ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

AAP ਨੇ ਸ਼ੇਅਰ ਕੀਤੀ ਸਿੱਧੂ ਦੀ ਸ਼ਾਇਰੀ, ਲਿੱਖਿਆ- ਪੰਜਾਬ ਦਾ ਪੁੱਤ ਕਿਸੇ ਤੋਂ ਨਹੀਂ ਡਰਦਾ, ਲੋਕਾਂ ਦਾ ਮਾਨ, ਭਗਵੰਤ ਮਾਨ

Navjot Singh Sidhu: ਪੰਜਾਬ ਪ੍ਰਦੇਸ਼ ਕਾਂਗਰਸ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਕੋਈ ਅਹਿਮੀਅਤ ਨਹੀਂ ਦਿੱਤੀ ਜਾ ਰਹੀ ਹੈ। ਉਹ ਪਿਛਲੇ ਕਈ ਮਹੀਨਿਆਂ ਤੋਂ ਪਾਰਟੀ ਤੋਂ ਪੂਰੀ ਤਰ੍ਹਾਂ ਦੂਰੀ ਬਣਾਏ ਹੋਏ ਹਨ। ਨਾਲ ਹੀ ਪਾਰਟੀ ਹਾਈਕਮਾਂਡ ਦੇ ਸਾਹਮਣੇ ਉਨ੍ਹਾਂ ਦਾ ਪ੍ਰਭਾਵ ਵੀ ਕਮਜ਼ੋਰ ਪੈ ਗਿਆ ਹੈ। ਉਹ ਲੋਕ ਸਭਾ ਚੋਣਾਂ ਨਾ ਲੜਨ ਦਾ ਐਲਾਨ ਕਰ ਚੁੱਕੇ ਹਨ, ਵਿਧਾਨ ਸਭਾ ਚੋਣਾਂ ਲਈ ਅਜੇ 3 ਸਾਲ ਦਾ ਸਮਾਂ ਬਾਕੀ ਹੈ। ਅਜਿਹੇ 'ਚ ਸਿੱਧੂ ਨੇ ਫਿਰ ਤੋਂ ਕ੍ਰਿਕਟ ਦੀ ਦੁਨੀਆ 'ਚ ਐਂਟਰੀ ਕਰਨ ਦਾ ਰਾਹ ਚੁਣਿਆ ਹੈ।

AAP ਨੇ ਸ਼ੇਅਰ ਕੀਤੀ ਸਿੱਧੂ ਦੀ ਸ਼ਾਇਰੀ, ਲਿੱਖਿਆ- ਪੰਜਾਬ ਦਾ ਪੁੱਤ ਕਿਸੇ ਤੋਂ ਨਹੀਂ ਡਰਦਾ, ਲੋਕਾਂ ਦਾ ਮਾਨ, ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
Follow Us
kusum-chopra
| Updated On: 09 May 2024 11:58 AM

ਪੰਜਾਬ ਵਿੱਚ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸਤ ਗਰਮ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਮੁੱਖ ਤੌਰ ‘ਤੇ ‘ਆਪ’, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਿਚਾਲੇ ਹੀ ਸਿੱਧਾ ਮੁਕਾਬਲਾ ਹੈ। ਹਰ ਪਾਰਟੀ ਆਪਣਾ ਜ਼ੋਰ ਲਗਾ ਰਹੀ ਹੈ। ਇਸ ਦੌਰਾਨ ਹਰ ਪਾਰਟੀ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧ ਰਹੀ ਹੈ।

ਅਜਿਹਾ ਹੀ ਕੁਝ ਆਪ ਨੇ ਪੰਜਾਬ ਵਿੱਚ ਵੀ ਕੀਤਾ ਹੈ। ਪੰਜਾਬ ਕਾਂਗਰਸ ਤੋਂ ਦੂਰੀ ਬਣਾਏ ਹੋਏ ਨਵਜੋਤ ਸਿੰਘ ਸਿੱਧੂ ਦਾ ਇੱਕ ਸ਼ੇਰ ਆਮ ਆਦਮੀ ਪਾਰਟੀ ਨੇ ਆਪਣੇ ਪੇਜ ‘ਤੇ ਸ਼ੇਅਰ ਕੀਤਾ ਹੈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਭੱਖ ਗਈ ਹੈ।

ਸ਼ੇਅਰ ਕੀਤੀ ਵੀਡੀਓ ‘ਚ ਸਿੱਧੂ ਬੋਲ ਰਹੇ ਸ਼ਾਇਰੀ

ਤੁਹਾਨੂੰ ਦੱਸ ਦੇਈਏ ਕਿ ਇਹ ਵੀਡੀਓ ਆਮ ਆਦਮੀ ਪਾਰਟੀ ਪੰਜਾਬ ਦੇ ਅਧਿਕਾਰਤ ਪੇਜ ਤੋਂ ਸ਼ੇਅਰ ਕੀਤੀ ਗਈ ਹੈ। ਇਹ ਵੀਡੀਓ ਕਰੀਬ 38 ਸੈਕਿੰਡ ਦਾ ਹੈ। ਜਿਸ ਵਿੱਚ ਸਿੱਧੂ ਸ਼ੇਅਰ ਸੁਣਾਉਂਦੇ ਨਜ਼ਰ ਆ ਰਹੇ ਹਨ। ਸਿੱਧੂ ਨੇ ਸ਼ੇਅਰ ਵਿੱਚ ਕਿਹਾ – ਅਕੇਲਾ ਆਦਮੀ ਖੜ੍ਹਾ ਹੈ, ਜਬ ਤੱਕ ਵੋ ਖੜਾ ਹੈ, ਉਹ ਅੰਗਦ ਕਾ ਪੈਰ ਹੈ, ਜਲਦ ਉਠੇਗਾ ਨਹੀਂ।

ਇਸ ਸ਼ਾਇਰੀ ਤੋਂ ਬਾਅਦ ਆਪ ਦੀ ਚੋਣ ਮੁਹਿੰਮ ਦੇ ਵਿਊ ਚਲਾਏ ਗਏ ਅਤੇ ਨਾਲ ਹੀ ਸੀਐਮ ਮਾਨ ਦੀ ਵੀਡੀਓ ਵੀ ਸਾਂਝੀ ਕੀਤੀ ਗਈ ਹੈ। ਸਿੱਧੂ ਦੀ ਸ਼ਾਇਰੀ ਵਾਲੀ ਵੀਡੀਓ ‘ਤੇ ਕੈਪਸ਼ਨ ਹੈ, ”ਬੋਲ ਤਾਂ ਸਹੀ ਰਿਹਾ ਹੈ”। ਇਸ ਦੇ ਨਾਲ ਹੀ ਵੀਡੀਓ ‘ਚ ਕੈਪਸ਼ਨ ਦਿੱਤਾ ਗਿਆ ਹੈ ਕਿ ਪੰਜਾਬ ਦਾ ਪੁੱਤ ਕਿਸੇ ਤੋਂ ਨਹੀਂ ਡਰਦਾ। ਲੋਕਾਂ ਦਾ ਮਾਨ ਭਗਵੰਤ ਮਾਨ।

ਸਿੱਧੂ ਦੇ ਪਿਤਾ ਚਾਹੁੰਦੇ ਸਨ ਕਿ ਬੇਟਾ ਕ੍ਰਿਕਟਰ ਬਣੇ

ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਇੰਡੀਅਨ ਪ੍ਰੀਮੀਅਰ ਲੀਗ (IPL) 2024 ‘ਚ ਕੁਮੈਂਟਰੀ ਕਰਨ ਗਏ ਸਨ। ਸਿੱਧੂ ਨੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪੰਜਾਬ ਕਾਂਗਰਸ ਲਈ ਇੱਕ ਵਾਰ ਵੀ ਚੋਣ ਪ੍ਰਚਾਰ ਨਹੀਂ ਕੀਤਾ। ਨਵਜੋਤ ਸਿੰਘ ਸਿੱਧੂ ਦੇ ਪਿਤਾ ਸਰਦਾਰ ਭਗਵੰਤ ਸਿੰਘ ਇੱਕ ਕ੍ਰਿਕਟਰ ਸਨ।

ਇਹ ਵੀ ਪੜ੍ਹੋ – CM ਮਾਨ ਸਮੇਤ ਕਈ ਆਗੂ ਬਣਨਗੇ ਸੱਤਾ ਸੰਮੇਲਨ ਦਾ ਹਿੱਸਾ, ਜਾਣੋ ਪੂਰਾ ਸ਼ਡਿਊਲ

ਉਹ ਚਾਹੁੰਦੇ ਸਨ ਕਿ ਉਨ੍ਹਾਂ ਦਾ ਪੁੱਤਰ ਵੀ ਉਨ੍ਹਾਂ ਵਰਗਾ ਖਿਡਾਰੀ ਬਣੇ। ਆਪਣੇ ਪਿਤਾ ਦੀ ਇੱਛਾ ਪੂਰੀ ਕਰਨ ਲਈ ਸਿੱਧੂ ਕ੍ਰਿਕਟ ‘ਚ ਆਏ । 1983 ਤੋਂ 1999 ਤੱਕ ਟੀਮ ਇੰਡੀਆ ਦਾ ਹਿੱਸਾ ਸੀ। ਉਨ੍ਹਾਂ ਨੇ ਆਪਣਾ ਪਹਿਲਾ ਟੈਸਟ ਮੈਚ ਵੈਸਟਇੰਡੀਜ਼ ਖਿਲਾਫ ਖੇਡਿਆ ਸੀ। ਸਿੱਧੂ ਨੇ ਕੁੱਲ 51 ਟੈਸਟ ਮੈਚ ਅਤੇ 136 ਵਨਡੇ ਮੈਚ ਖੇਡੇ ਹਨ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories