ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਪੰਜਾਬ ‘ਚ ਭਾਜਪਾ ਦੀ ਤੀਜੀ ਸੂਚੀ ਜਾਰੀ, 3 ਉਮੀਦਵਾਰਾਂ ਦਾ ਐਲਾਨ; ਜਾਣੋ ਕਿਹੜੇ ਉਮੀਦਵਾਰਾਂ ਨੂੰ ਮਿਲੀ ਟਿਕਟ

ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੂੰ ਆਨੰਦਪੁਰ ਸਾਹਿਬ ਸੀਟ ਤੋਂ ਹਿੰਦੂ ਚਿਹਰੇ ਵਜੋਂ ਟਿਕਟ ਦਿੱਤੀ ਗਈ ਹੈ। ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੀਐਮ ਭਗਵੰਤ ਮਾਨ ਦੇ ਗੜ੍ਹ ਸੰਗਰੂਰ ਸੀਟ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਫ਼ਤਹਿਗੜ੍ਹ ਸਾਹਿਬ ਸੀਟ ਲਈ ਭਾਜਪਾ ਨੇ ਅਜੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

ਪੰਜਾਬ ‘ਚ ਭਾਜਪਾ ਦੀ ਤੀਜੀ ਸੂਚੀ ਜਾਰੀ, 3 ਉਮੀਦਵਾਰਾਂ ਦਾ ਐਲਾਨ; ਜਾਣੋ ਕਿਹੜੇ ਉਮੀਦਵਾਰਾਂ ਨੂੰ ਮਿਲੀ ਟਿਕਟ
ਪੰਜਾਬ ‘ਚ ਭਾਜਪਾ ਦੀ ਤੀਜੀ ਸੂਚੀ ਜਾਰੀ, 3 ਉਮੀਦਵਾਰਾਂ ਦਾ ਐਲਾਨ
Follow Us
amanpreet-kaur
| Updated On: 08 May 2024 21:47 PM

ਭਾਜਪਾ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੂੰ ਆਨੰਦਪੁਰ ਸਾਹਿਬ ਸੀਟ ਤੋਂ ਹਿੰਦੂ ਚਿਹਰੇ ਵਜੋਂ ਟਿਕਟ ਦਿੱਤੀ ਗਈ ਹੈ। ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੀਐਮ ਭਗਵੰਤ ਮਾਨ ਦੇ ਗੜ੍ਹ ਸੰਗਰੂਰ ਸੀਟ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਬੀਤੇ ਕਈ ਦਿਨਾਂ ਤੋਂ ਅਰਵਿੰਦ ਖੰਨਾ ਦਾ ਨਾਮ ਸੰਗਰੂਰ ਸੀਟ ਤੋਂ ਚਰਚਾ ਵਿੱਚ ਚੱਲ ਰਿਹਾ ਸੀ।

ਫ਼ਤਹਿਗੜ੍ਹ ਸਾਹਿਬ ਸੀਟ ਲਈ ਭਾਜਪਾ ਨੇ ਅਜੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਵਿੱਚ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਫ਼ਤਹਿਗੜ੍ਹ ਸਾਹਿਬ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ। ਫ਼ਤਹਿਗੜ੍ਹ ਸਾਹਿਬ ਸਰਹਿੰਦ ਤੋਂ ਕਰੀਬ 5 ਕਿਲੋਮੀਟਰ ਦੂਰ ਹੈ। ਇਸ ਸ਼ਹਿਰ ਦਾ ਨਾਮ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰ ਫਤਹਿ ਸਿੰਘ ਦੇ ਨਾਮ ‘ਤੇ ਰੱਖਿਆ ਗਿਆ। ਇਸ ਲਈ ਇਹ ਸੀਟ ਕਾਫੀ ਅਹਿਮ ਮੰਨੀ ਜਾਂਦੀ ਹੈ।

ਪਹਿਲੀ ਸੂਚੀ ਵਿੱਚ 6 ਤੇ ਦੂਜੀ ਵਿੱਚ 3 ਉਮੀਦਵਾਰਾਂ ਦੇ ਨਾਮ

ਇਸ ਤੋਂ ਪਹਿਲਾਂ ਭਾਜਪਾ ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਬਾਅਦ ਦੂਸਰੀ ਸੂਚੀ ਵਿੱਚ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ, ਲੋਕ ਸਭਾ ਉਮੀਦਵਾਰ ਵੱਜੋਂ ਉਤਾਰੀਆ ਗਿਆ ਸੀ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਭਾਜਪਾ ਨੇ ਟਿਕਟ ਦਿੱਤੀ ਹੈ। ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਚੋਣ ਮੈਦਾਨ ਵਿੱਚ ਉਤਾਰੀਆ ਹੈ।

ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਨੇ ਭਾਜਪਾ ਉਮੀਦਵਾਰ IAS ਪਰਮਪਾਲ ਨੂੰ ਦਿੱਤੇ ਡਿਊਟੀ ਤੇ ਆਉਣ ਦੇ ਹੁਕਮ

ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ...
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ...
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ...
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ...
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ...
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?...
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ...
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video...
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ- 2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ-  2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ...
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?...
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ...
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ...
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ...
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?...