ਆਮ ਆਦਮੀ ਪਾਰਟੀ

ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦਿੱਲੀ ਤੋਂ ਇਲਾਵਾ ਪੰਜਾਬ ਵਿੱਚ ਵੀ ਸਰਕਾਰ ਚਲਾ ਰਹੀ ਹੈ।

ਦੇਸ਼ ਦੀਆਂ ਕੌਮੀ ਪਾਰਟੀਆਂ ਵਿੱਚ ਸ਼ਾਮਲ ਹੋਣ ਵਾਲੀ ਨਵੀਂ ਪਾਰਟੀ ਦਾ ਨਾਂ ਆਮ ਆਦਮੀ ਪਾਰਟੀ (ਆਪ) ਹੈ। ਅਰਵਿੰਦ ਕੇਜਰੀਵਾਲ ਨੇ ਆਪਣੇ ਕਈ ਸਾਥੀਆਂ ਨਾਲ ਮਿਲ ਕੇ 26 ਨਵੰਬਰ 2012 ਨੂੰ ਆਮ ਆਦਮੀ ਪਾਰਟੀ ਬਣਾਈ ਸੀ।

'ਆਪ' ਇਸ ਸਮੇਂ 2 ਰਾਜਾਂ (ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਿੱਲੀ) ਵਿੱਚ ਸੱਤਾ ਵਿੱਚ ਹੈ। ਆਮ ਆਦਮੀ ਪਾਰਟੀ 2013 ਤੋਂ ਲਗਾਤਾਰ ਦਿੱਲੀ 'ਚ ਸੱਤਾ 'ਤੇ ਕਾਬਜ਼ ਹੈ, ਜਦਕਿ ਪੰਜਾਬ 'ਚ 2022 'ਚ ਸੱਤਾ 'ਚ ਆਈ ਸੀ। ਦਿੱਲੀ ਵਿੱਚ ਕੇਜਰੀਵਾਲ ਮੁੱਖ ਮੰਤਰੀ ਅਤੇ ਪੰਜਾਬ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਹਨ।

ਪੰਜਾਬ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਪਿਛਲੇ ਸਾਲ 10 ਅਪ੍ਰੈਲ ਨੂੰ ਚੋਣ ਕਮਿਸ਼ਨ ਵੱਲੋਂ 'ਆਪ' ਨੂੰ ਅਧਿਕਾਰਤ ਤੌਰ 'ਤੇ ਰਾਸ਼ਟਰੀ ਪਾਰਟੀ ਦਾ ਦਰਜਾ ਦਿੱਤਾ ਗਿਆ ਸੀ। ਪਾਰਟੀ ਦਾ ਚੋਣ ਨਿਸ਼ਾਨ ਝਾੜੂ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ, 'ਆਪ' ਨੇ ਇੱਕੋ ਇੱਕ ਲੋਕ ਸਭਾ ਸੀਟ (ਸੰਗਰੂਰ ਸੰਸਦੀ ਸੀਟ) ਜਿੱਤੀ ਸੀ।

2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ, 'ਆਪ' ਪਾਰਟੀ ਵਿਰੋਧੀ ਪਾਰਟੀਆਂ I.N.D.I.A. ਗਠਜੋੜ 'ਚ ਸ਼ਾਮਲ ਹੋ ਗਈ। ਹਾਲਾਂਕਿ 'ਆਪ' ਦਾ ਪੰਜਾਬ 'ਚ ਕਾਂਗਰਸ ਨਾਲ ਕੋਈ ਚੋਣ ਸਮਝੌਤਾ ਨਹੀਂ ਹੋ ਸਕਿਆ ਹੈ। ਪਰ ਇਸ ਨੇ ਦੂਜੇ ਰਾਜਾਂ ਵਿੱਚ ਕਾਂਗਰਸ ਨਾਲ ਸਮਝੌਤੇ ਕੀਤੇ ਹਨ।

ਭਾਰਤ ਦੀਆਂ ਮੁੱਖ ਸਿਆਸੀ ਪਾਰਟੀਆਂਣ (India's Major Political Parties)
Party Name Won/Leading Party President Party Establishment Year Party Logo
ਆਮ ਆਦਮੀ ਪਾਰਟੀ Arvind Kejriwal November 2012
ਭਾਰਤੀ ਜਨਤਾ ਪਾਰਟੀ JP Nadda April 1980
ਕਾਂਗਰਸ Mallikarjun Kharge December 1885
ਸ਼੍ਰੋਮਣੀ ਅਕਾਲੀ ਦਲ Sukhbir Singh Badal December 1920
ਚੋਣ ਵੀਡੀਓ
ਪਹਿਲਗਾਮ ਅੱਤਵਾਦੀ ਹਮਲਾ: NIA ਦੀ ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਆਏ ਸਾਹਮਣੇ
ਪਹਿਲਗਾਮ ਅੱਤਵਾਦੀ ਹਮਲਾ: NIA ਦੀ ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਆਏ ਸਾਹਮਣੇ
Haryana Politics: ਕਾਂਗਰਸ ਵਿਰੋਧੀ ਧਿਰ ਦੇ ਨੇਤਾ ਦੀ ਨਹੀਂ ਕਰ ਰਹੀ ਚੋਣ, ਸੈਣੀ ਸਰਕਾਰ ਦਾ ਕਿਉਂ ਵਧਿਆ ਤਣਾਅ? ਰਿਪੋਰਟ ਵੇਖੋ
Haryana Politics: ਕਾਂਗਰਸ ਵਿਰੋਧੀ ਧਿਰ ਦੇ ਨੇਤਾ ਦੀ ਨਹੀਂ ਕਰ ਰਹੀ ਚੋਣ, ਸੈਣੀ ਸਰਕਾਰ ਦਾ ਕਿਉਂ ਵਧਿਆ ਤਣਾਅ? ਰਿਪੋਰਟ ਵੇਖੋ
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!