ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਾਨਸਾ ਵਿੱਚ ਭਗਵੰਤ ਮਾਨ ਸਰਕਾਰ ਭੜਕੇ ਸੁਖਬੀਰ ਬਾਦਲ, ਕਿਹਾ- ਮੁਲਾਜ਼ਮਾਂ ਨੂੰ ਨਹੀਂ ਦੇ ਪਾ ਰਹੀ ਤਨਖਾਹ

Lok Sabha Elections: ਮਾਨਸਾ ਦੇ ਬੁਢਲਾਡਾ ਵਿੱਚ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਹਨਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਦੇ ਹੱਥ ਮਜ਼ਬੂਤ ​​ਕੀਤੇ ਜਾਣ ਕਿਉਂਕਿ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਪੰਜਾਬੀ ਵਿਰੋਧੀ ਹਨ।

ਮਾਨਸਾ ਵਿੱਚ ਭਗਵੰਤ ਮਾਨ ਸਰਕਾਰ ਭੜਕੇ ਸੁਖਬੀਰ ਬਾਦਲ, ਕਿਹਾ- ਮੁਲਾਜ਼ਮਾਂ ਨੂੰ ਨਹੀਂ ਦੇ ਪਾ ਰਹੀ ਤਨਖਾਹ
ਸੁਖਬੀਰ ਸਿੰਘ ਬਾਦਲ (pic credit- social media/Shiromani Akali Dal)
Follow Us
tv9-punjabi
| Updated On: 29 Apr 2024 07:15 AM

ਆਮ ਆਦਮੀ ਪਾਰਟੀ ਦੇ ਤਿੰਨੋਂ ਮਾਡਲ ਸਿਹਤ, ਸਿੱਖਿਆ ਅਤੇ ਮਾਲੀਆ (ਰਿਵਨਿਓ) ਫੇਲ੍ਹ ਹੋ ਚੁੱਕੇ ਹਨ ਅਤੇ ਸਮਾਜ ਦਾ ਹਰ ਵਰਗ ਇਸ ਸਰਕਾਰ ਤੋਂ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਬਠਿੰਡਾ ਹਲਕੇ ਦੇ ਬੁਢਲਾਡਾ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁਢਲਾਡਾ ਦੇ ਇੱਕ ਸਥਾਨਕ ਹੋਟਲ ਵਿੱਚ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਸੁਖਬੀਰ ਸਿੰਘ ਬਾਦਲ ਨੂੰ ਦੱਸੀਆਂ ਅਤੇ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਹੀ ਵਪਾਰੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਵਿੱਚ ਕਿਸੇ ਵੀ ਵਪਾਰੀ ਦਾ ਨੁਕਸਾਨ ਨਹੀਂ ਹੋਇਆ ਅਤੇ ਅੱਜ ਵਪਾਰੀ, ਛੋਟੇ ਦੁਕਾਨਦਾਰ, ਕਿਸਾਨ, ਮਜ਼ਦੂਰ, ਹਰ ਵਰਗ ਚਿੰਤਤ ਹੈ।

ਸਰਕਾਰ ਦੇ ਮਾਡਲ ਹੋਏ ਫੇਲ੍ਹ- ਸੁਖਬੀਰ

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਦੇ ਹੱਥ ਮਜ਼ਬੂਤ ​​ਕੀਤੇ ਜਾਣ ਕਿਉਂਕਿ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਪੰਜਾਬੀ ਵਿਰੋਧੀ ਹਨ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜਿਹੜੀ ਪਾਰਟੀ ਸਿਹਤ, ਸਿੱਖਿਆ ਅਤੇ ਮਾਲੀਆ ਦਾ ਮਾਡਲ ਲੈ ਕੇ ਸੱਤਾ ‘ਚ ਆਈ ਸੀ, ਅੱਜ ਇਹ ਤਿੰਨੇ ਮਾਡਲ ਕੰਮ ਨਹੀਂ ਕਰ ਰਹੇ |

‘ਮੁਲਾਜ਼ਮਾਂ ਨੂੰ ਨਹੀਂ ਮਿਲ ਰਹੀਆਂ ਤਨਖਾਹਾਂ’

ਅਕਾਲੀ ਪ੍ਰਧਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਇਲਜ਼ਾਮ ‘ਚ ਜੇਲ ‘ਚ ਬੰਦ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਾ ਅਹੁਦਾ ਨਹੀਂ ਛੱਡਣਾ ਚਾਹੁੰਦੇ, ਜਿਸ ਕਾਰਨ ਦਿੱਲੀ ਅਤੇ ਪੰਜਾਬ ਦੇ ਲੋਕ ਚਿੰਤਤ ਹਨ ਅਤੇ ਹਾਲਾਤ ਅਜਿਹੇ ਹਨ ਕਿ ਪੰਜਾਬ ਸਰਕਾਰ ਤਨਖਾਹਾਂ ਦੇ ਪੈਸੇ ਦੇ ਰਹੀ ਹੈ। ਪੰਜਾਬ ਦੇ ਮੁਲਾਜ਼ਮ ਕਦੋਂ ਤੱਕ ਕਰਜ਼ੇ ਲੈਂਦੇ ਰਹਿਣਗੇ? ਪੰਜਾਬ ਲਗਾਤਾਰ ਕਰਜ਼ਾਈ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੋਂ ਮਾਡਲ ਫੇਲ੍ਹ ਹੋ ਚੁੱਕੇ ਹਨ ਅਤੇ ਹੁਣ ਲੁੱਟ ਦਾ ਮਾਡਲ ਕਾਮਯਾਬ ਹੋ ਗਿਆ ਹੈ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories