5 State Assembly Alliance Party Wise Election Result
ਵਿਧਾਨ ਸਭਾ ਚੋਣਾਂ 2027 ਵਿੱਚ ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਗਠਜੋੜ-ਵਾਰ ਚੋਣ ਨਤੀਜੇ, ਸੀਟਾਂ ਦੀ ਵੰਡ ਅਤੇ ਪਾਰਟੀਆਂ ਦੇ ਪ੍ਰਦਰਸ਼ਨ ਨਾਲ ਜੁੜੀ ਪੂਰੀ ਜਾਣਕਾਰੀ ਇੱਥੇ ਦੇਖੋ। ਇਸ ਪੇਜ ‘ਤੇ ਵੱਡੇ ਗਠਜੋੜਾਂ ਨੂੰ ਮਿਲੀਆਂ ਸੀਟਾਂ, ਜਿੱਤ-ਹਾਰ ਅਤੇ ਰਾਜ-ਵਾਰ ਪ੍ਰਦਰਸ਼ਨ ਦੀ ਜਾਣਕਾਰੀ ਇੱਕੋ ਹੀ ਥਾਂ ਤੇ ਉਪਲੱਬਧ ਹੋਵੇਗੀ।
ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ, ਗਠਜੋੜ-ਵਾਰ ਸੀਟਾਂ ਦੀ ਗਿਣਤੀ, ਪ੍ਰਮੁੱਖ ਪਾਰਟੀਆਂ ਦੀ ਕਾਰਗੁਜ਼ਾਰੀ ਅਤੇ ਬਹੁਮਤ ਦੀ ਸਥਿਤੀ ਇੱਥੇ ਦੇਖ ਸਕੋਗੇ। ਇਸ ਤੋਂ ਇਲਾਵਾ, ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਇਤਿਹਾਸਕ ਅੰਕੜਿਆਂ ਦੇ ਆਧਾਰ ‘ਤੇ ਗਠਜੋੜਾਂ ਅਤੇ ਪ੍ਰਮੁੱਖ ਪਾਰਟੀਆਂ ਦੇ ਪ੍ਰਦਰਸ਼ਨ ਦੀ ਤੁਲਨਾ ਵੀ ਕੀਤੀ ਜਾ ਸਕੇਗੀ।
Assembly Election 2027
ਸਥਾਪਨਾ ਦਿਵਸ 'ਤੇ ਇਕੱਠੇ ਹੋਣਗੇ AAP ਉਮੀਦਵਾਰ, ਮੋਗਾ ਤੋਂ ਹੋਵੇਗੀ ਸ਼ੁਰੂਆਤ
ਪੰਜਾਬ ਦੀ ਰਾਜਨੀਤੀ 'ਚ ਵਿਦੇਸ਼ੀਆਂ ਦਾ ਦਖਲ, ਕੈਨੇਡਾ ਤੋਂ ਅਮਰੀਕਾ ਤੱਕ NRI ਐਕਟਿਵ
ਪੰਜਾਬ BJP ਨੇ 2027 ਚੋਣਾਂ ਲਈ ਕੱਸੀ ਕਮਰ, 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਐਲਾਨ
ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ, ਟਿਕਟ ਵੰਡ 'ਤੇ ਦਿੱਤਾ ਅਪਡੇਟ
ਪੰਜਾਬ ਦੀ ਸਿਆਸਤ 'ਚ ਨਵੇਂ ਸਮੀਕਰਨ, ਬਸਪਾ ਦੀ ਖੇਤਰੀ ਪਾਰਟੀਆਂ ਨਾਲ ਗੱਲਬਾਤ
ਜਨਤਾ ਤੋਂ ਮੰਗੇ ਸੁਝਾਅ, ਜਾਰੀ ਕੀਤੇ 3 ਨੰਬਰ... ਪੰਜਾਬ ਚੋਣਾਂ ਲਈ BJP ਦਾ ਐਲਾਨ
ਬਰਨਾਲਾ 'ਚ BJP ਸੰਸਦ ਮੈਂਬਰ ਰਾਜਿੰਦਰ ਗੁਪਤਾ ਨੇ ਵਿਕਾਸ ਕਾਰਜਾਂ ਲਈ ਦਿੱਤੇ ਫੰਡ
ਮੋਹਾਲੀ ਅਦਾਲਤ ਤੋਂ ਬਿਕਰਮ ਮਜੀਠੀਆ ਨੂੰ ਝਟਕਾ, ਨਹੀਂ ਮਿਲੀ ਵਿਦੇਸ਼ ਜਾਣ ਦੀ ਇਜਾਜ਼ਤ
ਚੋਣ ਵੀਡੀਓ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ