ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਪਾਲ ਦੀ ਪੰਜਾਬ-ਹਰਿਆਣਾ HC ‘ਚ ਪਟੀਸ਼ਨ, ਨਾਮਜ਼ਦਗੀ ਲਈ ਰਿਹਾਈ ਦੀ ਕੀਤੀ ਮੰਗ

Amritpal Singh: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਲੜਨਾ ਚਾਹੁੰਦਾ ਹੈ। ਇਸੇ ਲਈ ਉਹ ਪੰਜਾਬ-ਹਰਿਆਣਾ ਹਾਈਕੋਰਟ ਤੋਂ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕਰ ਰਿਹਾ ਹੈ।

ਅੰਮ੍ਰਿਤਪਾਲ ਦੀ ਪੰਜਾਬ-ਹਰਿਆਣਾ HC ‘ਚ ਪਟੀਸ਼ਨ, ਨਾਮਜ਼ਦਗੀ ਲਈ ਰਿਹਾਈ ਦੀ ਕੀਤੀ ਮੰਗ
ਅੰਮ੍ਰਿਤਪਾਲ ਸਿੰਘ
Follow Us
mohit-malhotra
| Updated On: 10 May 2024 11:51 AM

Amritpal Singh: NSA ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਾਲ਼ਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ।

ਜ਼ਿਕਰਯੋਗ ਹੈ ਕਿ ਜੇਲ ‘ਚ ਬੰਦ ਅੰਮ੍ਰਿਤਪਾਲ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਲੜਨਾ ਚਾਹੁੰਦਾ ਹੈ। ਇਸੇ ਲਈ ਉਹ ਪੰਜਾਬ-ਹਰਿਆਣਾ ਹਾਈਕੋਰਟ ਤੋਂ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕਰ ਰਿਹਾ ਹੈ।

14 ਮਈ ਤੱਕ ਨਾਮਜ਼ਦਗੀਆਂ

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਮੰਗਲਵਾਰ ਨੂੰ ਸ਼ੁਰੂ ਹੋ ਗਈ ਹੈ। ਉਮੀਦਵਾਰ 14 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ।

ਇਹ ਵੀ ਪੜ੍ਹੋ: ਨਿੱਝਰ ਮਾਮਲੇ ਚ 3 ਭਾਰਤੀਆਂ ਦੀ ਗ੍ਰਿਫਤਾਰੀ ਤੇ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਇਨ੍ਹਾਂ ਉਮੀਦਵਾਰਾਂ ਵਿਚਕਾਰ ਮੁਕਾਬਲਾ

ਖਡੂਰ ਸਾਹਿਬ ਸੀਟ ‘ਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ, ਆਮ ਆਦਮੀ ਪਾਰਟੀ (ਆਪ) ਦੇ ਲਾਲਜੀਤ ਸਿੰਘ ਭੁੱਲਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮਨਜੀਤ ਸਿੰਘ ਮੰਨਾ ਮੀਆਂਵਿੰਡ, ਖਾਲਿਸਤਾਨੀ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵਿਚਾਲੇ ਮੁਕਾਬਲਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਵੋਟਾਂ ਪੈਣਗੀਆਂ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories