸ ਘਟਨਾ ਲਈ ਦੋਵਾਂ ਨੂੰ 7 ਹਜ਼ਾਰ ਡਾਲਰ (7 thousand dollars) ਦੇਣ ਦਾ ਵਾਅਦਾ ਕੀਤਾ ਸੀ ਪਰ ਉਸ ਨੇ ਸਿਰਫ਼ 3500 ਡਾਲਰ ਹੀ ਦਿੱਤੇ। ਇਸ ਤੋਂ ਇਲਾਵਾ ਉਸ ਨੇ ਪਹਿਲਾਂ ਵੀ ਪ੍ਰੀਤਪਾਲ ਨੂੰ ਇਕ ਲੱਖ ਰੁਪਏ ਭੇਜੇ ਸਨ, ਜਦੋਂ ਉਸ ਦੇ ਘਰ ਕੋਈ ਬੀਮਾਰ ਹੋ ਗਿਆ ਸੀ।

8 ਮੈਟਰੋ ਸਟੇਸ਼ਨਾਂ ‘ਤੇ ਲਿਖੇ ਗਏ ਨਾਅਰੇ

ਦਿੱਲੀ ਦੇ 8 ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਨਾਅਰੇ ਲਿਖੇ ਹੋਏ ਸਨ। ਇਹ ਵੀ ਲਿਖਿਆ ਸੀ ਕਿ ਪੰਜਾਬ-ਦਿੱਲੀ ਭਾਰਤ ਦਾ ਹਿੱਸਾ ਨਹੀਂ ਹੈ। ਖਾਲਿਸਤਾਨ ਸਮਰਥਕਾਂ ਨੇ ਸ਼ਿਵਾਜੀ ਪਾਰਕ, ​​ਮਾਦੀਪੁਰ, ਪੱਛਮ ਵਿਹਾਰ, ਉਦਯੋਗ ਨਗਰ, ਮਹਾਰਾਜਾ ਸੂਰਜਮਲ ਸਟੇਡੀਅਮ, ਸਰਕਾਰੀ ਸਰਵੋਦਿਆ ਬਾਲ ਵਿਦਿਆਲਿਆ ਨੰਗਲੋਈ, ਪੰਜਾਬੀ ਬਾਗ ਅਤੇ ਨੰਗਲੋਈ ਮੈਟਰੋ ਸਟੇਸ਼ਨ ‘ਤੇ ਇਹ ਨਾਅਰੇ ਲਿਖੇ।

ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ...
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ...
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ...
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ...
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ...
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ...
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ...
Delhi Elections: ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ
Delhi Elections:  ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ...