ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਿਤ ਸ਼ਾਹ ‘ਤੇ ਫਰਜ਼ੀ ਵੀਡੀਓ ਮਾਮਲੇ ‘ਚ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਸੰਮਨ, ਦਿੱਲੀ ਪੁਲਿਸ ਕਰੇਗੀ ਪੁੱਛਗਿੱਛ

Amit Shah Fake Video: ਦਿੱਲੀ ਪੁਲਿਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇੱਕ ਫਰਜ਼ੀ ਵਾਇਰਲ ਵੀਡੀਓ ਨੂੰ ਲੈ ਕੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸੰਮਨ ਭੇਜਿਆ ਹੈ। ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਸਾਈਬਰ ਯੂਨਿਟ ਦੀ IFSO ਟੀਮ ਅੱਜ ਸਵੇਰੇ ਤੇਲੰਗਾਨਾ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਟੀਮ ਨੇ ਇਸ ਮਾਮਲੇ ਵਿੱਚ ਪੰਜ ਲੋਕਾਂ ਦੀ ਪਛਾਣ ਕੀਤੀ ਹੈ। ਜੋ ਇਸ ਮਾਮਲੇ ਵਿੱਚ ਸ਼ਾਮਲ ਹੋ ਸਕਦੇ ਹਨ।

ਅਮਿਤ ਸ਼ਾਹ ‘ਤੇ ਫਰਜ਼ੀ ਵੀਡੀਓ ਮਾਮਲੇ ‘ਚ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਸੰਮਨ, ਦਿੱਲੀ ਪੁਲਿਸ ਕਰੇਗੀ ਪੁੱਛਗਿੱਛ
ਅਮਿਤ ਸ਼ਾਹ ਅਤੇ ਰੇਵੰਤ ਰੈੱਡੀ
Follow Us
jitendra-sharma
| Updated On: 30 Apr 2024 14:41 PM

ਲੋਕ ਸਭਾ ਚੋਣਾਂ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਫਰਜ਼ੀ ਦੱਸਦੇ ਹੋਏ ਭਾਜਪਾ ਨੇ ਤੇਲੰਗਾਨਾ ਕਾਂਗਰਸ ‘ਤੇ ਜ਼ੋਰਦਾਰ ਨਿਸ਼ਾਨਾ ਸਾਧਿਆ। ਵੀਡੀਓ ਨੂੰ ਫਰਜ਼ੀ ਦੱਸਦੇ ਹੋਏ ਭਾਜਪਾ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਸੰਭਾਵਨਾ ਜਤਾਈ ਹੈ ਕਿ ਅਜਿਹੇ ਫਰਜ਼ੀ ਵੀਡੀਓਜ਼ ਕਾਰਨ ਹਿੰਸਾ ਵੀ ਹੋ ਸਕਦੀ ਹੈ। ਇਸ ਮਾਮਲੇ ‘ਚ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਐਤਵਾਰ ਨੂੰ ਮਾਮਲਾ ਦਰਜ ਕੀਤਾ ਸੀ।

ਕੀ ਹੈ ਵੀਡੀਓ ਵਿੱਚ?

ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਦਰਜ ਕੀਤਾ ਸੀ। ਦਰਅਸਲ, ਜੋ ਵੀਡੀਓ ਵਾਇਰਲ ਹੋ ਰਿਹਾ ਹੈ, ਉਸ ਵਿਚ ਰਿਜ਼ਰਵੇਸ਼ਨ ਬਾਰੇ ਗੱਲ ਕੀਤੀ ਜਾ ਰਹੀ ਹੈ, ਜੋ ਫੇਕ ਡੀਪ ਤਕਨੀਕ ਰਾਹੀਂ ਬਣਾਈ ਗਈ ਹੈ। ਭਾਜਪਾ ਦੇ ਆਈਟੀ ਮੁਖੀ ਅਮਿਤ ਮਾਲਵੀਆ ਨੇ ਸੋਸ਼ਲ ਮੀਡੀਆ ‘ਤੇ ਸਪੱਸ਼ਟ ਕੀਤਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਸਸੀ, ਐਸਟੀ ਅਤੇ ਓਬੀਸੀ ਦੀ ਹਿੱਸੇਦਾਰੀ ਘਟਾਉਣ ਦੀ ਕੋਈ ਗੱਲ ਨਹੀਂ ਕੀਤੀ ਹੈ। ਇਹ ਪੋਸਟ ਕਾਂਗਰਸ ਵੱਲੋਂ ਤਿਆਰ ਕੀਤੀ ਗਈ ਹੈ, ਜਿਸ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ

ਇੰਡੀਆ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ ਦੇ ਅਧਿਕਾਰੀ ਦੀ ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਕੁਝ ਫਰਜ਼ੀ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਸ ਕਾਰਨ ਅਮਨ-ਕਾਨੂੰਨ ਦੀ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ। ਇਹ ਵੀਡੀਓ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਰਕੂਲੇਟ ਹੋ ਰਿਹਾ ਹੈ, ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਵੀਡੀਓ ਗਲਤ ਮਾਨਸਿਕਤਾ ਨਾਲ ਬਣਾਈ ਗਈ ਸੀ। ਪੁਲਿਸ ਨੇ ਆਈਪੀਸੀ ਦੀ ਧਾਰਾ 153, 153ਏ, 465,469, 66 ਆਈਟੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ – ਗੋਲਡੀ ਦੀ ਨਰਾਜ਼ਗੀ ਕਾਂਗਰਸ ਨੂੰ ਪੈ ਸਕਦੀ ਹੈ ਭਾਰੀ, ਸੋਸ਼ਲ ਮੀਡੀਆ ਤੇ ਕੀਤਾ ਵੱਡਾ ਇਸ਼ਾਰਾ, ਹੋ ਸਕਦੇ ਹਨ BJP ਦੇ ਸੰਭਾਵੀ ਉਮੀਦਵਾਰ

ਕਾਂਗਰਸੀ ਨੇਤਾਵਾਂ ਨੇ ਪੋਸਟ ਕੀਤੀ ਸੀ ਵੀਡੀਓ

ਅਮਿਤ ਮਾਲਵੀਆ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਇਹ ਵੀ ਆਰੋਪ ਲਗਾਇਆ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇੱਕ ਫਰਜ਼ੀ ਵੀਡੀਓ ਕਾਂਗਰਸ ਦੇ ਕਈ ਬੁਲਾਰਿਆਂ ਦੁਆਰਾ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਸੀ। ਇਸ ‘ਤੇ ਅਮਿਤ ਸ਼ਾਹ ਨੇ ਐਤਵਾਰ ਨੂੰ ਏਟਾ ‘ਚ ਕਿਹਾ ਸੀ ਕਿ ਭਾਜਪਾ ਕਦੇ ਵੀ ਐਸਸੀ, ਐਸਟੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਰਾਖਵੇਂਕਰਨ ਨੂੰ ਨਾ ਹਟਾਵੇਗੀ ਨਾ ਹੀ ਹਟਾਉਣ ਦੇਵੇਗੀ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories