ਭਗਵੰਤ ਮਾਨ 13 ਉਮੀਦਵਾਰਾਂ ਕਰਨਗੇ ਮੁਲਾਕਾਤ, 0-13 ਲਈ ਬਣਾਉਣਗੇ ਰਣਨੀਤੀ | Bhagwant Mann will meet 13 candidate of punjab AAp for lok sabha election 2024 know full detail in punjabi Punjabi news - TV9 Punjabi

ਭਗਵੰਤ ਮਾਨ 13 ਉਮੀਦਵਾਰਾਂ ਕਰਨਗੇ ਮੁਲਾਕਾਤ, 13-0 ਲਈ ਬਣਾਉਣਗੇ ਰਣਨੀਤੀ

Updated On: 

18 Apr 2024 15:16 PM

Bhagwant Mann: ਗੁਜਰਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੂਬੇ ਦੇ 13 ਲੋਕ ਸਭਾ ਹਲਕਿਆਂ ਦੀ ਕਮਾਨ ਸੰਭਾਲਣ ਜਾ ਰਹੇ ਹਨ। ਉਹ 19 ਅਪ੍ਰੈਲ ਤੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਉਹ ਤਿੰਨ ਦਿਨ ਵੱਖ-ਵੱਖ ਇਲਾਕਿਆਂ ਵਿੱਚ ਜਾਣਗੇ ਅਤੇ ਰੈਲੀਆਂ ਅਤੇ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਇਸ ਦੀ ਪੂਰੀ ਯੋਜਨਾ ਤਿਆਰ ਕਰ ਲਈ ਗਈ ਹੈ।

ਭਗਵੰਤ ਮਾਨ 13 ਉਮੀਦਵਾਰਾਂ ਕਰਨਗੇ ਮੁਲਾਕਾਤ, 13-0 ਲਈ ਬਣਾਉਣਗੇ ਰਣਨੀਤੀ

ਮੁੱਖ ਮੰਤਰੀ ਭਗਵੰਤ ਮਾਨ

Follow Us On

Bhagwant Mann: ਗੁਜਰਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੂਬੇ ਦੇ 13 ਲੋਕ ਸਭਾ ਹਲਕਿਆਂ ਦੀ ਕਮਾਨ ਸੰਭਾਲਣ ਜਾ ਰਹੇ ਹਨ। ਉਹ 19 ਅਪ੍ਰੈਲ ਤੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਉਹ ਤਿੰਨ ਦਿਨ ਵੱਖ-ਵੱਖ ਇਲਾਕਿਆਂ ਵਿੱਚ ਜਾਣਗੇ ਅਤੇ ਰੈਲੀਆਂ ਅਤੇ ਮੀਟਿੰਗਾਂ ਨੂੰ ਸੰਬੋਧਨ ਕਰਨਗੇ।

ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਆਪਣੀ ਮੁਹਿੰਮ ਤੇਜ਼ ਕਰਨ ਦੀ ਤਿਆਰੀ ਕਰ ਲਈ ਹੈ।ਗੁਜਰਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੂਬੇ ਦੇ 13 ਲੋਕ ਸਭਾ ਹਲਕਿਆਂ ਦੀ ਕਮਾਨ ਸੰਭਾਲਣ ਜਾ ਰਹੇ ਹਨ। ਉਹ 19 ਅਪ੍ਰੈਲ ਤੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਉਹ ਤਿੰਨ ਦਿਨ ਵੱਖ-ਵੱਖ ਇਲਾਕਿਆਂ ਵਿੱਚ ਜਾਣਗੇ ਅਤੇ ਰੈਲੀਆਂ ਅਤੇ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਇਸ ਦੀ ਪੂਰੀ ਯੋਜਨਾ ਤਿਆਰ ਕਰ ਲਈ ਗਈ ਹੈ।

ਇਹ ਵੀ ਪੜ੍ਹੋ: ਵਿਜੇ ਸਾਂਪਲਾ ਛੱਡ ਸਕਦੇ ਹਨ BJP, ਕਾਂਗਰਸ ਅਕਾਲੀ ਦਲ ਨਾਲ ਚੱਲ ਰਹੀ ਹੈ ਗੱਲਬਾਤ!

ਤਿੰਨ ਲਿਸਟਾਂ ‘ਚ ਉਤਾਰੇ ਸਨ ਉਮੀਦਵਾਰ

ਆਮ ਆਦਮੀ ਪਾਰਟੀ ਨੇ ਤਿੰਨ 13 ਉਮੀਦਵਾਰਾਂ ਦੇ ਨਾਂ ਤਿੰਨ ਲਿਸਟਾਂ ‘ਚ ਜਾਰੀ ਕੀਤੇ ਸਨ। ਪਹਿਲੀ ਲਿਸਟ ਚ ਅੱਠ ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰੇ ਸਨ। ਪਰ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਦੂਜੀ ਲਿਸਟ ‘ਚ ਆਪ ਨੇ 2 ਨਾਂ ਜਾਰੀ ਕੀਤੇ ਸਨ ਜਿਸ ‘ਚ ਸ਼੍ਰੀ ਆਨੰਦਪੁਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਦਾ ਐਲਾਨ ਕੀਤਾ ਸੀ। ਤੀਜੀ ਲਿਸਟ ‘ਚ ਪਾਰਟੀ ਨੇ ਕੁੱਲ੍ਹ ਚਾਰ ਉਮੀਦਵਾਰ ਉਤਾਰੇ ਸਨ।

Exit mobile version