ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੈਂ ਚਾਹੁੰਦਾ ਮੀਤ ਮੇਰਾ ਰਿਕਾਰਡ ਤੋੜੇ, ਸੁਨਾਮ ਦੀ ਰੈਲੀ ਵਿੱਚ ਬੋਲੇ ਭਗਵੰਤ ਮਾਨ

ਸੰਗਰੂਰ ਦੇ ਸੁਨਾਮ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਵਰਕਰਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਨੂੰ ਯਾਦ ਹੈ ਕਿ 2014 ਵਿੱਚ ਕਿਵੇਂ ਸੰਗਰੁਰ ਦੇ ਲੋਕਾਂ ਨੇ ਉਹਨਾਂ ਨੂੰ ਪਿਆਰ ਦਿੱਤਾ ਸੀ।

ਮੈਂ ਚਾਹੁੰਦਾ ਮੀਤ ਮੇਰਾ ਰਿਕਾਰਡ ਤੋੜੇ, ਸੁਨਾਮ ਦੀ ਰੈਲੀ ਵਿੱਚ ਬੋਲੇ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ (File Photo)
Follow Us
r-n-kansal-sangrur
| Updated On: 06 May 2024 17:46 PM

ਸੰਗਰੂਰ ਦੇ ਸੁਨਾਮ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ। ਵਰਕਰਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਨੂੰ ਯਾਦ ਹੈ ਕਿ 2014 ਵਿੱਚ ਕਿਵੇਂ ਸੰਗਰੁਰ ਦੇ ਲੋਕਾਂ ਨੇ ਉਹਨਾਂ ਨੂੰ ਪਿਆਰ ਦਿੱਤਾ ਸੀ। ਹੁਣ ਸਾਲ 2024 ਹੈ ਮੈਂ ਚਾਹੁੰਦਾ ਹਾਂ ਕਿ ਮੀਤ ਹੇਅਰ ਮੇਰਾ ਰਿਕਾਰਡ ਤੋੜ ਕੇ ਲੋਕ ਸਭਾ ਚੋਣ ਜਿੱਤੇ।

ਭਗਵੰਤ ਮਾਨ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੇ ਉਹਨਾਂ ਨੂੰ ਇਹ ਪਿਆਰ ਦਿੱਤਾ ਹੈ ਕਿ ਉਹਨਾਂ ਨੂੰ ਕੋਈ ਰੈਲੀ ਕਰਨ ਦੀ ਵੀ ਜ਼ਰੂਰਤ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਲੋਕ ਖੁਦ ਹੀ ਆਮ ਆਦਮੀ ਪਾਰਟੀ ਦੇ ਲੀਡਰਾਂ ਲਈ ਪ੍ਰਚਾਰ ਕਰ ਰਹੇ ਹਨ।

ਹਰਸਿਮਰਤ ਬਾਦਲ ਤੇ ਸਾਧਿਆ ਨਿਸ਼ਾਨਾ

ਭਗਵੰਤ ਮਾਨ ਨੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਤੇ ਸਿਆਸੀ ਹਮਲਾ ਕਰਦੇ ਹੋਏ ਕਿਹਾ ਕਿ ਹੁਣ ਸਾਰਾ ਬਾਦਲ ਪਰਿਵਾਰ ਹੀ ਹਾਰ ਗਿਆ ਹੈ। ਇਹਨਾਂ ਲੋਕ ਸਭਾ ਚੋਣਾਂ ਤੋਂ ਬਾਅਦ 4 ਜੂਨ ਨੂੰ ਹਰਸਿਮਰਤ ਵੀ ਹਾਰ ਜਾਵੇਗੀ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories