ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹੁਸ਼ਿਆਰਪੁਰ ‘ਚ BSP ਉਮੀਦਵਾਰ AAP ‘ਚ ਸ਼ਾਮਲ, ਰਾਕੇਸ਼ ਸੋਮਨ ਨੇ ਕਿਹਾ- ਮੁੱਖ ਮੰਤਰੀ ਦੇ ਕੰਮਾਂ ਤੋਂ ਪ੍ਰਭਾਵਿਤ ਹਾਂ

CM ਭਗਵੰਤ ਮਾਨ ਨੇ ਖੁਦ ਰਾਕੇਸ਼ ਸੋਮਨ ਦੇ ਪਾਰਟੀ 'ਚ ਸ਼ਾਮਲ ਹੋਣ ਦੀ ਵੀਡੀਓ ਸ਼ੇਅਰ ਕੀਤੀ ਹੈ। ਰਾਕੇਸ਼ ਸੋਮਨ ਨੂੰ ਬਸਪਾ ਨੇ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼, ਆਮ ਆਦਮੀ ਪਰਟੀ ਦੇ ਰਾਜ ਕੁਮਾਰ ਚੱਬੇਵਾਲ ਅਤੇ ਕਾਂਗਰਸ ਦੀ ਯਾਮਿਨੀ ਗੋਮਰ ਦੇ ਖਿਲਾਫ ਮੈਦਾਨ 'ਚ ਉਤਾਰਿਆ ਹੈ। ਪਰ ਉਨ੍ਹਾਂ ਨੇ ਨਾਮਜ਼ਦਗੀ ਤੋਂ ਪਹਿਲਾਂ ਹੀ ਪਾਰਟੀ ਛੱਡ ਦਿੱਤੀ ਸੀ।

ਹੁਸ਼ਿਆਰਪੁਰ ‘ਚ BSP ਉਮੀਦਵਾਰ AAP ‘ਚ ਸ਼ਾਮਲ, ਰਾਕੇਸ਼ ਸੋਮਨ ਨੇ ਕਿਹਾ- ਮੁੱਖ ਮੰਤਰੀ ਦੇ ਕੰਮਾਂ ਤੋਂ ਪ੍ਰਭਾਵਿਤ ਹਾਂ
ਸੀਐਮ ਭਗਵੰਤ ਸਿੰਘ ਮਾਨ, ਰਾਕੇਸ਼ ਸੋਮਨ
Follow Us
tv9-punjabi
| Updated On: 08 May 2024 15:45 PM

ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇੰਨਾ ਹੀ ਨਹੀਂ ਅੱਜ ਉਨ੍ਹਾਂ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਉਮੀਦਵਾਰ ਐਲਾਨੇ ਗਏ ਰਾਕੇਸ਼ ਸੋਮਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਹ ਕਦਮ ਚੁੱਕ ਰਹੇ ਹਨ।

CM ਭਗਵੰਤ ਮਾਨ ਨੇ ਖੁਦ ਰਾਕੇਸ਼ ਸੋਮਨ ਦੇ ਪਾਰਟੀ ‘ਚ ਸ਼ਾਮਲ ਹੋਣ ਦੀ ਵੀਡੀਓ ਸ਼ੇਅਰ ਕੀਤੀ ਹੈ। ਰਾਕੇਸ਼ ਸੋਮਨ ਨੂੰ ਬਸਪਾ ਨੇ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼, ਆਮ ਆਦਮੀ ਪਰਟੀ ਦੇ ਰਾਜ ਕੁਮਾਰ ਚੱਬੇਵਾਲ ਅਤੇ ਕਾਂਗਰਸ ਦੀ ਯਾਮਿਨੀ ਗੋਮਰ ਦੇ ਖਿਲਾਫ ਮੈਦਾਨ ‘ਚ ਉਤਾਰਿਆ ਹੈ। ਪਰ ਉਨ੍ਹਾਂ ਨੇ ਨਾਮਜ਼ਦਗੀ ਤੋਂ ਪਹਿਲਾਂ ਹੀ ਪਾਰਟੀ ਛੱਡ ਦਿੱਤੀ ਸੀ।

ਦਲਿਤਾਂ ਲਈ ਕੰਮ ਕਰ ਰਹੇ ਹਨ CM ਮਾਨ

ਬਸਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਰਾਕੇਸ਼ ਸੋਮਨ ਨੇ ਕਿਹਾ ਕਿ ਹਰ ਗਰੀਬ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਦੇਣਾ ਪੁੰਨ ਦਾ ਕੰਮ ਹੈ। ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਕੰਮਾਂ ਤੋਂ ਪ੍ਰਭਾਵਿਤ ਹਨ। ਚਾਹੇ ਉਹ ਗਰੀਬ ਬੱਚਿਆਂ ਲਈ ਹੋਵੇ, ਚਾਹੇ ਉਹ ਮਜ਼ਦੂਰ ਦਲਿਤਾਂ ਲਈ ਹੋਵੇ ਜਾਂ ਭਾਵੇਂ ਬੇਰੁਜ਼ਗਾਰਾਂ ਲਈ ਹੋਵੇ। ਉਹ ਇਨ੍ਹਾਂ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ: PM ਮੋਦੀ ਦੇ ਬਿਆਨ ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories