ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੰਨੀ ਨੇ ਫੌਜ ਵਾਲੇ ਬਿਆਨ ਤੇ ਦਿੱਤੀ ਸਫ਼ਾਈ, ਬੋਲੇ ਸ਼ਹਾਦਤ ‘ਤੇ ਮਾਣ, ਪਰ ਭਾਜਪਾ….

ਚੰਨੀ ਨੇ ਕਿਹਾ ਕਿ ਸਾਨੂੰ ਦੇਸ਼ ਦੇ ਜਵਾਨਾਂ 'ਤੇ ਮਾਣ ਹੈ... ਮੈਂ ਬਿਆਨ ਦਿੱਤਾ ਸੀ ਕਿ ਪਿਛਲੀ ਵਾਰ ਜਦੋਂ ਚੋਣਾਂ ਹੋਈਆਂ ਤਾਂ 40 ਜਵਾਨ ਸ਼ਹੀਦ ਹੋਏ ਸਨ, ਅੱਜ ਤੱਕ ਸਰਕਾਰ ਨੂੰ ਇਹ ਪਤਾ ਨਹੀਂ ਲੱਗਾ ਕਿ ਉਹ ਹਮਲਾ ਕਿਸ ਨੇ ਕਰਵਾਇਆ ਸੀ। ਹੁਣ ਮੁੜ ਚੋਣਾਂ ਹੋ ਰਹੀਆਂ ਹਨ ਤੇ ਫੌਜੀਆਂ 'ਤੇ ਹਮਲੇ ਹੋਏ ਤੇ ਫੌਜੀਆਂ ਨੂੰ ਸ਼ਹੀਦ ਕੀਤਾ ਗਿਆ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਇਹ ਕੌਣ ਲੋਕ ਹਨ ਜੋ ਹਮਲੇ ਕਰ ਰਹੇ ਹਨ।

ਚੰਨੀ ਨੇ ਫੌਜ ਵਾਲੇ ਬਿਆਨ ਤੇ ਦਿੱਤੀ ਸਫ਼ਾਈ, ਬੋਲੇ ਸ਼ਹਾਦਤ ‘ਤੇ ਮਾਣ, ਪਰ ਭਾਜਪਾ….
ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ
Follow Us
tv9-punjabi
| Updated On: 06 May 2024 15:33 PM

ਸਾਬਕਾ ਸੀਐਮ ਚਰਨਜੀਤ ਚੰਨੀ ਨੇ ਕਿਹਾ ਕਿ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਅਜਿਹੇ ਸਟੰਟ ਖੇਡੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਹਮਲੇ ਤਿਆਰ ਕਰਕੇ ਕੀਤੇ ਜਾਂਦੇ ਹਨ, ਇਹ ਭਾਜਪਾ ਨੂੰ ਜਿਤਾਉਣ ਦਾ ਸਟੰਟ ਹੈ, ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਨੂੰ ਮਾਰ ਕੇ ਲਾਸ਼ਾਂ ਨਾਲ ਖੇਡਣਾ ਜਾਣਦੀ ਹੈ।

ਚੰਨੀ ਨੇ ਕਿਹਾ ਕਿ ਸਾਨੂੰ ਦੇਸ਼ ਦੇ ਜਵਾਨਾਂ ‘ਤੇ ਮਾਣ ਹੈ… ਮੈਂ ਬਿਆਨ ਦਿੱਤਾ ਸੀ ਕਿ ਪਿਛਲੀ ਵਾਰ ਜਦੋਂ ਚੋਣਾਂ ਹੋਈਆਂ ਤਾਂ 40 ਜਵਾਨ ਸ਼ਹੀਦ ਹੋਏ ਸਨ, ਅੱਜ ਤੱਕ ਸਰਕਾਰ ਨੂੰ ਇਹ ਪਤਾ ਨਹੀਂ ਲੱਗਾ ਕਿ ਉਹ ਹਮਲਾ ਕਿਸ ਨੇ ਕਰਵਾਇਆ ਸੀ। ਹੁਣ ਮੁੜ ਚੋਣਾਂ ਹੋ ਰਹੀਆਂ ਹਨ ਤੇ ਫੌਜੀਆਂ ‘ਤੇ ਹਮਲੇ ਹੋਏ ਤੇ ਫੌਜੀਆਂ ਨੂੰ ਸ਼ਹੀਦ ਕੀਤਾ ਗਿਆ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਇਹ ਕੌਣ ਲੋਕ ਹਨ ਜੋ ਹਮਲੇ ਕਰ ਰਹੇ ਹਨ। ਅੱਜ ਉਨ੍ਹਾਂ ਨੂੰ ਅੱਗੇ ਕਿਉਂ ਨਹੀਂ ਲਿਆਉਂਦੇ…

ਚੰਨੀ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ

ਚੰਨੀ ਨੇ ਕਿਹਾ ਕਿ ਸਾਬਕਾ ਗਵਰਨਰ ਸਤਿਆਪਾਲ ਮਲਿਕ ਨੇ ਕਿਹਾ ਸੀ ਕਿ ਇਹ ਹਮਲੇ ਸਿਆਸੀ ਹਨ ਅਤੇ ਅਜਿਹੇ ਹਮਲੇ ਦੁਬਾਰਾ ਹੋ ਸਕਦੇ ਹਨ…ਮੈਂ ਭਾਜਪਾ ਨੂੰ ਕਹਿ ਰਿਹਾ ਹਾਂ ਕਿ ਇਸ ਬਾਰੇ ਕੁਝ ਨਾ ਦੱਸੋ?… ਹਰ ਵਾਰ ਅਜਿਹਾ ਕਿਉਂ ਹੋ ਰਿਹਾ ਹੈ… ਸਰਕਾਰ ਦੀ ਖੁਫੀਆ ਤੰਤਰ ਕਿਉਂ ਨਾਕਾਮਯਾਬ ਹੈ?

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੀ ਟੁਕੜੀ ‘ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ ‘ਚ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਇਕ ਵਾਰ ਫਿਰ ਘੇਰਿਆ ਹੈ।

ਚੰਨੀ ਨੇ ਐਤਵਾਰ ਨੂੰ ਆਪਣੀ ਇਕ ਚੋਣ ਰੈਲੀ ‘ਚ ਪਿਛਲੀਆਂ ਚੋਣਾਂ ਤੋਂ ਪਹਿਲਾਂ ਹੀ 40 ਫੌਜੀਆਂ ‘ਤੇ ਹੋਏ ਅੱਤਵਾਦੀ ਹਮਲੇ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਇਕ ਵਾਰ ਫਿਰ ਫੌਜੀਆਂ ‘ਤੇ ਇਸ ਤਰ੍ਹਾਂ ਦਾ ਅੱਤਵਾਦੀ ਹਮਲਾ ਇਕ ਸਾਜ਼ਿਸ਼ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਚੰਨੀ ਨੇ ਕਿਹਾ ਕਿ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਪਿਛਲੀਆਂ ਚੋਣਾਂ ਤੋਂ ਪਹਿਲਾਂ ਫੌਜੀਆਂ ‘ਤੇ ਹੋਏ ਅੱਤਵਾਦੀ ਹਮਲੇ ਦੀ ਰਿਪੋਰਟ ਕੇਂਦਰ ਸਰਕਾਰ ਨੂੰ ਦਿੱਤੀ ਸੀ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਪਰ ਇਸ ਤੇ ਕੋਈ ਕਾਰਵਾਈ ਨਹੀਂ ਹੈ।

ਜਾਖੜ ਚੁੱਪ ਕਿਉਂ ਹਨ ?

ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਦੋਂ ਸੁਨੀਲ ਜਾਖੜ ਕਾਂਗਰਸ ‘ਚ ਸਨ ਤਾਂ ਉਨ੍ਹਾਂ ਨੇ 40 ਜਵਾਨਾਂ ਦੀ ਸ਼ਹਾਦਤ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਸੀ, ਅੱਜ ਇਕ ਵਾਰ ਫਿਰ ਅੱਤਵਾਦੀਆਂ ਨੇ ਹਮਲਾ ਕੀਤਾ ਹੈ।ਹੁਣ ਜਾਖੜ ਚੁੱਪ ਕਿਉਂ ਹਨ। ਦਰਅਸਲ ਸੋਮਵਾਰ ਨੂੰ ਦਿੱਤੇ ਆਪਣੇ ਬਿਆਨ ‘ਤੇ ਸਪੱਸ਼ਟੀਕਰਨ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਰ-ਵਾਰ ਸਾਹਮਣੇ ਆਉਂਦੀਆਂ ਹਨ ਅਤੇ ਚੋਣਾਂ ਤੋਂ ਠੀਕ ਪਹਿਲਾਂ ਇਸ ਤਰ੍ਹਾਂ ਦੇ ਅੱਤਵਾਦੀ ਹਮਲੇ ‘ਚ ਜਵਾਨਾਂ ਦੀ ਸ਼ਹਾਦਤ ਅਤੇ ਦੇਸ਼ ਦੀਆਂ ਖੁਫੀਆ ਏਜੰਸੀਆਂ ਵੱਲੋਂ ਵਾਰ-ਵਾਰ ਅਲਰਟ ਦਿੱਤੇ ਜਾਣ ਕਾਰਨ ਇਸ ਦੇ ਬਾਵਜੂਦ ਕੋਈ ਠੋਸ ਕਦਮ ਨਾ ਚੁੱਕਣ ‘ਤੇ ਚੰਨੀ ਨੇ ਸਵਾਲ ਖੜ੍ਹੇ ਕੀਤੇ ਹਨ।

Phase Date State Seat
1 April, 19, 2024 21 102
2 April 26, 2024 13 89
3 May 07, 2024 12 94
4 May 13, 2024 10 96
5 May 20, 2024 8 49
6 May 25, 2024 7 57
7 Jun 01, 2024 8 57
Full Schedule
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories