ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking Video: ਸ਼੍ਰੀ ਮੁਕਤਸਰ ਸਾਹਿਬ ਦੇ ਰੇਲਵੇ ਰੋਡ ‘ਤੇ ਹੋਇਆ ਭਿਆਨਕ ਹਾਦਸਾ, ਬੇਕਾਬੂ ਕਾਰ ਨੇ ਬਜ਼ੁਰਗ ਜੌੜੇ ਨੂੰ ਮਾਰੀ ਟੱਕਰ

Road Accident: ਅਕਸਰ ਹੀ ਕਿਹਾ ਜਾਂਦਾ ਹੈ ਕਿ ਜਦੋਂ ਤੁਸੀਂ ਸੜਕ ਤੇ ਚਲਦੇ ਹੋ ਜਾਂ ਸੜਕ ਕਿਨਾਰੇ ਖੜ੍ਹੇ ਹੁੰਦੇ ਹੋ ਤਾਂ ਵਿਸ਼ੇਸ ਤੌਰ ਤੇ ਸਾਵਧਾਨ ਰਹੋ। ਪਰ ਹਾਦਸਾ ਕਦੋਂ ਵਾਪਰ ਜਾਵੇ ਇਸ ਬਾਰੇ ਕੋਈ ਭਵਿੱਖਬਾਣੀ ਨਹੀਂ ਕਰ ਸਕਦਾ। ਹੈਰਾਨ ਕਰ ਦੇਣ ਵਾਲੀਆਂ ਤਸਵੀਰਾਂ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਈਆਂ ਹਨ।

Shocking Video: ਸ਼੍ਰੀ ਮੁਕਤਸਰ ਸਾਹਿਬ ਦੇ ਰੇਲਵੇ ਰੋਡ ‘ਤੇ ਹੋਇਆ ਭਿਆਨਕ ਹਾਦਸਾ, ਬੇਕਾਬੂ ਕਾਰ ਨੇ ਬਜ਼ੁਰਗ ਜੌੜੇ ਨੂੰ ਮਾਰੀ ਟੱਕਰ
ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਏ ਸੜਕ ਹਾਦਸੇ ਦੀਆਂ ਤਸਵੀਰਾਂ
Follow Us
jaswinder-babbar
| Updated On: 01 Apr 2024 13:00 PM

ਪੰਜਾਬ ਵਿੱਚ ਆਏ ਦਿਨ ਹੋਣ ਵਾਲੇ ਸੜਕ ਹਾਦਸਿਆਂ ਦੀਆਂ ਜਾਣਕਾਰੀਆਂ ਸਾਡੇ ਤੱਕ ਪਹੁੰਚ ਦੀਆਂ ਹਨ। ਇਹਨਾਂ ਹਾਦਸਿਆਂ ਨੂੰ ਲੈਕੇ ਸਰਕਾਰ ਵੀ ਚਿੰਤਕ ਹਨ ਅਤੇ ਹਾਦਸਿਆਂ ਨੂੰ ਕੁੱਝ ਹੱਦ ਤੱਕ ਰੋਕਣ ਲਈ ਨਵੀਂ ਸੜਕ ਸੁਰੱਖਿਆ ਪੁਲਿਸ ਦਾ ਵੀ ਗਠਨ ਕੀਤਾ ਗਿਆ ਹੈ। ਪਰ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਤਾਜ਼ਾ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਬੇਕਾਬੂ ਹੋਈ ਕਾਰ ਨੇ ਤਿੰਨ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਘਟਨਾ ਸ਼ਹਿਰ ਦੇ ਰੇਲਵੇ ਰੋਡ ਦੀ ਦੱਸੀ ਜਾ ਰਹੀ ਹੈ ਅਤੇ ਹੁਣ ਇਸ ਹਾਦਸੇ ਦੀਆਂ CCTV ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਦੇਖਕੇ ਹਰ ਕੋਈ ਹੈਰਾਨ ਰਹਿ ਗਿਆ ਹੈ।

ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾ ਇੱਕ ਕਾਰ ਬੇਕਾਬੂ ਹੋ ਜਾਂਦੀ ਹੈ। ਇਸ ਬੇਕਾਬੂ ਹੋਈ ਕਾਰ ਪਹਿਲਾਂ ਤਾਂ ਇੱਕ ਮੋਟਰਸਾਇਕਲ ਸਵਾਰ ਨੂੰ ਆਪਣੇ ਲਪੇਟ ਵਿੱਚ ਲੈਂਦੀ ਹੈ ਅਤੇ ਉਸ ਤੋਂ ਬਾਅਦ ਤੇਜ਼ ਸਪੀਡ ਵਿੱਚ ਹੋਣ ਕਾਰਨ ਸੜਕ ਕਿਨਾਰੇ ਖੜ੍ਹੇ ਬਜ਼ੁਰਗ ਜੋੜੇ ਨੂੰ ਟੱਕਰ ਮਾਰ ਦਿੰਦੀ ਹੈ। ਇਹ ਟੱਕਰ ਐਨੀ ਜ਼ੋਰਦਾਰ ਸੀ ਕਿ ਦੋਵੇਂ ਬਜ਼ੁਰਗ ਕਾਰ ਤੋਂ ਕਈ ਫੁੱਟ ਦੂਰ ਜਾਕੇ ਡਿੱਗਦੇ ਦਿਖਾਈ ਦਿੰਦੇ ਹਨ।

ਦੇਖੋ ਹਾਦਸੇ ਦੀਆਂ CCTV ਤਸਵੀਰਾਂ

ਇਸ ਤਾਂ ਬਾਅਦ ਇਹ ਬੇਕਾਬੂ ਹੋਈ ਕਾਰ ਹਸਪਤਾਲ ਦੇ ਗੇਟ ਨਾਲ ਟਕਰਾਅ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 3 ਲੋਕਾਂ ਦੇ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ। ਇਸ ਭਿਆਨਕ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਿਲਹਾਲ ਜਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪਠਾਨਕੋਟ ਚ ਢਾਬੇ ਤੇ ਅੰਨ੍ਹੇਵਾਹ ਫਾਇਰਿੰਗ, 2 ਨੌਜਵਾਨ ਗੰਭੀਰ ਜ਼ਖਮੀ, ਦੋਸ਼ੀ ਮੌਕੇ ਤੋਂ ਫਰਾਰ, ਪੁਲਿਸ ਜਾਂਚ ਚ ਜੁਟੀ

ਬਰੇਕ ਦੀ ਥਾਂ ਰੇਸ ਤੇ ਰੱਖਿਆ ਪੈਰ

ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਦਾ ਕਾਰਨ ਡਰਾਇਵਰ ਵੱਲੋਂ ਕਾਰ ਦੇ ਬਰੇਕ ਲਗਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਸੀ ਪਰ ਉਸ ਦਾ ਪੈਰ ਬਰੇਕ ਦੀ ਥਾਂ ਰੇਸ ਤੇ ਚਲਾ ਗਿਆ। ਜਿਸ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਇਹ ਹਾਦਸਾ ਵਾਪਰ ਗਿਆ। ਫਿਲਹਾਲ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories