ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਪੰਜਾਬ ‘ਚ ਸੀ ਵਿਜੀਲ ਐਪ ‘ਤੇ 404 ਸ਼ਿਕਾਇਤਾਂ ਮਿਲੀਆਂ: 276 ਸੱਚੀਆਂ, ਸਾਰੀਆਂ ਸ਼ਿਕਾਇਤਾਂ ਦਾ ਹੋਇਆ ਨਿਪਟਾਰਾ

ਪੰਜਾਬ ਵਿੱਚ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੇ ਖੇਤਰਾਂ ਦੀ ਪਛਾਣ ਕਰ ਲਈ ਗਈ ਹੈ ਜਿੱਥੇ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਫੀਸਦ ਘੱਟ ਸੀ। ਨਾਲ ਹੀ ਉਥੇ ਵੋਟਿੰਗ ਗ੍ਰਾਫ਼ ਨੂੰ ਵਧਾਉਣ ਲਈ ਕੰਮ ਕੀਤਾ ਜਾਵੇਗਾ।

ਪੰਜਾਬ ‘ਚ ਸੀ ਵਿਜੀਲ ਐਪ ‘ਤੇ 404 ਸ਼ਿਕਾਇਤਾਂ ਮਿਲੀਆਂ: 276 ਸੱਚੀਆਂ, ਸਾਰੀਆਂ ਸ਼ਿਕਾਇਤਾਂ ਦਾ ਹੋਇਆ ਨਿਪਟਾਰਾ
ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ
Follow Us
abhishek-thakur
| Published: 27 Mar 2024 17:10 PM

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 11 ਦਿਨਾਂ ਦੇ ਅੰਦਰ ਪੰਜਾਬ ਵਿੱਚ ਚੋਣ ਕਮਿਸ਼ਨ ਨੂੰ ਸੀ ਵਿਜੀਲ ਐਪ ‘ਤੇ ਕੁੱਲ 404 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਚੋਣ ਕਮਿਸ਼ਨ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਜਾਂਚ ਵਿੱਚ ਕੁੱਲ ਸ਼ਿਕਾਇਤਾਂ ਵਿੱਚੋਂ ਸਿਰਫ਼ 276 ਹੀ ਸਹੀ ਪਾਈਆਂ ਗਈਆਂ ਹਨ। ਇਸ ਦੇ ਨਾਲ ਹੀ ਹੁਣ ਤੱਕ ਆਈਆਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੀ ਵਿਜੀਲ ਐਪ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਅਤੇ ਨਿਰਧਾਰਤ ਸਮੇਂ ਅੰਦਰ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਲੱਗਦਾ ਹੈ ਕਿ ਕੁਝ ਗਲਤ ਹੋ ਰਿਹਾ ਹੈ ਤਾਂ ਉਹ ਸੀ ਵਿਜੀਲ ਐਪ ਰਾਹੀਂ ਕਮਿਸ਼ਨ ਕੋਲ ਆਪਣੀ ਆਵਾਜ਼ ਉਠਾ ਸਕਦੇ ਹਨ।

ਸ਼ਰਾਬ ਦੀਆਂ ਦੁਕਾਨਾਂ ਦੀ ਵਿਕਰੀ ਤੇ ਸਟਾਕ ‘ਤੇ ਰੱਖੀ ਜਾ ਰਹੀ ਨਜ਼ਰ

ਚੋਣ ਕਮਿਸ਼ਨ ਸੂਬੇ ਵਿੱਚ ਚੋਣਾਂ ਦੌਰਾਨ ਸ਼ਰਾਬ ਜਾਂ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਕਰਨ ਨੂੰ ਯਕੀਨੀ ਬਣਾਉਣ ਲਈ ਸਖ਼ਤ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਰਾਬ ਦੇ ਵਾਹਨਾਂ ‘ਤੇ ਵੀ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਦੇ ਪਰਮਿਟ ਅਤੇ ਸਟਾਕ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਰਾਬ ਦੇ ਠੇਕਿਆਂ ਦੇ ਰਿਕਾਰਡ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਕਮਿਸ਼ਨ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਯਤਨਸ਼ੀਲ ਹੈ।

ਵੋਟਿੰਗ ਨੂੰ 70 ਤੋਂ ਪਾਰ ਲਿਜਾਣ ਦਾ ਟੀਚਾ ਰੱਖਿਆ

ਪੰਜਾਬ ਵਿੱਚ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੇ ਖੇਤਰਾਂ ਦੀ ਪਛਾਣ ਕਰ ਲਈ ਗਈ ਹੈ ਜਿੱਥੇ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਫੀਸਦ ਘੱਟ ਸੀ। ਨਾਲ ਹੀ ਉਥੇ ਵੋਟਿੰਗ ਗ੍ਰਾਫ਼ ਨੂੰ ਵਧਾਉਣ ਲਈ ਕੰਮ ਕੀਤਾ ਜਾਵੇਗਾ। ਇਸ ਕੰਮ ਲਈ ਪ੍ਰਚਾਰ ਮੋਬਾਈਲ ਵੈਨਾਂ, ਜਾਗਰੂਕਤਾ ਮੁਹਿੰਮਾਂ ਅਤੇ ਹੋਰ ਮਾਧਿਅਮਾਂ ਨੂੰ ਅਪਣਾਇਆ ਜਾਵੇਗਾ।

ਪੰਜਾਬ ਵਿੱਚ ਵੋਟ ਫੀਸਦ ਵਧਾਉਣ ਲਈ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਇਸ ਵਾਰ ਪੰਜ ਲੱਖ ਵੋਟਰ ਹਨ ਜੋ ਪਹਿਲੀ ਵਾਰ ਵੋਟ ਪਾਉਣਗੇ।

ਇਹ ਵੀ ਪੜ੍ਹੋ: ਮੁੱਖ ਚੋਣ ਅਧਿਕਾਰੀ ਨੂੰ ਮਿਲਿਆ ਭਾਜਪਾ ਦਾ ਵਫ਼ਦ, ਪੰਜਾਬ ਸਰਕਾਰ ਦੀ ਸ਼ਰਾਬ ਨੀਤੀ ਦੀ ਜਾਂਚ ਲਈ ਸੌਂਪਿਆ ਮੰਗ ਪੱਤਰ

Phase Date State Seat
1 April, 19, 2024 21 102
2 April 26, 2024 13 89
3 May 07, 2024 12 94
4 May 13, 2024 10 96
5 May 20, 2024 8 49
6 May 25, 2024 7 57
7 Jun 01, 2024 8 57
Full Schedule
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ...
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ...
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ...
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ...
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ...
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?...
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ...
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video...
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ- 2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ-  2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ...
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?...
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ...
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ...
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ...
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?...