ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਜਾ ਵੜਿੰਗ ਦਾ ਅੱਜ ਰੋਡ ਸ਼ੋਅ, ਲੁਧਿਆਣਾ ਚ ਕਰਣਗੇ ਚੋਣ ਪ੍ਰਚਾਰ ਦਾ ਆਗਾਜ਼

Amrinder Singh Raja Warring: ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੋਸ਼ਲ ਮੀਡੀਆ ਅਕਾਊਂਟ ਜਰੀਏ ਇੱਕ ਵੀਡੀਓ ਜਾਰੀ ਕਰਦਿਆਂ ਲੁਧਿਆਣਾ ਦੇ ਕਾਂਗਰਸੀਆਂ ਨੂੰ ਇੱਕਜੁੱਟਤਾ ਦੇ ਨਾਲ ਲੜਾਈ ਲੜਨ ਦੀ ਗੱਲ ਕਹੀ ਹੈ। ਉਹਨਾਂ ਇਹ ਵੀ ਜ਼ਿਕਰ ਕੀਤਾ ਹੈ ਉਹ ਅੱਜ ਸਵੇਰੇ ਸਮਰਾਲਾ ਚੌਂਕ ਤੋਂ ਇੱਕ ਵੱਡੇ ਕਾਫਲੇ ਦੇ ਨਾਲ ਵੱਖ-ਵੱਖ ਜਗ੍ਹਾ ਤੋਂ ਹੁੰਦੇ ਹੋਏ ਜਗਰਾਉਂ ਤੱਕ ਪਹੁੰਚਣਗੇ।

ਰਾਜਾ ਵੜਿੰਗ ਦਾ ਅੱਜ ਰੋਡ ਸ਼ੋਅ, ਲੁਧਿਆਣਾ ਚ ਕਰਣਗੇ ਚੋਣ ਪ੍ਰਚਾਰ ਦਾ ਆਗਾਜ਼
ਅਮਰਿੰਦਰ ਸਿੰਘ ਰਾਜਾ ਵੜਿੰਗ
Follow Us
rajinder-arora-ludhiana
| Updated On: 02 May 2024 13:19 PM

Amrinder Singh Raja Warring: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਦੇ ਸਮਰਾਲਾ ਚੌਂਕ ਪਹੁੰਚਣਗੇ। ਜਿੱਥੇ ਵਰਕਰਾਂ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਜਾਣਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਰੋਡ ਸ਼ੋਅ ਕੀਤਾ ਜਾਵੇਗਾ ਅਤੇ ਅੱਜ ਤੋਂ ਕੰਪੇਨਿੰਗ ਵੀ ਸਟਾਰਟ ਕੀਤੀ ਜਾਵੇਗੀ।

ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੋਸ਼ਲ ਮੀਡੀਆ ਅਕਾਊਂਟ ਜਰੀਏ ਇੱਕ ਵੀਡੀਓ ਜਾਰੀ ਕਰਦਿਆਂ ਲੁਧਿਆਣਾ ਦੇ ਕਾਂਗਰਸੀਆਂ ਨੂੰ ਇੱਕਜੁੱਟਤਾ ਦੇ ਨਾਲ ਲੜਾਈ ਲੜਨ ਦੀ ਗੱਲ ਕਹੀ ਹੈ। ਉਹਨਾਂ ਇਹ ਵੀ ਜ਼ਿਕਰ ਕੀਤਾ ਹੈ ਉਹ ਅੱਜ ਸਵੇਰੇ ਸਮਰਾਲਾ ਚੌਂਕ ਤੋਂ ਇੱਕ ਵੱਡੇ ਕਾਫਲੇ ਦੇ ਨਾਲ ਵੱਖ-ਵੱਖ ਜਗ੍ਹਾ ਤੋਂ ਹੁੰਦੇ ਹੋਏ ਜਗਰਾਉਂ ਤੱਕ ਪਹੁੰਚਣਗੇ। ਇਸੇ ਵਿਚਾਲੇ ਉਹਨਾਂ ਜ਼ਿਕਰ ਕੀਤਾ ਹੈ ਕਿ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਹ ਸ਼ਾਮ 5 ਵਜੇ ਪ੍ਰੈਸ ਕਾਨਫਰੰਸ ਜਰੀਏ ਮੀਡੀਆ ਦੇ ਨਾਲ ਵੀ ਗੱਲਬਾਤ ਕਰਨਗੇ।

ਇੱਥੇ ਇਹ ਵੀ ਦੱਸਣ ਯੋਗ ਹੈ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਿੱਚ ਕਲੇਸ਼ ਦੇ ਚਲਦਿਆਂ ਪਾਰਟੀ ਹਾਈ ਕਮਾਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਇਸ ਤੋਂ ਪਹਿਲਾਂ ਲੋਕ ਸਭਾ ਸੀਟ ਵਿੱਚ ਪਹਿਲੇ ਦਾਅਵੇਦਾਰ ਦੀ ਗੱਲ ਕਰੀਏ ਤਾਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਮ ਸਾਹਮਣੇ ਆ ਰਿਹਾ ਸੀ, ਪਰ ਇਸੇ ਵਿਚਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਮ ਤੇ ਮੋਹਰ ਲੱਗੀ ਹੈ। ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਨ ‘ਤੇ ਇਹ ਸੀਟ ਕਾਫੀ ਚਰਚਾ ਦਾ ਵਿਸ਼ਾ ਵੀ ਬਣ ਗਈ ਹੈ। ਕਿਉਂਕਿ ਕਾਂਗਰਸ ਛੱਡ ਭਾਜਪਾ ‘ਚ ਸ਼ਾਮਿਲ ਹੋਏ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਹੁਣ ਭਾਜਪਾ ਦੇ ਉਮੀਦਵਾਰ ਹਨ ਅਤੇ ਦੂਸਰੇ ਪਾਸੇ ਆਮ ਆਦਮੀ ਪਾਰਟੀ ਤੋਂ ਅਸ਼ੋਕ ਪ੍ਰਾਸ਼ਰ ਪੱਪੀ ਜੋ ਮੌਜੂਦਾ ਵਿਧਾਇਕ ਵੀ ਹਨ।

ਉਧਰ ਅਕਾਲੀ ਦਲ ਦੀ ਗੱਲ ਕਰੀਏ ਤਾਂ ਅਕਾਲੀ ਦਲ ਨੇ ਵੀ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ‘ਤੇ ਦਾਅ ਖੇਡਿਆ ਹੈ। ਜਿਸ ਕਾਰਨ ਲੁਧਿਆਣਾ ਦੀ ਇਹ ਲੋਕ ਸਭਾ ਸੀਟ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਵਿਚਾਲੇ ਹੋਟ ਸੀਟ ਬਣ ਗਈ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories