ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

AAP ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਕਈ ਮੰਤਰੀ-ਵਿਧਾਇਕ ਵੀ ਮੌਜੂਦ ਸਨ

ਆਮ ਆਦਮੀ ਪਾਰਟੀ ਦੇ ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਉਰਫ਼ ਅਸ਼ੋਕ ਪੱਪੀ ਅਤੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਦੋਵਾਂ ਜ਼ਿਲ੍ਹਿਆਂ ਦੇ ਕਈ ਵਿਧਾਇਕ ਵੀਰਵਾਰ ਨੂੰ ਦਿੱਲੀ ਪੁੱਜੇ। ਸੁਨੀਤਾ ਕੇਜਰੀਵਾਲ ਸਭ ਤੋਂ ਪਹਿਲਾਂ ਉਨ੍ਹਾਂ ਨਾਲ ਵੱਖਰੇ ਤੌਰ 'ਤੇ ਮਿਲੇ ਸਨ।

AAP ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਕਈ ਮੰਤਰੀ-ਵਿਧਾਇਕ ਵੀ ਮੌਜੂਦ ਸਨ
ਜਰਨੈਲ ਸਿੰਘ, ਸੁਨੀਤਾ ਕੇਜਰੀਵਾਲ ਅਤੇ ਪਵਨ ਟੀਨੂੰ
Follow Us
davinder-kumar-jalandhar
| Updated On: 19 Apr 2024 14:06 PM

ਪੰਜਾਬ ਦੇ ਜਲੰਧਰ ਅਤੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਪਹੁੰਚੇ। ਜਿੱਥੇ ਉਨ੍ਹਾਂ ਨੇ ਦੋਵਾਂ ਜ਼ਿਲ੍ਹਿਆਂ ਵਿੱਚ ਜਿੱਤ ਲਈ ਰਣਨੀਤੀ ਬਾਰੇ ਚਰਚਾ ਕੀਤੀ। ਇਹ ਮੀਟਿੰਗ ਬਹੁਤ ਹੀ ਗੁਪਤ ਤਰੀਕੇ ਨਾਲ ਕੀਤੀ ਗਈ ਸੀ। ਜਿਸ ਦੀ ਫੋਟੋ ਵੀ ਜਾਰੀ ਨਹੀਂ ਕੀਤੀ ਗਈ। ਸੁਨੀਤਾ ਕੇਜਰੀਵਾਲ ਨੇ ਦੋਵਾਂ ਉਮੀਦਵਾਰਾਂ ਤੋਂ ਜ਼ਿਲ੍ਹੇ ਦੀ ਸਥਿਤੀ ਵੀ ਜਾਣੀ ਅਤੇ ਭਾਜਪਾ ਨੂੰ ਹਰਾਉਣ ਲਈ ਭਵਿੱਖ ਦੀ ਰਣਨੀਤੀ ਦੱਸੀ।

ਜਲੰਧਰ-ਲੁਧਿਆਣਾ ਦੀ ਲੀਡਰਸ਼ਿਪ ਮੌਜੂਦ ਸੀ

ਆਮ ਆਦਮੀ ਪਾਰਟੀ ਦੇ ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਉਰਫ਼ ਅਸ਼ੋਕ ਪੱਪੀ ਅਤੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਦੋਵਾਂ ਜ਼ਿਲ੍ਹਿਆਂ ਦੇ ਕਈ ਵਿਧਾਇਕ ਵੀਰਵਾਰ ਨੂੰ ਦਿੱਲੀ ਪੁੱਜੇ। ਸੁਨੀਤਾ ਕੇਜਰੀਵਾਲ ਸਭ ਤੋਂ ਪਹਿਲਾਂ ਉਨ੍ਹਾਂ ਨਾਲ ਵੱਖਰੇ ਤੌਰ ‘ਤੇ ਮਿਲੇ ਸਨ।

ਸੂਤਰਾਂ ਮੁਤਾਬਕ ਸੁਨੀਤਾ ਕੇਜਰੀਵਾਲ ਨੇ ਹਰ ਉਮੀਦਵਾਰ ਨਾਲ ਪੰਜਾਬ ‘ਚ ਭਾਜਪਾ ਦੀ ਸਥਿਤੀ ‘ਤੇ ਚਰਚਾ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਹਰ ਵਰਕਰ ਮਾਇਨੇ ਰੱਖਦਾ ਹੈ ਅਤੇ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਨੂੰ ਨਾਲ ਲੈ ਕੇ ਮਜ਼ਬੂਤ ​​ਲੜਾਈ ਲੜੀਏ।

ਇਹ ਵੀ ਪੜ੍ਹੋ: ਗੁਰਦਾਸਪੁਰ ਸੀਟ ਨੂੰ ਲੈ ਕੇ ਦਿੱਲੀ ਚ ਚਰਚਾ, ਵਿਧਾਇਕ ਸ਼ੈਰੀ ਕਲਸੀ ਤੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਰਾਜ ਸਭਾ ਮੈਂਬਰ ਵੀ ਦਿੱਲੀ ਪੁੱਜੇ ਸਨ

ਤੁਹਾਨੂੰ ਦੱਸ ਦੇਈਏ ਕਿ ਦੋਵਾਂ ਜ਼ਿਲ੍ਹਿਆਂ ਦੇ ਉਮੀਦਵਾਰਾਂ ਨੂੰ ਮਿਲਣ ਤੋਂ ਪਹਿਲਾਂ ਸੁਨੀਤਾ ਕੇਜਰੀਵਾਲ ਨੇ ਪੰਜਾਬ ਦੇ ਰਾਜ ਸਭਾ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ। ਉਕਤ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਹਾਜ਼ਰ ਸਨ।

ਸੰਦੀਪ ਪਾਠਕ ਦੇ ਦੌਰੇ ਤੋਂ ਬਾਅਦ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਸੁਨੀਤਾ ਕੇਜਰੀਵਾਲ ਨਾਲ ਕਈ ਗੱਲਾਂ ‘ਤੇ ਚਰਚਾ ਕੀਤੀ ਸੀ। ਇਸ ਤੋਂ ਇਲਾਵਾ ਪਾਠਕ ਵੱਲੋਂ ਲੁਧਿਆਣਾ ਅਤੇ ਜਲੰਧਰ ਵਿੱਚ ਵੀ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਪਾਈਆਂ ਗਈਆਂ ਕਮੀਆਂ ਨੂੰ ਸੁਨੀਤਾ ਕੇਜਰੀਵਾਲ ਨੇ ਵਿਚਾਰਿਆ।

ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
Stories